ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਦਾ ਸ਼ੁਕਰਾਨਾ
- by Gurpreet Singh
- June 30, 2024
- 0 Comments
ਡਿਬਰੂਗੜ੍ਹ : ਖਡੂਰ ਸਾਰਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਪੰਜਾਬ ਦੇ ਲੋਕਾਂ ਨੂੰ ਧੰਨਵਾਦ ਕੀਤਾ ਹੈ। ਇਹ ਜਾਣਕਾਰੀ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਦਿੱਤੀ ਹੈ। ਖਾਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਬੰਦ ਰਹੇਗਾ, ਕਿਸਾਨ ਜਥੇਬੰਦੀਆਂ ਕੈਬਿਨਾਂ ਨੂੰ ਲਗਾਉਣਗੀਆਂ ਤਾਲੇ
- by Gurpreet Singh
- June 30, 2024
- 0 Comments
ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ ਰੱਖਿਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ
- by Gurpreet Singh
- June 30, 2024
- 0 Comments
ਮੁਹਾਲੀ : ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ
ਟੀ-20: 17 ਸਾਲਾਂ ਬਾਅਦ ਭਾਰਤ ਮੁੜ ਬਣਿਆ ਵਿਸ਼ਵ ਚੈਂਪੀਅਨ, ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ T20 ਵਿਸ਼ਵ ਚੈਂਪੀਅਨ ਬਣਿਆ
- by Gurpreet Singh
- June 30, 2024
- 0 Comments
ਦਿੱਲੀ : ਭਾਰਤ ਨੇ ICC T20 ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ T20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਇਸ ਤੋਂ ਪਹਿਲਾਂ ਸਾਲ 2007 ਵਿੱਚ ਵਿਸ਼ਵ ਕੱਪ ਜਿੱਤਿਆ ਸੀ। ਭਾਰਤ ਦੀ ਜਿੱਤ ਦਾ ਹੀਰੋ ਵਿਰਾਟ ਕੋਹਲੀ ਰਿਹਾ, ਜਿਸ ਨੇ 76 ਦੌੜਾਂ ਦੀ ਪਾਰੀ ਖੇਡੀ। ਉਸ
ਮੁੱਖ ਮੰਤਰੀ ਬਣਨ ਦਾ ਮਤਲਬ ਕੋਈ ਖੁਦਾ ਬਣਨਾ ਨਹੀਂ, ਸਮਾਂ ਕਦੇ ਵੀ ਪਲਟ ਸਕਦਾ – ਖਹਿਰਾ
- by Manpreet Singh
- June 29, 2024
- 0 Comments
ਪੰਜਾਬ ਦੇ ਮੁੱਖ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਖਹਿਰਾ ਨੇ ਵੀਡੀਓ ਪਾ ਕੇ ਕਿਹਾ ਹੈ ਕਿ ਮੈਨੂੰ ਪੰਜਾਬ ਉੱਤੇ ਤਰਸ ਆ ਰਿਹਾ ਹੈ ਕਿ ਪੰਜਾਬ ਦੀ ਵਾਗਡੋਰ ਅੱਜ ਇਕ ਸ਼ਰਾਬੀ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਬੋਲਣ ਦਾ ਬਿਲਕੁਲ ਵੀ ਪਤਾ ਨਹੀਂ ਹੈ। ਇਹ ਹੋਰਾਂ ਦੇ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
- by Manpreet Singh
- June 29, 2024
- 0 Comments
ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਖੁਫੀਆ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ 30000 ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ
