ਚੰਡੀਗੜ੍ਹ ‘ਚ ਅਜੇ ਵੀ ਮੀਂਹ ਦਾ ਇੰਤਜ਼ਾਰ, ਕੱਲ੍ਹ ਭਾਰੀ ਮੀਂਹ ਦੀ ਚੇਤਾਵਨੀ
ਚੰਡੀਗੜ੍ਹ : ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਪਹੁੰਚ ਗਿਆ ਸੀ। ਪਰ ਉਦੋਂ ਤੋਂ ਚੰਗੀ ਬਾਰਿਸ਼ ਦਾ ਇੰਤਜ਼ਾਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ 7, 8 ਅਤੇ 9 ਅਗਸਤ ਨੂੰ ਸ਼ਹਿਰ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ
