India

ਪੀਵੀ ਸਿੰਧੂ ਨੇ ਲਗਾਤਾਰ ਦੂਜਾ ਮੈਚ ਜਿੱਤਿਆ! ਹੁਣ ਮੈਡਲ ਰਾਊਂਡ ਦੀ ਰੇਸ ਸ਼ੁਰੂ

ਪੈਰਿਸ ਓਲਿੰਪਕ (Paris Olympic) ਵਿੱਚ ਭਾਰਤੀ ਖਿਡਾਰੀਆਂ ਨੇ ਹੁਣ ਤੱਕ ਦੋ ਤਗਮੇ ਜਿੱਤੇ ਹਨ। ਇਸ ਦੌਰਾਨ ਬੈਡਮਿੰਟਨ ਤੋਂ ਵੀ ਚੰਗੀ ਖ਼ਬਰ ਆਈ ਹੈ। ਖਿਡਾਰੀ ਪੀ.ਵੀ ਸਿੰਧੂ ਨੇ ਆਪਣਾ ਦੂਜਾ ਮੈਚ ਜਿੱਤ ਲਿਆ ਹੈ। ਪੀਵੀ ਸਿੰਧੂ ਹੁਣ ਰਾਊਂਡ ਆਫ 16 ਨਾਕ ਆਊਟ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਸਿੰਧੂ ਨੇ ਐਸਟੋਨੀਆ ਦੀ ਕ੍ਰਿਸਟੀਨ ਕੁਬਾ ਨੂੰ 21-5,

Read More
India Punjab

ਅੱਜ ਇਨਕਮ ਟੈਕਸ ਫਾਈਲ ਕਰਨ ਦਾ ਅਖੀਰਲਾ ਦਿਨ! ਕੱਲ੍ਹ ਤੋਂ 1 ਹਜ਼ਾਰ ਤੋਂ 5 ਹਜ਼ਾਰ ਤੱਕ ਜੁਰਮਾਨਾ!

ਬਿਉਰੋ ਰਿਪੋਰਟ – ਇਨਕਮ ਟੈਕਸ (Income Tax) ਭਰਨ ਦਾ 31 ਜੁਲਾਈ ਯਾਨੀ ਅੱਜ ਅਖੀਰਲਾ ਦਿਨ ਹੈ। ਜੇਕਰ ਤੁਸੀਂ ਰਿਟਰਨ ਫਾਈਲ ਨਹੀਂ ਕੀਤੀ ਹੈ ਤਾਂ ਤੁਹਾਨੂੰ ਕੱਲ ਤੋਂ 5 ਹਜ਼ਾਰ ਜੁਰਮਾਨਾ ਭਰਨਾ ਪਏਗਾ। ਹੁਣ ਤੱਕ 5 ਕਰੋੜ ਤੋਂ ਵੱਧ ਲੋਕ ITR ਫਾਈਲ ਕਰ ਚੁੱਕੇ ਹਨ। ਜੇਕਰ ਤੁਹਾਡੀ ਆਮਦਨ 5 ਲੱਖ ਤੋਂ ਜ਼ਿਆਦਾ ਹੈ ਤਾਂ ਤੁਹਾਨੂੰ 5,000

Read More
International Punjab

ਪੰਜਾਬ ਦੀ ਧੀ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਵੱਡੀ ਡਿਗਰੀ ਕੀਤੀ ਹਾਸਲ

ਯੂਕੇ (UK) ਦੀ ਸਸੇਕਸ ਯੂਨੀਵਰਸਿਟੀ (University of Sussex) ਵਿੱਚ ਡਿਗਰੀ ਵੰਡ ਪ੍ਰੋਗਰਾਮ ਕਰਵਾਇਆ ਗਿਆ। ਇੱਥੇ ਪੰਜਾਬ ਦੀ ਸਾਬਤ ਸੂਰਤ ਧੀ ਕੁਲਜੀਤ ਕੌਰ ਨੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਲਾਅ ਵਿਦ ਇੰਟਰਨੈਸ਼ਨਲ ਰਿਲੇਸ਼ਨਸ (Law with International Relations) ਵਿੱਚ ਪਹਿਲੇ ਦਰਜੇ ਵਿੱਚ ਡਿਗਰੀ ਹਾਸਲ ਕੀਤੀ ਹੈ। ਦੱਸ ਦੇਈਏ ਕਿ ਕੁਲਜੀਤ ਕੌਰ ਸਲੋਹ ਬਾਰ ਦੀ ਸਾਬਕਾ

Read More
India

ਮੋਦੀ ਸਰਕਾਰ ਦੇ ਆਪਣੇ ਮੰਤਰੀ ਨੇ LIC ਤੇ Medical Policy ’ਤੇ GST ਲਗਾਉਣ ਦਾ ਕੀਤਾ ਵਿਰੋਧ

ਨਵੀਂ ਦਿੱਲੀ: ਵਿਰੋਧੀਆਂ ਤੋਂ ਬਾਅਦ ਹੁਣ ਮੋਦੀ ਸਰਕਾਰ ਦੇ ਆਪਣੇ ਮੰਤਰੀ ਨੇ ਹੀ ਕੇਂਦਰੀ ਵਿੱਤ ਮੰਤਰੀ ਵੱਲੋਂ LIC ਅਤੇ Medical Policy ’ਤੇ GST ਲਗਾਉਣ ‘ਤੇ ਸਵਾਲ ਚੁੱਕੇ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜੀਵਨ ਅਤੇ ਮੈਡੀਕਲ ਬੀਮਾ ਪ੍ਰੀਮੀਅਮਾਂ ’ਤੇ 18% ਜੀਐਸਟੀ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ

Read More
India Lifestyle

ਬਜਟ ਤੋਂ ਬਾਅਦ ਸੋਨਾ-ਚਾਂਦੀ ਖ਼ਰੀਦਣ ਵਾਲਿਆਂ ਦੇ ਵਾਰੇ-ਨਿਆਰੇ! ਡਿੱਗਣ ਤੋਂ ਬਾਅਦ ਜ਼ਬਰਦਸਤ ਉਛਾਲ! ਹੁਣ ਵੀ ਖ਼ਰੀਦਣ ਦਾ ਮੌਕਾ

ਬਿਉਰੋ ਰਿਪੋਰਟ – ਬਜਟ ਤੋਂ ਬਾਅਦ ਜਿਨ੍ਹਾਂ ਲੋਕਾਂ ਨੇ ਸੋਨਾ ਅਤੇ ਚਾਂਦੀ ਵਿੱਚ ਨਿਵੇਸ਼ ਕੀਤਾ ਸੀ ਉਨ੍ਹਾਂ ਲਈ ਚੰਗੀ ਖ਼ਬਰ ਹੈ। ਐਕਸਾਈਜ਼ ਡਿਊਟੀ ਘੱਟ ਹੋਣ ਤੋਂ ਬਾਅਦ ਪਿਛਲੇ ਹਫ਼ਤੇ ਸੋਨਾ ਤਕਰੀਬਨ 6 ਹਜ਼ਾਰ ਰੁਪਏ ਡਿੱਗ ਗਿਆ ਸੀ। ਪਰ ਹੁਣ 2 ਦਿਨਾਂ ਦੇ ਅੰਦਰ 1300 ਦੇ ਕਰੀਬ ਵੱਧ ਗਿਆ ਹੈ। ਅੱਜ ਵੀ ਸੋਨਾ 10 ਗਰਾਮ 24

Read More
Punjab

ਪੰਜਾਬ ਦੇ ਸਾਰੇ ਸਹਿਕਾਰੀ ਬੈਂਕ ਡੁੱਬ ਚੱਲੇ ਕਿਸੇ ਨੂੰ ਪ੍ਰਵਾਹ ਨਹੀਂ : ਰਾਜਵਾਲ

ਮੁਹਾਲੀ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕੋਆਪਰੇਟਿਵ ਕੰਮਕਾਜ ਡੁੱਬਣ ਕਾਰਨ ਇੱਕ ਮਹੀਨੇ ਦੇ ਅੰਦਰ-ਅੰਦਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਕੋਆਪਰੇਟਿਵ ਕੰਮ ਡੁੱਬ ਰਹੇ ਹਨ। ਮਾਰਕਫੈਡ, ਵੇਰਕਾ, ਸਹਿਕਾਰੀ ਬੈਂਕ ਡੁੱਬ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੋਲ ਇਹ ਵਿਭਾਗ ਹਨ ਪਰ ਫਿਰ

Read More
India Punjab

ਕਿਸਾਨਾਂ ਦੀ ਭਾਜਪਾ ਨੂੰ ਘੇਰਨ ਦੀ ਤਿਆਰੀ, 1 ਅਗਸਤ ਨੂੰ ਭਾਜਪਾ ਸਰਕਾਰ ਦੀ ਸਾੜੀ ਜਾਵੇਗੀ ਅਰਥੀ

ਹਰਿਆਣਾ ਸਰਕਾਰ (Haryana Government) ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਅਫਸਰਾਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਵਿਰੋਧ ਵਿੱਚ ਕੱਲ੍ਹ 1 ਅਗਸਤ ਨੂੰ ਕਿਸਾਨਾਂ ਵੱਲੋਂ ਪੂਰੇ ਦੇਸ਼ ਭਰ ਵਿੱਚ ਭਾਜਪਾ ਸਰਕਾਰ ਦਾ ਪੁਤਲਾ ਦਹਿਨ ਤਹਿਤ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਨੀਅਰ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ

Read More
India Khetibadi Punjab

ਕੇਂਦਰ ਸਰਕਾਰ ਨੇ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਦਿੱਤਾ ਸੱਦਾ! ਵਿੱਤ ਮੰਤਰੀ ਨੇ MSP ’ਤੇ ਕੀਤਾ ਵੱਡਾ ਇਸ਼ਾਰਾ

ਬਿਉਰੋ ਰਿਪੋਰਟ – ਕੇਂਦਰੀ ਮੰਤਰੀ ਪੀਯੂਸ਼ ਗੋਇਲ (Union Minister Piyush Goyal) ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਸਾਡੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਜਦੋਂ ਗੋਇਲ ਨੂੰ ਪੁੱਛਿਆ ਗਿਆ ਕਿ ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਮੰਗ ਦੀ ਜਿਹੜੀ ਸ਼ਰਤ

Read More
Punjab

ਕੈਨੇਡਾ ਰਹਿੰਦੀ ਪਤਨੀ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫ਼ਤਿਹਗੜ੍ਹ ਸਾਹਿਬ – ਖਮਾਣੋਂ ਸ਼ਹਿਰ ਦੇ ਇਕ ਨੌਜਵਾਨ ਨੇ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਚੱਲ ਰਹੇ ਝਗੜੇ ਤੋਂ ਤੰਗ ਆ ਕੇ ਨਹਿਰ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨਪ੍ਰੀਤ ਸਿੰਘ (30 ) ਦਾ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਝਗੜਾ ਚੱਲ

Read More
Punjab

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਗਵਰਨਰ ਵਜੋਂ ਚੁੱਕੀ ਸਹੁੰ, CM ਮਾਨ ਵੀ ਰਹੇ ਮੌਕੇ ‘ਤੇ ਮੌਜੂਦ

ਚੰਡੀਗੜ੍ਹ : ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਰਾਜਭਵਨ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕੀ ਲਈ ਹੈ। ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁਕਾਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਸਾਬਕਾ ਰਾਜਪਾਲ ਵੀਪੀ

Read More