ਲਾਲਜੀਤ ਭੁੱਲਰ ਨੇ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੀਆਂ ਖ਼ਾਸ ਹਿਦਾਇਤਾਂ
- by Manpreet Singh
- June 27, 2024
- 0 Comments
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਸਾਂ ਵਿੱਚ ਸਵਾਰਿਆਂ ਨਾਲ ਸਹੀ ਢੰਗ ਨਾਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਵਿੱਚ ਸਵਾਰਿਆਂ ਨਾਲ ਸਹੀ ਵਿਵਹਾਰ ਨਹੀਂ ਕੀਤਾ ਜਾ
ਮੁੰਬਈ ਪੁਲਿਸ ਨੇ ਲਗਾਇਆ ਪਤਾ, ਆਈਸਕਰੀਮ ‘ਚੋਂ ਨਿਕਲੀ ਉਂਗਲੀ ਕਿਸ ਦੀ ਸੀ
- by Manpreet Singh
- June 27, 2024
- 0 Comments
ਪਿਛਲੇ ਦਿਨੀ ਮੁੰਬਈ ਵਿੱਚ ਇਕ ਆਈਸਕਰੀਮ ਦੇ ਡੱਬੇ ਵਿੱਚੋਂ ਕੱਟੀ ਹੋਈ ਉਂਗਲੀ ਨਿਕਲੀ ਸੀ, ਇਸ ਖ਼ਬਰ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹੁਣ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਕੱਟੀ ਹੋਈ ਉਂਗਲੀ ਕਿਸ ਦੀ ਹੈ। ਇਸ ਸਬੰਧੀ ਮੁੰਬਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਦੱਸ ਦੇਈਏ ਕਿ ਓਮਕਾਰ ਪੋਟੇ ਨਾਮ
ਹਰਿਆਣਾ ‘ਚ ਪਿੰਡ ਦੀ ਪੰਚਾਇਤ ਦਾ ਅਨੋਖਾ ਫੈਸਲਾ, ਛੋਟੇ ਕੱਪੜਿਆਂ ਪਾਉਣ ਵਾਲਿਆਂ ਦੀ ਖੈਰ ਨਹੀਂ
- by Manpreet Singh
- June 27, 2024
- 0 Comments
ਹਰਿਆਣਾ (Haryana)ਦੇ ਇਕ ਪਿੰਡ ਨੇ ਅਨੋਖਾ ਫੈਸਲਾ ਲਿਆ ਹੈ। ਜ਼ਿਲ੍ਹਾ ਭਿਵਾਨੀ (Bhiwani) ਦੇ ਪਿੰਡ ਗੁਜਰਾਨੀ ਦੀ ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਪਿੰਡ ਵਿੱਚ ਨੌਜਵਾਨ ਜਨਤਕ ਥਾਵਾਂ ਉੱਤੇ ਕੱਛੇ ਅਤੇ ਛੋਟੇ ਸ਼ਾਰਟਸ ਪਾ ਕੇ ਨਹੀਂ ਘੁੰਮ ਸਕਦੇ। ਇਸ ਨੂੰ ਲੈ ਕੇ ਪੰਚਾਇਤ ਨੇ ਪਾਬੰਦੀ ਲਗਾਈ ਹੈ। ਇਸ ਦੀ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ
ਅਰੁੰਧਤੀ ਰਾਏ ਨੂੰ ‘ਦਮਦਾਰ ਲਿਖਤ’ ਲਈ ਮਿਲਿਆ PEN ਪਿੰਟਰ ਪੁਰਸਕਾਰ
- by Preet Kaur
- June 27, 2024
- 0 Comments
ਬਿਉਰੋ ਰਿਪੋਰਟ: ਭਾਰਤੀ ਲੇਖਿਕਾ ਅਰੁੰਧਤੀ ਰਾਏ (Arundhati Roy) ਨੂੰ ਸਾਲ 2024 ਲਈ PEN ਪਿੰਟਰ ਪੁਰਸਕਾਰ (PEN Pinter Prize 2024) ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਇਹ ਐਵਾਰਡ ਹਾਸਲ ਕਰਕੇ ਬਹੁਤ ਖੁਸ਼ ਹਨ। 2009 ਤੋਂ, ਇਹ ਪੁਰਸਕਾਰ ਨੋਬਲ ਪੁਰਸਕਾਰ ਜੇਤੂ ਅਤੇ ਨਾਟਕਕਾਰ ਹੈਰੋਲਡ ਪਿੰਟਰ ਦੀ ਯਾਦ ਵਿੱਚ ਦਿੱਤਾ ਜਾਂਦਾ ਹੈ।
ਜੰਮੂ ਦੇ ਅਖਨੂਰ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ
- by Manpreet Singh
- June 27, 2024
- 0 Comments
ਜੰਮੂ ਦੇ ਅਖਨੂਰ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 22 ਲੋਕਾਂ ਦੀ ਮੌਤ ਹੋ ਗਈ। 69 ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜ਼ਖਮੀਆਂ ਨੂੰ ਜੰਮੂ ਦੇ ਅਖਨੂਰ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ
ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ‘ਚ ਜਲੰਧਰ ਰੈਲੀਆਂ ਕਰੋਗੇ? ਮੁੱਖ ਮੰਤਰੀ ਮਾਨ ਨੇ ਸੁਖਬੀਰ ‘ਤੇ ਕੱਸਿਆ ਤੰਜ
- by Manpreet Singh
- June 27, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਆਪਸੀ ਲੜਾਈ ਵਿੱਚ ਵਿਰੋਧੀ ਪਾਰਟੀਆਂ ਤੰਜ ਕੱਸ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਹੈ ਕਿ ਅਕਾਲੀ ਦਲ ਬਾਦਲ ਦੀ ਹਾਲਤ ਦੇਖੋ..ਤੱਕੜੀ ਕਿਸੇ ਹੋਰ ਉਮੀਦਵਾਰ ਕੋਲ..ਸੁਖਬੀਰ ਬਾਦਲ ਕਿਸੇ ਹੋਰ ਦੇ ਹੱਕ ‘ਚ ..ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਐ ਇਹਨਾਂ ਨੇ ???..ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ‘ਚ
