Punjab

ਪੰਜਾਬ ‘ਚ ਦੋ ਦਿਨ ਛਾਏ ਰਹਿਣਗੇ ਬੱਦਲ, 30 ਸ਼ਹਿਰਾਂ ‘ਚ ਸਵੇਰੇ 9 ਵਜੇ ਤੱਕ ਮੀਂਹ ਅਤੇ ਹਵਾਵਾਂ ਚੱਲਣ ਦਾ ਅਲਰਟ

ਮੁਹਾਲੀ :  ਅੱਜ ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5

Read More
International

ਨੇਪਾਲ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਬਹੁਮਤ ਟੈਸਟ ਕੀਤਾ ਪਾਸ

ਨੇਪਾਲ (Nepal) ਦੇ ਪ੍ਰਧਾਨ ਮੰਤਰੀ ਕੇਪੀ ਓਲੀ (KP Oli) ਨੇ ਸੰਸਦ ਵਿੱਚ ਵਿਸ਼ਵਾਸ ਮਤ ਜਿੱਤ ਲਿਆ ਹੈ। ਐਤਵਾਰ ਨੂੰ ਹੋਏ ਬਹੁਮਤ ਟੈਸਟ ‘ਚ 263 ‘ਚੋਂ 188 ਸੰਸਦ ਮੈਂਬਰਾਂ ਨੇ ਕੇਪੀ ਓਲੀ ਦਾ ਸਮਰਥਨ ਕੀਤਾ। ਜਦੋਂ ਕਿ 74 ਸੰਸਦ ਮੈਂਬਰਾਂ ਨੇ ਭਰੋਸੇ ਦੇ ਵੋਟ ਦੇ ਵਿਰੋਧ ਵਿਚ ਵੋਟ ਕੀਤਾ। ਇਸ ਦੇ ਨਾਲ ਹੀ ਇੱਕ ਵੀ ਸੰਸਦ

Read More
Punjab

ਪਠਾਨਕੋਟ ‘ਚ ਪਾਕਿਸਤਾਨ ਜਿੰਦਾਬਾਦ ਦੇ ਸੁੱਟੇ ਪੋਸਟਰ ਮਾਮਲੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਵਜਾ ਸੁਣ ਹੋ ਜਾਵੋਗੇ ਹੈਰਾਨ

ਬੀਤੇ ਦਿਨੀਂ ਪਠਾਨਕੋਟ (Pathankot)  ਦੇ ਇੱਕ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਾਕਿਸਤਾਨ ਜ਼ਿੰਦਾਬਾਦ ਦੇ ਲਿਖੇ ਹੋਏ ਪਰਚੇ ਮਿਲੇ ਸਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ 24 ਘੰਟਿਆਂ ਦੇ ਅੰਦਰ-ਅੰਦਰ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸਾਜ਼ਿਸ਼ਕਰਤਾ ਵੱਲੋਂ ਸੁੱਟੇ ਧਮਕੀ ਭਰੇ ਪੱਤਰ ਵਿੱਚ ਪਠਾਨਕੋਟ

Read More
Punjab

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਇਸ ਹਿੰਦੂ ਲੀਡਰ ਦੀ ਪਤਨੀ ਨੇ ਕੀਤੀ ਮੁਲਾਕਾਤ, ਕੀਤੀ ਵੱਡੀ ਮੰਗ

ਲੁਧਿਆਣਾ ਵਿੱਚ ਸ਼ਿਵ ਸੈਨਾ ਦੇ ਆਗੂ ਸੰਦੀਪ ਗੋਰਾ ਥਾਪਰ ਦੀ ਪਤਨੀ ਰੀਟਾ ਥਾਪਰ ਨੇ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਵੀ ਮੌਜੂਦ ਸਨ। ਰੀਟਾ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ 5 ਜੁਲਾਈ ਨੂੰ ਸਿਵਲ ਹਸਪਤਾਲ ਦੇ ਬਾਹਰ ਉਸ ਦੇ

Read More
Punjab

ਸੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਕੁਝ ਦਿਨ ਪਹਿਲਾਂ ਹੀ ਧਰਨੇ ‘ਚ ਹੋਇਆ ਸੀ ਸ਼ਾਮਲ

ਸ਼ੰਭੂ ਸਰਹੱਦ (Shambhu Border) ‘ਤੇ ਚੱਲ ਰਹੇ ਕਿਸਾਨ ਅੰਦੋਲਨ (Farmer Protest) ‘ਚ ਅੱਜ ਇਕ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਵਿੱਚ ਰਖਵਾਇਆ ਗਿਆ ਹੈ। ਜਿੱਥੇ ਸੋਮਵਾਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਉਸ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਮ੍ਰਿਤਕ ਦੀ

Read More