ਮੁੱਖ ਮੰਤਰੀ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਖ਼ਾਸ ਮਨਜ਼ੂਰੀ, ਭਾਰਤੀ ਹਾਕੀ ਟੀਮ ਨੂੰ ਕਰਨਾ ਚਾਹੁੰਦੇ ਉਤਸ਼ਾਹਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਭਾਰਤੀ ਹਾਕੀ ਟੀਮ ਨੂੰ ਉਤਸ਼ਾਹਿਤ ਕਰਨ ਲਈ ਇਕ-ਦੋ ਦਿਨ ਵਿੱਚ ਪੈਰਿਸ (Paris) ਜਾ ਸਕਦੇ ਹਨ। ਭਾਰਤੀ ਹਾਕੀ ਟੀਮ ਵਿੱਚ ਬਹੁਤੇ ਖਿਡਾਰੀ ਪੰਜਾਬ ਨਾਲ ਸਬੰਧਿਤ ਹਨ। ਦੱਸ ਦੇਈਏ ਕਿ ਭਾਰਤੀ ਟੀਮ ਕੁਆਟਰ ਫਾਈਨਲ ਵਿੱਚ ਪਹੁੰਚ ਗਈ ਹੈ ਅਤੇ 4 ਅਗਤਸ ਨੂੰ ਕੁਆਟਰ ਫਾਈਨਲ ਮੈਚ ਖੇਡਿਆ ਜਾਵੇਗਾ। ਮੁੱਖ ਮੰਤਰੀ
