ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਵੀਡੀਓ ਆਈ ਸਾਹਮਣੇ, ਕੇਜਰੀਵਾਲ ਨੇ ਸਾਰੇ ਪ੍ਰੋਗਰਾਮ ਕੀਤੇ ਰੱਦ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੁੱਖ ਮੰਤਰੀ ਨਿਵਾਸ ਨਾਲ ਸਬੰਧਤ ਹੈ। ਇਸ ਵੀਡੀਓ ਵਿੱਚ ਲੜਾਈ ਤੋਂ ਬਾਅਦ