ਚੰਡੀਗੜ੍ਹ ‘ਚ ਸਵੇਰੇ 10 ਵਜੇ ਤੱਕ ਮੀਂਹ ਦੀ ਚੇਤਾਵਨੀ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਚੰਡੀਗੜ੍ਹ : ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ‘ਚ ਮਾਨਸੂਨ ਫਿਰ ਤੋਂ ਸਰਗਰਮ ਹੋ ਗਿਆ ਹੈ। ਕੁਝ ਇਲਾਕਿਆਂ ‘ਚ ਬਰਸਾਤ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਤਾਪਮਾਨ ਵੀ ਹੇਠਾਂ ਆ ਗਿਆ ਹੈ। ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ ‘ਚ
