ਜਲੰਧਰ ਪੱਛਮੀ ਹਲਕੇ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ
- by Preet Kaur
- July 1, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ 10 ਜੁਲਾਈ 2024 ਦਿਨ ਬੁੱਧਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਨ ਵਾਲੇ ਵਾਲੇ ਵੋਟਰਾਂ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫੈਸਲਾ
ਪਾਕਿਸਤਾਨ ‘ਚ ਰਿਸ਼ਤੇਦਾਰਾਂ ਨੇ ਜਾਇਦਾਦ ਦੇ ਲਾਲਚ ‘ਚ ਮਾਂ-ਧੀ ਨੂੰ ਕੰਧ ‘ਚ ਜ਼ਿੰਦਾ ਚਿਣਵਾਇਆ
- by Gurpreet Singh
- July 1, 2024
- 0 Comments
ਪਾਕਿਸਤਾਨ ਦੇ ਹੈਦਰਾਬਾਦ ‘ਚ ਮਾਂ-ਧੀ ਨੂੰ ਆਪਣੇ ਹੀ ਰਿਸ਼ਤੇਦਾਰਾਂ ਨੇ ਕੰਧ ‘ਚ ਚਿਣਵਾ ਦਿੱਤਾ। ਪਾਕਿਸਤਾਨੀ ਨਿਊਜ਼ ਚੈਨਲ ਏਆਰਵਾਈ ਮੁਤਾਬਕ ਜਦੋਂ ਸਥਾਨਕ ਲੋਕਾਂ ਨੇ ਲੜਕੀ ਦੀਆਂ ਚੀਕਾਂ ਸੁਣੀਆਂ ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਬੁਲਾਇਆ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕੰਧ ਤੋੜ ਕੇ ਮਾਂ-ਧੀ ਨੂੰ ਬਚਾਇਆ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਲੋਕਾਂ
ਭਾਈ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮਿਲਣ ਬਾਰੇ ਮਾਤਾ ਬਲਵਿੰਦਰ ਕੌਰ ਨੇ ਦਿੱਤੀ ਜਾਣਕਾਰੀ
- by Preet Kaur
- July 1, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲਣ ਦੀਆਂ ਖ਼ਬਰਾਂ ਵਿਚਾਲੇ ਉਨ੍ਹਾਂ ਦੀ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ। ਇਸ ’ਤੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵੀ ਮੀਡੀਆ ਤੋਂ ਹੀ ਇਹ ਖ਼ਬਰ ਮਿਲੀ ਹੈ, ਫਿਲਹਾਲ
ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਹੋਈ ਸਜ਼ਾ
- by Manpreet Singh
- July 1, 2024
- 0 Comments
ਅਮਰੀਕਾ ਦੇ ਸ਼ਿਕਾਗੋ ਦੀ ਇਕ ਅਦਾਲਤ ਨੇ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਸਾਢੇ ਸੱਤ ਸਾਲ ਦੀ ਸ਼ਜਾ ਸੁਣਾਈ ਹੈ। ਸ਼ਿਕਾਗੋ ਦੀ ਅਦਾਲਤ ਨੇ ਰਿਸ਼ੀ ਪਟੇਲ ਨੂੰ ਧੋਖਾਧੜੀ ਦੇ ਮਾਮਲੇ ਵਿੱਚ ਇਹ ਸ਼ਜਾ ਸੁਣਾਈ ਹੈ। ਦੱਸ ਦੇਈਏ ਕਿ 31 ਸਾਲਾ ਰਿਸ਼ੀ ਪਟੇਲ ਅਮਰੀਕਾ ਵਿੱਚ ਅਮੀਰ ਭਾਰਤੀਆਂ ‘ਚ ਗਿਣਿਆਂ ਜਾਂਦਾ ਹੈ। ਉਹ ਇੰਨਾ ਅਮੀਰ ਹੈ ਕਿ
ਭਾਰੀ ਮੀਂਹ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ!
- by Preet Kaur
- July 1, 2024
- 0 Comments
ਮੁਹਾਲੀ: ਮਾਨਸੂਨ ਸੀਜ਼ਨ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਭਾਰੀ ਬਰਸਾਤ ਹੋਣ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧਣਾ ਸ਼ੁਰੂ ਹੋ ਗਿਆ ਹੈ। ਡੈਮ ਵਿੱਚ ਪਾਣੀ ਦਾ ਪੱਧਰ 1585.83 ਫੁੱਟ ’ਤੇ ਪੁੱਜ ਗਿਆ ਹੈ ਜਦਕਿ ਭਾਖੜਾ ਡੈਮ ਵਿੱਚ 1680 ਫੁੱਟ ਤੱਕ ਹੀ ਪਾਣੀ ਜਮ੍ਹਾਂ ਕੀਤਾ ਜਾ ਸਕਦਾ ਹੈ। ਜੇ ਬਾਰੀ ਬਾਰਸ਼ ਜਾਰੀ
ਭਗਵਾਨ ਸ਼ਿਵ ਬਾਰੇ ਕੀ ਬੋਲ ਗਏ ਰਾਹੁਲ, ਪ੍ਰਧਾਨ ਮੰਤਰੀ ਨੇ ਕਿਉਂ ਕੀਤਾ ਵਿਰੋਧ
- by Manpreet Singh
- July 1, 2024
- 0 Comments
ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਧੰਨਵਾਦ ਮਤੇ ‘ਤੇ ਬੋਲਦੇ ਹੋਏ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਬੀਜੇਪੀ ਤੇ ਗਰਜ ਅਤੇ ਜ਼ਬਰਦਸਤ ਤੰਜ ਕੱਸਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਲਗਾਤਾਰ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ। ਇਸ ਦੇ ਨਤੀਜੇ ਚੋਣਾਂ ਵਿਚ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਕਈ ਆਗੂਆਂ ਨੂੰ ਜੇਲ੍ਹਾਂ
ਪਾਕਿਸਤਾਨ ‘ਚ ਸਾਬਕਾ ਗ੍ਰਹਿ ਮੰਤਰੀ ਦਾ ਬਿਜਲੀ-ਗੈਸ ਦਾ ਬਿੱਲ 2.5 ਲੱਖ ਤੋਂ ਪਾਰ, ਕਿਹਾ ‘ਲੁਟੇਰੇ ਵਾਪਸ ਆ ਗਏ ਦੇਸ਼ ‘ਚ’
- by Gurpreet Singh
- July 1, 2024
- 0 Comments
ਪਾਕਿਸਤਾਨ : ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ‘ਚ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਦਾ ਬਿਜਲੀ ਅਤੇ ਗੈਸ ਦਾ ਬਿੱਲ 2.5 ਲੱਖ ਰੁਪਏ ਤੋਂ ਜ਼ਿਆਦਾ ਆ ਗਿਆ ਹੈ। ਪਾਕਿਸਤਾਨੀ ਮੀਡੀਆ ਹਾਊਸ ‘ਦ ਨੇਸ਼ਨ’ ਮੁਤਾਬਕ ਅਹਿਮਦ ਨੇ ਦਾਅਵਾ ਕੀਤਾ ਹੈ ਕਿ ਉਹ ਬਾਹਰ ਨਾਸ਼ਤਾ ਕਰਦਾ ਹੈ ਅਤੇ ਗੈਸ ‘ਤੇ ਖਾਣਾ ਪਕਾਉਂਦਾ ਹੈ। ਇਸ ਤੋਂ ਇਲਾਵਾ
ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਕਮਲਜੀਤ ਭਾਟੀਆ ‘ਆਪ’ ‘ਚ ਸ਼ਾਮਲ
- by Gurpreet Singh
- July 1, 2024
- 0 Comments
ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ
