Punjab

ਵਿਜੀਲੈਂਸ ਬਿਊਰੋ ਨੇ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਮਾਰੀ ਰੇਡ

ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਬਰਨਾਲਾ ਦੇ ਸਰਕਾਰੀ ਹਸਪਤਾਲਸ (Barnala Government Hospital) ਵਿੱਚ ਰੇਡ ਮਾਰੀ ਗਈ ਹੈ। ਜਾਣਕਾਰੀ ਮੁਤਾਬਕ ਡੋਪ ਟੈਸਟ ਨੂੰ ਲੈ ਕੇ ਇਹ ਰੇਡ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਡੋਪ ਟੈਸਟ ਦਾ ਰਜਿਸਟਰ ਵੀ ਖੰਗਾਲਿਆ ਗਿਆ ਹੈ ਅਤੇ ਸਟਾਫ ਤੋਂ ਡੂਘਾਈ ਨਾਲ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ

Read More
India

ਕਿਰਨ ਪਹਿਲ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ

ਹਰਿਆਣਾ ਦੀ ਕਿਰਨ ਪਹਿਲ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਨੇ ਪੰਚਕੂਲਾ ਦੇ ਤਾਊ ਦੇਵੀ ਲਾਲ ਸਪੋਰਟਸ ਕੰਪਲੈਕਸ ਵਿੱਚ ਹੋਈ 63ਵੀਂ ਰਾਸ਼ਟਰੀ ਅੰਤਰਰਾਜੀ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 400 ਮੀਟਰ ਦੌੜ 50.92 ਸਕਿੰਟ ਵਿੱਚ ਪੂਰੀ ਕੀਤੀ ਹੈ। ਕਿਰਨ ਨੇ 50.95 ਦਾ ਕੁਆਲੀਫਾਇੰਗ ਸਮਾਂ ਪੂਰਾ ਕਰਕੇ ਪੈਰਿਸ ਓਲੰਪਿਕ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਕਿਰਨ ਨੇ

Read More
Punjab

ਪਠਾਨਕੋਟ ‘ਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਪਹਿਲਾਂ ਹੀ ਪੁਲਿਸ ਅਲਰਟ ਉੱਤੇ ਹੈ। ਕਿਉਂਕਿ ਕੁਝ ਦਿਨ ਪਹਿਲਾਂ ਸਰਹੱਦੀ ਇਲਾਕਿਆਂ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਪੁਲਿਸ ਦੇ ਨਾਲ-ਨਾਲ ਦੇਸ਼ ਦੀਆਂ ਏਜੰਸੀਆਂ ਵੀ ਸਰਗਰਮ ਹੋ ਗਈਆਂ ਸਨ। ਬੀਤੀ ਰਾਤ ਵੀ ਜੰਮੂ ਅਤੇ ਕਸ਼ਮੀਰ ਦੇ ਬਾਰਡਰ ‘ਤੇ ਜੰਮੂ ਕਸ਼ਮੀਰ ਵਾਲੇ ਪਾਸੇ ਕੁੱਝ ਸ਼ੱਕੀ

Read More
India Punjab

ਥੱਪੜ ਕਾਂਡ ਤੋਂ ਬਾਅਦ ਪੰਜਾਬੀਆਂ ‘ਤੇ ਹੋ ਰਹੇ ਹਮਲਿਆਂ ਦੇ ਕੰਗਨਾ ਦਾ ਵੱਡਾ ਬਿਆਨ! ਇਸ ਵਾਰ ਵਿਵਾਦਿਤ ਨਹੀਂ ਪਿਆਰ ਭਰਿਆ!

ਬਿਉਰੋ ਰਿਪੋਰਟ – ਹਿਮਾਚਲ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਮੰਡੀ ਤੋਂ ਬੀਜੇਪੀ ਦੀ ਐੱਮਪੀ ਅਤੇ ਅਦਾਕਾਰਾ ਕੰਗਨਾ ਰਣੌਤ ਦਾ ਬਿਆਨ ਸਾਹਮਣੇ ਆਇਆ ਹੈ ਜੋ ਕਾਫੀ ਪੋਜ਼ੀਟਿਵ ਹੈ। ਉਨ੍ਹਾਂ ਨੇ ਆਪਣੇ ਇੰਸਟਰਾਗਰਾਮ ‘ਤੇ ਇੱਕ ਸਟੋਰੀ ਪੋਸਟ ਕਰਦੇ ਹੋਏ ਲਿਖਿਆ ਹੈ ਲੋਕ ਸੂਬੇ ਵਿੱਚ ਘੁੰਮਣ ਫਿਰਨ ਆਉਣ ਅਤੇ ਮਜ਼ੇ ਨਾਲ ਆਪਣਾ ਸਮਾਂ ਇੱਕ ਦੂਜੇ

Read More
Punjab

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਕਰੇਨ ਨੇ ਦਰੜਿਆ ਵਿਅਕਤੀ

ਲੁਧਿਆਣਾ ਦੇ ਕੋਹਾੜਾ ਮਾਛੀਵਾੜਾ ਰੋਡ ਉੱਤੇ ਵਿੱਚ ਇਕ ਵਿਅਕਤੀ ਨੂੰ ਕਰੇਨ ਨੇ ਦਰੜ ਦਿੱਤਾ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਉਸ ਵਿਅਕਤੀ ਦੀ ਪਹਿਚਾਣ ਗੁਰਦੀਪ ਸਿੰਘ ਵਿੱਕੀ ਵਜੋਂ ਹੋਈ ਹੈ, ਜੋ ਨੈਕਸੋ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਘਟਨਾ ਦੀ ਸੀਸੀਟੀਵੀ ਵੀ ਕਾਫੀ ਵਾਇਰਲ

Read More
India International

ਅਮਰੀਕਾ ‘ਚ 4 ਪੰਜਾਬੀ ਦੋਸਤਾਂ ਨੂੰ ਲੈਕੇ ਆਈ ਦਿਲ ਨੂੰ ਹਿਲਾ ਦੇਣ ਵਾਲੀ ਖ਼ਬਰ! ਇਕ ਲਾਪਰਵਾਹੀ ਜ਼ਿੰਦਗੀ ‘ਤੇ ਭਾਰੀ ਪੈ ਗਈ!

ਬਿਉਰੋ ਰਿਪੋਰਟ – ਅਮਰੀਕਾ ਤੋਂ ਚਾਰ ਪੰਜਾਬੀਆਂ ਨੂੰ ਲੈਕੇ ਬਹੁਤ ਹੀ ਦਰਦਨਾਕ ਖ਼ਬਰ ਆਈ ਹੈ। ਹਰਿਆਣਾ ਦੇ 4 ਨੌਜਵਾਨਾਂ ਦੀ ਕੈਲੀਫੋਰਨੀਆ ਦੇ ਸ਼ਹਿਰ ਫਰੀਜਨੋ ਦੀ ਝੀਲ ਵਿੱਚ ਡੁੱਬਣ ਦੇ ਨਾਲ ਮੌਤ ਹੋ ਗਈ ਹੈ। ਚਾਰੋ ਦੋਸਤ ਨਹਾਉਣ ਦੇ ਲ਼ਈ ਅੰਦਰ ਵੜੇ ਸਨ। ਮ੍ਰਿਤਕਾਂ ਵਿੱਚ 2 ਕਰਨਾਲ ਅਤੇ 2 ਕੈਥਲ ਦੇ ਨਾਲ ਸਬੰਧਿਤ ਸਨ। ਮ੍ਰਿਤਕਾਂ ਵਿੱਚ

Read More
India

ਵਿਕਰਮ ਮਿਸ਼ਰੀ ਹੋਣਗੇ ਨਵੇਂ ਵਿਦੇਸ਼ ਸਕੱਤਰ, 2 ਸਾਲ ਤੱਕ ਡਿਪਟੀ NSA ਵਜੋਂ ਨਿਭਾ ਚੁੱਕੇ ਹਨ ਸੇਵਾ

ਦੇਸ਼ ਦੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਸਾਬਕਾ ਰਾਜਦੂਤ ਵਿਕਰਮ ਮਿਸ਼ਰੀ ਨੂੰ ਭਾਰਤ ਸਰਕਾਰ ਦਾ ਅਗਲਾ ਵਿਦੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਭਾਰਤੀ ਵਿਦੇਸ਼ ਸੇਵਾ ਦੇ 1989 ਬੈਚ ਦੇ ਅਧਿਕਾਰੀ ਹਨ। ਉਹ ਪਿਛਲੇ ਦੋ ਸਾਲਾਂ ਤੋਂ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਕੰਮ ਕਰ ਰਹੇ ਸਨ। ਫਿਲਹਾਲ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਉਨ੍ਹਾਂ ਦਾ ਕਾਰਜਕਾਲ

Read More