Punjab

ਜਮੀਨ ਵੰਡ ਨੂੰ ਲੈ ਕੇ ਹੋਈ ਗੋਲੀਬਾਰੀ, 2 ਦੀ ਹੋਈ ਮੌਤ

ਅੰਮ੍ਰਿਤਸਰ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਮੀਨ ਦੀ ਵੰਡ ਨੂੰ ਲੈ ਕੇ ਇਹ ਘਟਨਾ ਵਾਪਰੀ ਹੈ। ਜਾਣਾਕਰੀ ਮੁਤਾਬਕ ਇਹ ਜਮੀਨ 40 ਸਾਲ ਪਹਿਲਾਂ ਵੰਡੀ ਗਈ ਸੀ। ਇਸ ਗੋਲੀਬਾਰੀ ਵਿੱਚ ਖੇਤ ਵਿੱਚ ਕੰਮ ਕਰ ਰਹੇ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ ਹੋ

Read More
Punjab

ਸਾਵਧਾਨ! ਹੁਣ ਮੁਹਾਲੀ ਵਿੱਚ ਵੀ ਕੈਮਰਿਆਂ ਰਾਹੀਂ ਕੀਤੇ ਜਾਣਗੇ ਚਲਾਨ

ਬਿਉਰੋ ਰਿਪੋਰਟ: ਹੁਣ ਮੁਹਾਲੀ ਵਿੱਚ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੈਮਰਿਆਂ ਰਾਹੀਂ ਚਲਾਨ ਕੀਤੇ ਜਾਣਗੇ। ਇਸ ਦੇ ਲਈ ਮੁਹਾਲੀ ਵਿੱਚ ਚੌਰਾਹਿਆਂ ’ਤੇ ਕੈਮਰੇ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਾਜੈਕਟ 5 ਮਹੀਨੇ ਪਹਿਲਾਂ ਮਨਜ਼ੂਰ ਹੋਇਆ ਸੀ। ਪਰ ਲੋਕ ਸਭਾ ਚੋਣ ਜ਼ਾਬਤੇ ਕਾਰਨ ਇਹ ਸ਼ੁਰੂ ਨਹੀਂ ਹੋ ਸਕਿਆ। ਹੁਣ ਮੁਹਾਲੀ

Read More
Punjab

ਮੁਹਾਲੀ ’ਚ ਵੱਡੀ ਵਾਰਦਾਤ! ਦੋ ਨੌਜਵਾਨਾਂ ਨੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟੀ

ਚੰਡੀਗੜ੍ਹ: ਮੁਹਾਲੀ ਦੇ ਫੇਜ਼-10 ਵਿੱਚ ਸਥਿਤ ਇੱਕ ਜਿਊਲਰੀ ਦੀ ਦੁਕਾਨ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੋ ਨੌਜਵਾਨ ਗਾਹਕ ਬਣ ਕੇ ਦੁਕਾਨ ’ਤੇ ਪਹੁੰਚੇ ਪਰ ਇੱਥੇ ਉਨ੍ਹਾਂ ਦੀ ਗਤੀਵਿਧੀ ਦੁਕਾਨਦਾਰ ਨੂੰ ਸ਼ੱਕੀ ਲੱਗੀ। ਜਦੋਂ ਦੁਕਾਨਦਾਰ ਨੇ ਉਨ੍ਹਾਂ ’ਤੇ ਨਜ਼ਰ ਰੱਖਣੀ ਸ਼ੁਰੂ ਕੀਤੀ ਤਾਂ ਉਹ ਸੋਨੇ ਦੀ ਚੇਨ ਅਤੇ ਕੁਝ ਹੋਰ ਸਾਮਾਨ ਲੈ ਕੇ ਭੱਜ

Read More
Punjab

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦਾ ਵੱਡਾ ਐਲਾਨ! BSP ਉਮੀਦਵਾਰ ਨੂੰ ਦਿੱਤੀ ਹਮਾਇਤ!

ਅਕਾਲੀ ਦਲ ਨੇ ਅਧਿਕਾਰਕ ਤੌਰ ‘ਤੇ BSP ਦੇ ਉਮੀਦਵਾਰ ਨੂੰ ਜਲੰਧਰ ਵੈਸਟ ਜ਼ਿਮਨੀ ਚੋਣ ਵਿੱਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਉਧਰ ਅਕਾਲੀ ਦਲ ਦੇ ਬਾਗੀ ਗੁੱਟ ਦੀ ਅਗਵਾਈ ਕਰ ਰਹੇ ਪ੍ਰੇਮ ਸਿੰਘ ਚੰਦੂਮਾਰਜਾ ਦੇ ਵੱਲੋਂ ਅੱਜ ਸੁਖਬੀਰ ਸਿੰਘ ਬਾਦਲ ‘ਤੇ ਲਗਾਏ ਇਲਜ਼ਾਮਾ ਦਾ ਜਵਾਬ ਦੇਣ ਲਈ ਪਾਰਟੀ ਦੇ ਆਗੂ ਦਲਜੀਤ ਸਿੰਘ ਚੀਮਾ ਸਾਹਮਣੇ

Read More
Punjab

ਆਇਰਲੈਂਡ ਦੇ ਰਾਜਦੂਤ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਤਿੰਨ ਹੋਰ ਸਾਥੀ ਮੌਜੂਦ ਸਨ। ਦੱਸ ਦੇਈਏ ਕਿ ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਵਿੱਚ ਹੋਈ ਹੈ। ਇਸ ਮੁਲਾਕਾਤ ਵਿੱਚ ਦੋਵੇਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਵਿੱਚ ਆਪਸੀ ਸਹਯੋਗ

Read More
Punjab

ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਤੇ ਤੰਜ, ਕਿਹਾ ਲੋਕ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ

ਜਲੰਧਰ ਪੱਛਮੀ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਪਹੁੰਚੇ ਆਗੂ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਵੱਲੋਂ ਜਲੰਧਰ ਵਿੱਚ ਪ੍ਰਚਾਰ ਕਰਨ ਦੇ ਲਈ ਘਰ ਲੈਣ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ 10 ਜੁਲਾਈ ਤੋਂ ਬਾਅਦ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਲੋਕ ਭਗਵੰਤ ਮਾਨ ਨੂੰ ਉਨ੍ਹਾਂ ਦੇ ਮੰਜੇ ਸਮੇਤ ਪਿੰਡ ਸਤੌਜ ਛੱਡ

Read More
Punjab

ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਕਿਹਾ ਸੋਹਣਾ ਘਰ ਲੈ ਲੈਣ ਨਾਲ ਸਰਕਾਰ ਜਲੰਧਰੋਂ ਨਹੀਂ ਚੱਲਦੀ

ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਵਿੱਚ ਕਿਰਾਏ ਉੱਤੇ ਘਰ ਲਿਆ ਸੀ। ਇਸ ਉੱਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਮਾਨ ਸਾਹਿਬ ਜਲੰਧਰ ਵਿੱਚ ਸੋਹਣਾ ਘਰ ਲੈ

Read More
Punjab

ਬੀਬੀ ਜਗੀਰ ਕੌਰ ਦਾ ਸੁਖਬੀਰ ਬਾਦਲ ਨੂੰ ਜਵਾਬ! “ਅਕਾਲੀ ਦਲ ਦੇ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ”

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਆਪਣਾ ਪੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦ ਅਨੁਸ਼ਸਨ ਭੰਗ ਨਹੀਂ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਮੈਂ ਘਰੋਂ ਬਾਹਰ

Read More