India

ਹਰਿਆਣਾ ਦੇ ਇਸ ਇਲਾਕੇ ਵਿੱਚ ਇੰਟਰਨੈਟ ਰਹੇਗਾ ਬੰਦ

ਹਰਿਆਣਾ ਦੇ ਨੂੰਹ ਵਿੱਚ ਇੰਟਰਨੈਟ ਬੰਦ ਰਹੇਗਾ। ਨੂੰਹ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿੱਚ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈਟ ਬੰਦ ਰਹੇਗਾ। ਦੱਸ ਦੇਈਏ ਕਿ 21 ਜੁਲਾਈ ਤੋਂ 22 ਜੁਲਾਈ ਤੱਕ ਇੰਟਰਨੈਟ ਸੇਵਾ ਬੰਦ ਰਹੇਗੀ। ਇੰਟਰਨੈਟ ਦੇ ਬੰਦ ਹੋਣ ਕਰਕੇ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਪ੍ਰਭਾਵਿਤ ਹੋਵੇਗੀ। ਇੱਥੇ ਦੱਸਣਾ ਜ਼ਰੂਰੀ ਹੈ ਕਿ ਬੀਤੇ ਸਾਲ

Read More
Punjab

ਬਟਾਲਾ ਪੁਲਿਸ ਨੇ ਤਿੰਨ ਬਦਮਾਸ਼ ਕੀਤੇ ਕਾਬੂ, ਐਸਐਸਪੀ ਨੇ ਖੁਦ ਦਿੱਤੀ ਜਾਣਕਾਰੀ

ਬਟਾਲਾ ਪੁਲਿਸ (Batala Police) ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਹੋਈਆਂ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆ ਐਸਐਸਪੀ ਅਸ਼ਵਨੀ

Read More
India Technology

BSNL ਨੇ ਕੱਢੇ ਬੇਹੱਦ ਖ਼ਾਸ ਆਫ਼ਰ! ਸਿਰਫ਼ 49 ਰੁਪਏ ’ਚ OTT ਦੀ ਮੁਫ਼ਤ ਸਬਸਕ੍ਰਿਪਸ਼ਨ!

ਬਿਉਰੋ ਰਿਪੋਰਟ: ਬੜੇ ਲੰਮੇ ਸਮੇਂ ਬਾਅਦ ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਨੇ ਬਾਜ਼ਾਰ ਵਿੱਚ ਵਾਪਸੀ ਕੀਤੀ ਹੈ। ਕੰਪਨੀ ਨੇ ਆਪਣੇ ਯੂਜ਼ਰਸ ਲਈ ਖ਼ਾਸ ਆਫ਼ਰ ਲਾਂਚ ਕੀਤੇ ਹਨ ਜੋ ਲੋਕਾਂ ਨੂੰ ਖ਼ੂਬ ਪਸੰਦ ਆ ਰਹੇ ਹਨ। ਸਰਕਾਰੀ ਟੈਲੀਕਾਮ ਕੰਪਨੀ BSNL ਨੇ ਕਈ ਅਜਿਹੇ ਬਜਟ ਪਲਾਨ ਪੇਸ਼ ਕੀਤੇ ਹਨ ਜਿਸ ਨਾਲ OTT ਦਾ ਵੀ ਵਾਧੂ ਲਾਭ ਦਿੱਤਾ

Read More
India Punjab

ਹਰਸਿਮਰਤ ਕੌਰ ਬਾਦਲ ਸਰਬ ਪਾਰਟੀ ਮੀਟਿੰਗ ‘ਚ ਹੋਏ ਸ਼ਾਮਲ, ਚੁੱਕੇ ਮੁੱਦਿਆਂ ਦੀ ਦਿੱਤੀ ਜਾਣਕਾਰੀ

22 ਜੁਲਾਈ ਤੋਂ ਸੰਸਦ ਦਾ ਮੌਨਸੂਨ ਸੈਸ਼ਨ (Monsoon Session) ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਵਿੱਚ ਬਠਿੰਡਾ (Bathinda) ਤੋਂ ਸ਼੍ਰੋਮਣੀ ਅਕਾਲੀ ਦਲ (SAD) ਦੀ ਇਕਲੌਤੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੱਸਿਆ ਕਿ ਉਨ੍ਹਾਂ ਕਿਸਾਨਾਂ ਸਮੇਤ ਕਈ ਮੁੱਦੇ

Read More
Khetibadi Punjab

ਖਹਿਰਾ ਨੇ CM ਮਾਨ ਦੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵੇ ਦੀ ਖੋਲ੍ਹੀ ਪੋਲ! SYL ਨਹਿਰ ਦਾ ਕੇਸ ਕਮਜ਼ੋਰ ਕਰਨ ਦੇ ਲਾਏ ਇਲਜ਼ਾਮ

ਬਿਉਰੋ ਰਿਪੋਰਟ: ਚੋਣ ਪ੍ਰਚਾਰ ਦੇ ਚੱਲਦਿਆਂ ਤੇ ਹਰਿਆਣਾ ਚੋਣ ਪ੍ਰਚਾਰ ਦੇ ਦਿਨਾਂ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬੜੇ ਦਾਅਵੇ ਕਰ ਰਹੀ ਹੈ ਕਿ ਝੋਨੇ ਦੇ ਸੀਜ਼ਨ ਵਿੱਚ ਪੰਜਾਬ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਪਰ ਸੱਚਾਈ ਕੁਝ ਹੋਰ ਹੈ। ਕਾਂਗਰਸ ਲੀਡਰ ਸੁਖਪਾਲ ਖਹਿਰਾ ਨੇ ਇਸ ਦਾ ਸਬੂਤ ਪੇਸ਼ ਕਰਦਿਆਂ ਕਿਹਾ

Read More
Punjab

ਲੁਧਿਆਣਾ ਦੀ ਸ਼ੇਰਪੁਰ ਮੱਛੀ ਮੰਡੀ ‘ਚ ਹੋਇਆ ਹੰਗਾਮਾ, ਵਿਧਾਇਕ ਰਜਿੰਦਰਪਾਲ ਨੇ ਮਾਰਿਆ ਛਾਪਾ

ਲੁਧਿਆਣਾ (Ludhiana) ਦੀ ਸ਼ੇਰਪੁਰ ਮੱਛੀ ਮੰਡੀ (Sherpur Fish Market) ਵਿੱਚ ਅੱਜ ਅਚਾਨਕ ਹੰਗਾਮਾ ਹੋ ਗਿਆ ਜਦੋਂ ਵਿਧਾਇਕ ਰਜਿੰਦਰਪਾਲ ਕੌਰ ਨੇ ਪੁਲਿਸ ਦੀ ਮਦਦ ਨਾਲ ਮੱਛੀ ਮੰਡੀ ਵਿੱਚ ਛਾਪਾ ਮਾਰਿਆ। ਇਸ ਤੋਂ ਬਾਅਦ ਮੱਛੀ ਵੇਚਣ ਵਾਲਿਆਂ ਅਤੇ ਸਾਬਕਾ ਪ੍ਰਧਾਨ ਨੇ ਪੁਲਿਸ ਦੇ ਸਾਹਮਣੇ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸਥਿਤੀ ਨੂੰ ਸੰਭਾਲਦਿਆਂ ਹੋਇਆਂ ਦੋਵਾਂ ਧਿਰਾਂ

Read More
Punjab

ਸਾਂਸਦ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ

ਬਿਉਰੋ ਰਿਪੋਰਟ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਅੱਜ ਅਦਾਲਤ ਵਿੱਚ ਰਿਮਾਂਡ ਦੀ ਮੰਗ ਨਹੀਂ ਕੀਤੀ। ਐੱਸਐੱਚਓ ਸੁਖਦੇਵ

Read More
India

ਕੇਜਰੀਵਾਲ ਦੀ ਸਿਹਤ ਨੂੰ ਲੈ ਕੇ LG ਤੇ ਆਮ ਆਦਮੀ ਪਾਰਟੀ ਹੋਈ ਆਹਮੋ ਸਾਹਮਣੇ, ਸੰਜੇ ਸਿੰਘ ਨੇ LG ਤੋਂ ਬਾਅਦ ਕੀਤਾ ਪਲਟਵਾਰ

ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਭਾਜਪਾ ‘ਤੇ ਵੱਡਾ ਅਰੋਪ ਲਾਇਆ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸਿਹਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਜੇ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੱਲੋਂ ਪੇਸ਼ ਕੀਤੇ

Read More