ਪੱਛਮੀ ਬੰਗਾਲ ’ਚ ਸ਼ੁਭੇਂਦੂ ਅਧਿਕਾਰੀ ਦੇ ਪੀਏ ਦਾ ਕਤਲ
- by Gurpreet Singh
- May 7, 2026
- 0 Comments
ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (PA) ਚੰਦਰਨਾਥ ਰੱਥ (42) ਦੀ ਬੁੱਧਵਾਰ ਰਾਤ 10:30 ਵਜੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਮਗ੍ਰਾਮ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਵੇਲੇ ਚੰਦਰਨਾਥ ਕੋਲਕਾਤਾ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਉਸਦੀ ਸਕਾਰਪੀਓ ਕਾਰ ਵਿੱਚ ਡਰਾਈਵਰ ਬੁੱਧਦੇਵ ਬੇਰਾ ਤੇ ਇੱਕ ਹੋਰ
ਪੰਜਾਬ ‘ਚ ਦੋ ਧਮਾਕਿਆਂ ਨੇ ਗਰਮਾਈ ਸਿਆਸਤ, ਵਿਰੋਧੀਆਂ ਨੇ ਮਾਨ ਸਰਕਾਰ ‘ਤੇ ਚੁੱਕੇ ਸਵਾਲ
- by Gurpreet Singh
- May 6, 2026
- 0 Comments
ਮੰਗਲਵਾਰ ਰਾਤ ਨੂੰ ਜਲੰਧਰ ਵਿੱਚ ਬੀਐੱਸਐੱਫ ਹੈੱਡਕੁਆਰਟਰ ਅਤੇ ਅਟਾਰੀ ਆਰਮੀ ਛਾਉਣੀ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਦਰਮਾ ਗਈ ਹੈ। ਇਨ੍ਹਾਂ ਘਟਨਾਵਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਉੱਤੇ ਤਿੱਖਾ ਹਮਲਾ ਬੋਲਦਿਆਂ ਉਸ ਨੂੰ ਨਾਕਾਮ ਅਤੇ ਲੋਕਾਂ
ਪੰਜਾਬ ’ਚ ਧਮਾਕਿਆਂ ’ਤੇ ਸਿਆਸਤ ਤੇਜ਼! CM ਤੇ ਜਾਖੜ ਵਿਚਾਲੇ ਤਿੱਖੀ ਬਿਆਨਬਾਜ਼ੀ; ISI ਦੇ ਹੱਥ ਹੋਣ ਦਾ ਖ਼ਦਸ਼ਾ
- by Preet Kaur
- May 6, 2026
- 0 Comments
ਚੰਡੀਗੜ੍ਹ (6 ਮਈ, 2026): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਐਸਐਫ (BSF) ਟਿਕਾਣਿਆਂ ਦੇ ਬਾਹਰ ਹੋਏ ਧਮਾਕਿਆਂ ਲਈ ਸਿੱਧੇ ਤੌਰ ’ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਚੋਣਾਂ ਤੋਂ ਪਹਿਲਾਂ ਵੋਟਾਂ ਦੀ ਖ਼ਾਤਰ ਰਚੀ ਗਈ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ। ਸੀਐਮ ਮਾਨ ਨੇ ਸਵਾਲ ਚੁੱਕਿਆ ਕਿ ਕੀ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
- by Gurpreet Singh
- May 6, 2026
- 0 Comments
ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਗੁਟਕਾ ਸਾਹਿਬ ਦੇ ਨੁਕਸਾਨੀ ਹਿੱਸੇ ਮਾਤਾ ਗੁਜਰੀ ਦੇਵੀ ਗੁਰਦੁਆਰੇ (ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨੇੜੇ) ਵਿਖੇ ਮਿਲੇ ਹਨ। ਇਸ ਘਟਨਾ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਅਤੇ ਸਿੱਖ ਭਾਈਚਾਰੇ ਨੇ ਇਨਸਾਫ਼ ਦੀ ਮੰਗ ਕਰਦਿਆਂ ਏਅਰਪੋਰਟ ਰੋਡ ਉੱਤੇ ਵਿਰੋਧ
