MP ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਅੱਜ!
- by Preet Kaur
- July 31, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੀ ਮਿਆਦ ਵਿੱਚ ਕੀਤੇ ਗਏ ਨੂੰ ਲੈ ਕੇ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਾਂਸਦ ’ਤੇ ਐਨਐਸਏ ਲਗਾਉਣਾ ਗ਼ਲਤ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੀਫ਼ ਜਸਟਿਸ
ਸੇਵਾਮੁਕਤ IAS ਪ੍ਰੀਤੀ ਸੂਦਨ ਬਣੀ UPSC ਦੀ ਨਵੀਂ ਚੇਅਰਪਰਸਨ! ਰੱਖਿਆ ਮੰਤਰਾਲੇ ਸਮੇਤ ਕਈ ਵਿਭਾਗਾਂ ’ਚ 37 ਸਾਲ ਦਾ ਤਜਰਬਾ
- by Preet Kaur
- July 31, 2024
- 0 Comments
ਨਵੀਂ ਦਿੱਲੀ: ਮੰਗਲਵਾਰ 30 ਜੁਲਾਈ ਨੂੰ ਕੇਂਦਰ ਸਰਕਾਰ ਨੇ ਪ੍ਰੀਤੀ ਸੂਦਨ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰੀਤੀ ਸੂਦਨ, 1983 ਬੈਚ ਦੀ ਆਈਏਐਸ ਅਧਿਕਾਰੀ, ਸਾਬਕਾ ਕੇਂਦਰੀ ਸਿਹਤ ਸਕੱਤਰ ਹੈ। ਉਹ 1 ਅਗਸਤ ਨੂੰ ਅਹੁਦਾ ਸੰਭਾਲਣਗੇ। ਰੱਖਿਆ ਮੰਤਰਾਲੇ ਸਮੇਤ ਕਈ ਵਿਭਾਗਾਂ ਵਿੱਚ 37 ਸਾਲ ਦਾ ਤਜ਼ਰਬਾ ਆਂਧਰਾ ਪ੍ਰਦੇਸ਼ ਕੇਡਰ ਦੀ ਅਧਿਕਾਰੀ
ਹਮਾਸ ਦੇ ਸਿਆਸੀ ਮੁਖੀ ਇਸਮਾਈਲ ਹਾਨੀਏ ਦਾ ਈਰਾਨ ’ਚ ਕਤਲ! ਦੇਰ ਰਾਤ ਘਰ ’ਤੇ ਹਮਲਾ, ਜਵਾਬੀ ਹਮਲੇ ਨੂੰ ਲੈ ਕੇ ਖਮੇਨੀ ਦੇ ਘਰ ਮੀਟਿੰਗ ਸ਼ੁਰੂ
- by Preet Kaur
- July 31, 2024
- 0 Comments
ਬਿਉਰੋ ਰਿਪੋਰਟ: ਹਮਾਸ ਦੇ ਸਿਆਸੀ ਮੁਖੀ ਇਸਮਾਈਲ ਹਨੀਏ ਨੂੰ ਮਾਰ ਦਿੱਤਾ ਗਿਆ ਹੈ। ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਈਆਰਜੀਸੀ ਨੇ ਬੁੱਧਵਾਰ ਸਵੇਰੇ ਕਿਹਾ ਕਿ ਹਮਲੇ ਨੇ ਤਹਿਰਾਨ ਵਿੱਚ ਹਨੀਏ ਦੇ ਘਰ ਨੂੰ 2 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ 4 ਵਜੇ) ਨਿਸ਼ਾਨਾ ਬਣਾਇਆ। ਇਸ ਵਿੱਚ ਹਮਾਸ ਦੇ ਮੁਖੀ
ਪ੍ਰਦੀਪ ਕਲੇਰ ਦੇ ਸਵਾਲ ‘ਤੇ ਸੁਖਬੀਰ ਬਾਦਲ ਦਾ ਜਵਾਬ, ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ
- by Gurpreet Singh
- July 31, 2024
- 0 Comments
ਮੁਹਾਲੀ : ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਲਾਤਕਾਰੀ ਸਾਧ ਰਾਮ ਰਹਿਮ ਨਾਲ ਲੰਬਾ ਸਮਾਂ ਜੁੜੇ ਰਹੇ ਪ੍ਰਦੀਪ ਕਲੇਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਚੁੱਕੇ ਗਏ ਸਵਾਲਾਂ ਤੋਂ ਬਾਅਦ ਅੱਜ ਸੁਖਬੀਰ ਬਾਦਲ ਨੇ ਸਵਾਲਾਂ ਦਾ ਜਵਾਬ ਦਿੱਤਾ ਹੈ। ਬਾਦਲ ਨੇ ਕਿਹਾ ਕਿ ਪ੍ਰਦੀਪ ਕਲੇਰ ਦੇ ਵਾਅਦੇ ਪੂਰੀ ਤਰ੍ਹਾਂ ਝੂਠੇ ਹਨ। ਉਨ੍ਹਾਂ
ਪੈਰਿਸ ਓਲੰਪਿਕ- ਭਾਰਤ ਦੇ 6 ਮੁਕਾਬਲੇ ਅੱਜ, ਮੈਡਲ ਲੈਣ ਲਈ ਲਾਉਣਗੇ ਜਿੰਦ-ਜਾਨ
- by Gurpreet Singh
- July 31, 2024
- 0 Comments
ਪੈਰਿਸ ਓਲੰਪਿਕ ‘ਚ ਬੁੱਧਵਾਰ ਨੂੰ ਭਾਰਤੀ ਖਿਡਾਰੀ 6 ਖੇਡਾਂ ‘ਚ ਹਿੱਸਾ ਲੈਣਗੇ। ਪੈਰਿਸ ‘ਚ ਚੱਲ ਰਹੀਆਂ ਖੇਡਾਂ ਦੇ 5ਵੇਂ ਦਿਨ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ, ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਲਵਲੀਨਾ ਬੋਰਗੋਹੇਨ ਅਤੇ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਵਰਗੇ ਭਾਰਤੀ ਸਿਤਾਰੇ ਮੈਦਾਨ ‘ਚ ਹੋਣਗੇ। ਸ਼ੂਟਿੰਗ ਦੇ ਮਹਿਲਾ ਟਰੈਪ ਵਰਗ ਵਿੱਚ ਭਾਰਤੀ ਨਿਸ਼ਾਨੇਬਾਜ਼ ਸ਼੍ਰੇਅਸੀ ਸਿੰਘ ਅਤੇ ਰਾਜੇਸ਼ਵਰੀ
ਮੁੜ ਚਾਲੂ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਈ ਕਿਸਾਨ ਆਗੂ ਹਿਰਾਸਤ ‘ਚ
- by Gurpreet Singh
- July 31, 2024
- 0 Comments
ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫਿਰ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ਖਾਲੀ ਕਰਵਾਉਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ
ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲਾ ਯੋਧਾ ਸ਼ਹੀਦ ਊਧਮ ਸਿੰਘ
- by Gurpreet Singh
- July 31, 2024
- 0 Comments
‘ਦ ਖ਼ਾਲਸ ਬਿਊਰੋ : ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦੇਸ਼ ਵਾਸੀਆਂ ਨੂੰ ਇੱਕ ਲੰਮਾ ਸੰਘਰਸ਼ ਕਰਨਾ ਪਿਆ ਹੈ। ਇ, ਲੰਮੇ ਅਤੇ ਕੁਰਬਾਨੀਆਂ ਭਰੇ ਇਤਿਹਾਸ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਨੇ ਪਾਈਆਂ। ਜਿਨਾਂ ਸ਼ਹੀਦਾਂ ਦੇ ਯਤਨਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ । ਅਜਿਹੇ ਯੋਧਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਮ ਬਹੁਤ ਹੀ ਸਤਿਕਾਰ
