Punjab

ਦਾਲਾਂ ਤੋਂ ਬਾਅਦ ਹੁਣ ਟਮਾਟਰ ਤੇ ਹੋਰ ਸਬਜ਼ੀਆਂ ਵੀ ਹੋਈਆਂ ਮਹਿੰਗੀਆਂ

ਮੁਹਾਲੀ : ਮਹਿੰਗਾਈ ਨੇ ਇੱਕ ਵਾਰ ਫਿਰ ਲੋਕਾਂ ਦੀਆਂ ਅੱਖਾਂ ‘ਚੋਂ ਹੰਝੂ ਕਡ ਦਿਤੇ ਹਨ। ਇੱਕ ਪਾਸੇ ਜਿੱਥੇ ਸਬਜ਼ੀਆਂ ਦੀਆਂ ਕੀਮਤਾਂ ਨੇ ਅੱਗ ਲਗਾ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਦਾਲਾਂ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਗ਼ਰੀਬ ਪਰਵਾਰਾਂ ਦੀ ਸਬਜ਼ੀ ਦੀ ਥਾਲੀ ਵਿਚੋਂ ਦਾਲਾਂ ਤਾਂ ਪਹਿਲਾਂ ਹੀ ਗ਼ਾਇਬ ਹੋ ਚੁਕੀਆਂ ਹਨ

Read More
India International

ਨੇਪਾਲ ’ਚ ਢਿੱਗਾਂ ਡਿੱਗਣ ਦਾ ਮਾਮਲਾ: 7 ਲਾਸ਼ਾਂ ਬਰਾਮਦ, 3 ਭਾਰਤੀ ਵੀ ਸ਼ਾਮਲ, ਨਦੀ ’ਚ ਵਹਿ ਗਈਆਂ ਸੀ ਦੋ ਬੱਸਾਂ

ਕਾਠਮੰਡੂ: ਨੇਪਾਲ ਵਿੱਚ ਢਿੱਗਾਂ ਡਿੱਗਣ ਕਾਰਨ ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੇ ਰੁੜ੍ਹ ਜਾਣ ਤੋਂ ਬਾਅਦ ਬਚਾਅ ਕਰਮਚਾਰੀਆਂ ਨੇ ਇੱਕ ਨਦੀ ਵਿੱਚੋਂ ਕੁੱਲ ਸੱਤ ਲਾਸ਼ਾਂ ਬਰਾਮਦ ਕੀਤੀਆਂ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬਚਾਅ ਕਰਮਚਾਰੀਆਂ ਨੂੰ ਨਦੀ ਦੇ ਕਿਨਾਰੇ ਵੱਖ-ਵੱਖ ਥਾਵਾਂ ’ਤੇ ਲਾਸ਼ਾਂ ਮਿਲੀਆਂ ਹਨ। ਲਾਪਤਾ ਬੱਸਾਂ ਅਤੇ ਉਨ੍ਹਾਂ ਵਿੱਚ

Read More
Punjab Religion

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਨਿਯੁਕਤ ਕੀਤੇ ਗਏ ਹਨ। ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਦੋਵਾਂ ਨੇ ਸੇਵਾ ਸੰਭਾਲ ਲਈ ਹੈ। ਪੰਜ ਸਿੰਘ ਸਾਹਿਬਾਨ ਨੇ ਦੋਵਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ

Read More
India Punjab

ਸ਼ੰਭੂ ਬਾਰਡਰ ਬੰਦ ਹੋਣ ਨਾਲ ਸਰਾਫਾ, ਮਨਿਆਰੀ ਤੇ ਬਿਜਲੀ ਦੇ ਬਾਜ਼ਾਰਾਂ ’ਤੇ ਸੰਕਟ! ਪੰਜਾਬ ਤੋਂ ਗਾਹਕਾਂ ਤੇ ਮਜ਼ਦੂਰਾਂ ਦੀ ਹਿਜਰਤ

ਬਿਉਰੋ ਰਿਪੋਰਟ: ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨਾਲ ਸ਼ੰਭੂ ਬਾਰਡਰ ਬੰਦ ਹੋਣ ਕਰਕੇ ਅੰਬਾਲਾ ਤੇ ਪੰਜਾਬ ਵਿਚਾਲੇ ਆਉਣ-ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਅੰਬਾਲਾ ਦੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਕੱਪੜਾ, ਰੋਡਵੇਜ਼, ਸਬਜ਼ੀ ਮੰਡੀ ਅਤੇ ਟਰਾਂਸਪੋਰਟ ਤੋਂ ਇਲਾਵਾ ਅੰਬਾਲਾ ਦੇ ਸਰਾਫਾ, ਮਨਿਆਰੀ ਤੇ ਬਿਜਲੀ ਦੀਆਂ ਵਸਤੂਆਂ ਦੇ ਬਾਜ਼ਾਰਾਂ ਵਿੱਚ ਵੀ ਸੰਕਟ ਬਣਿਆ

Read More
India

PU ਚੰਡੀਗੜ੍ਹ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਮੌਤ! ਕਸੌਲੀ ਗਈ ਸੀ ਘੁੰਮਣ

ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸਿਮਰਨ (25 ਸਾਲ) ਵਾਸੀ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਉਸ ਨੇ ਕੰਪਿਊਟਰ ਇੰਜਨੀਅਰਿੰਗ ਵਿੱਚ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਹੈ। ਉਹ ਕੁਝ ਦਿਨਾਂ ਵਿੱਚ ਇੱਥੋਂ ਹੋਸਟਲ ਖ਼ਾਲੀ ਕਰਨ ਜਾ ਰਹੀ ਸੀ। ਹਿਮਾਚਲ ਦੇ ਕਸੌਲੀ

Read More
Khetibadi Poetry

ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਿੱਤੀ ਦਸਤਕ, ਕਿਸਾਨ ਫ਼ਸਲਾਂ ਵਾਹੁਣ ਲਈ ਮਜਬੂਰ

ਮੁਹਾਲੀ : ਪੰਜਾਬ ਦੇ ਕਿਸਾਨਾਂ ਨੂੰ ਅਕਸਰ ਹੀ ਕੁਦਰਤ ਦੀ ਮਾਰ ਪੈਂਦੀ ਹੈ। ਇਸ ਵਾਰ ਨਰਮੇ ਦੀ ਫ਼ਸਲ ਉਤੇ ਖ਼ਤਰਾ ਮੰਡਰਾ ਰਿਹਾ ਹੈ। ਦਰਅਸਲ ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ। ਸਰਹੱਦੀ ਪਿੰਡਾਂ ਵਿੱਚ ਨੌਬਤ ਫ਼ਸਲ ਵਾਹੁਣ ਤੱਕ ਦੀ ਬਣ ਗਈ ਹੈ। ਗੁਲਾਬੀ ਸੁੰਡੀ ਨੇ ਖੇਤੀ ਮਹਿਕਮੇ ਦੀ ਨੀਂਦ ਉਡਾ

Read More
International Manoranjan

ਦਿਲਜੀਤ ਦੋਸਾਂਝ ਨੂੰ ਸ਼ੋਅ ਤੋਂ ਪਹਿਲਾਂ ਸਟੇਜ ‘ਤੇ ਮਿਲਣ ਲਈ ਪਹੁੰਚੇ ਕੈਨੇਡਾ ਦੇ PM Justin Trudeau, ਕੀਤੀ ਦਲਜੀਤ ਦੀ ਤਾਰੀਫ਼

ਟੋਰਾਂਟੋ : ਦਿਲਜੀਤ ਦੋਸਾਂਝ ਪਿਛਲੇ ਕਈ ਸਾਲਾਂ ਤੋਂ ਆਪਣੇ ਗੀਤਾਂ ਨੂੰ ਲੈ ਕੇ ਦੁਨੀਆ ਭਰ ਚ ਮਸ਼ਹੂਰ ਹਨ। ਕੋਚੇਲਾ ਵਿਖੇ ਇਤਿਹਾਸ ਸਿਰਜਣ ਮਗਰੋਂ ਪੰਜਾਬੀ ਗਾਇਕ-ਅਦਾਕਾਰ ਨੇ ਹਾਲ ਹੀ ਵਿੱਚ ਜਿੰਮੀ ਫੈਲਨ ਦੇ ਨਾਲ ਦਿ ਟੂਨਾਈਟ ਸ਼ੋਅ ਵਿੱਚ ਭਾਗ ਲੈਕੇ ਅਮਰੀਕਾ ਵਿੱਚ ਹਲਚਲ ਮਚਾ ਦਿੱਤੀ ਹੈ। ਇਸੇ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਥੇ ਰੋਜ਼ਰਜ਼ ਸੈਂਟਰ

Read More
Punjab

ਪੰਜਾਬ ‘ਚ ਸਕੂਲ ਪੱਧਰ ‘ਤੇ ਤਿਆਰ ਕੀਤੇ ਜਾਣਗੇ ਫੁੱਟਬਾਲ ਖਿਡਾਰੀ, DFB ਨਾਲ ਸਾਂਝੇਦਾਰੀ ਦੀ ਤਿਆਰੀ ‘ਚ ਸਰਕਾਰ

ਮੁਹਾਲੀ : ਹੁਣ ਸੂਬਾ ਸਰਕਾਰ ਨੇ ਪੰਜਾਬ ‘ਚ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਡੀਐਫਬੀ (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਸਬੰਧੀ ਜਰਮਨੀ ਗਏ ਹੋਏ ਹਨ। ਜਿੱਥੇ ਅਸੀਂ ਕੁਝ ਦਿਨ

Read More
Punjab

ਫਾਜ਼ਿਲਕਾ ‘ਚ ਮੀਂਹ ਕਾਰਨ ਡਿੱਗੀ ਬਜ਼ੁਰਗ ਔਰਤ ਦੇ ਮਕਾਨ ਦੀ ਛੱਤ

ਫਾਜ਼ਿਲਕਾ ਦੇ ਪਿੰਡ ਬੱਖੂ ਸ਼ਾਹ ‘ਚ ਬਜ਼ੁਰਗ ਵਿਧਵਾ ਔਰਤ ਦੇ ਘਰ ਦੀ ਛੱਤ ਡਿੱਗਣ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ ਅੰਦਰ ਰੱਖੇ ਕੀਮਤੀ ਸਮਾਨ ਦਾ ਕਾਫੀ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਪੀੜਤ ਬਜ਼ੁਰਗ ਔਰਤ ਅਤੇ ਉਸਦੇ ਲੜਕੇ ਨੇ ਸਰਕਾਰ ਤੋਂ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ

Read More
Punjab

ਜਲੰਧਰ ‘ਚ ਭਿਆਨਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ

ਜਲੰਧਰ ਦੇ ਨਕੋਦਰ ਜਲੰਧਰ ਹਾਈਵੇਅ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਸੜਕ ‘ਤੇ ਜਾ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਵਿੱਚ ਐਕਟਿਵਾ ਸਵਾਰ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਲਾਂਬੜਾ ਦੇ ਪਿੰਡ ਬਸ਼ੇਰਪੁਰ ਵਾਸੀ ਰੂਪ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 45 ਸਾਲ ਹੈ। ਜਿਸ ਕਾਰਨ ਥਾਣਾ ਲਾਂਬੜਾ ਦੀ ਪੁਲਸ

Read More