Lok Sabha Election 2024 Punjab

ਗੁਰਮੀਤ ਔਜਲਾ ਦੀ ਰੈਲਾ ਦੌਰਾਨ ਚੱਲੀ ਗੋਲੀ, ਇੱਕ ਨੌਜਵਾਨ ਜ਼ਖ਼ਮੀ

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋ ਗਿਆ। ਦਰਅਸਲ ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ਉਪਰ ਗੋਲੀ ਚਲਾਉਣ ਦੇ ਇਲਜ਼ਾਮ ਵੀ ਲਗਾਏ ਗਏ ਹਨ। ਸ਼ਨੀਵਾਰ ਨੂੰ ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ ਤਾਂ ਕੁਝ ਸ਼ਰਾਰਤੀ ਅਨਸਰਾਂ

Read More
Lok Sabha Election 2024 Punjab

ਲੁਧਿਆਣਾ ‘ਚ ਰਾਜਾ ਵੜਿੰਗ ਦਾ ਵਿਜ਼ਨ ਡਾਕੂਮੈਂਟ ਜਾਰੀ, ਕੀਤੇ ਇਹ ਵਾਅਦੇ

ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਵੜਿੰਗ ਨੇ ਕਿਹਾ ਕਿ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਮੇਰੀ ਨਕਲ ਕਰਦਾ ਹੈ। ਸਭ ਤੋਂ ਪਹਿਲਾਂ ਉਸ ਨੇ ਪੰਜਾਬ ਵਿੱਚ ਵਿਜੇ ਦਸਤਾਵੇਜ਼ ਜਾਰੀ ਕੀਤਾ। ਇਨ੍ਹਾਂ ਦੀ ਨਕਲ ਕਰ ਕੇ ਬਿੱਟੂ ਨੇ ਕੱਲ੍ਹ ਵਿਜ਼ਨ

Read More
India

ਕੇਜਰੀਵਾਲ ਦਾ PA ਗ੍ਰਿਫ਼ਤਾਰ, ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲਿਆ

ਦਿੱਲੀ ਪੁਲਿਸ ਨੇ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਅਤੇ ਮੁੱਖ ਦੋਸ਼ੀ ਬਿਭਵ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਵਾਤੀ ਮਾਲੀਵਾਲ 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਗਈ ਸੀ। ਇਲਜ਼ਾਮ ਹੈ ਕਿ ਉੱਥੇ ਸੀਏ ਅਰਵਿੰਦ ਕੇਜਰੀਵਾਲ

Read More