ਕੈਨੇਡਾ ‘ਚ ਵਾਪਰਿਆ ਕਾਰ ਹਾਦਸਾ, ਪਰਿਵਾਰ ‘ਚ ਛਾਇਆ ਮਾਤਮ
ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦਿਆਂ ਹਨ। ਅਜਿਹੀ ਹੀ ਇਕ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਕਾਰ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਕ ਨੌਜਵਾਨ ਮੋਗਾ ਜ਼ਿਲ੍ਹੇ
