ਈ.ਡੀ ਤੋਂ ਬਾਅਦ ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ, ਸੀਬੀਆਈ ਦੇ ਬਿਆਨ ਨੂੰ ਦੱਸਿਆ ਗਲਤ, ਚਲ ਰਹੀਆਂ ਗਲਤ ਖ਼ਬਰਾਂ
- by Manpreet Singh
- June 26, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ, ਕਿਉਂਕਿ ਸੀਬੀਆਈ ਨੇ ਰਾਉਜ਼ ਐਵਿਨਿਊ ਅਦਾਲਤ ਕੋਲੋ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਮੰਗੀ ਹੈ। ਸੀਬੀਆਈ ਨੇ ਅਦਾਲਤ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੇ ਦੋਸ਼ ਸਾਬਕਾ ਉੱਪ ਮੁੱਖ ਮੰਤਰ ਮਨੀਸ਼ ਸਿਸੋਦੀਆਂ ਉੱਪਰ ਲਗਾ ਦਿੱਤੇ ਹਨ। ਸੀਬੀਆਈ
ਅੰਮ੍ਰਿਤਸਰ ’ਚ 1 ਕਰੋੜ ਤੇ 3 ਕਿਲੋ ਸੋਨਾ ਲੁੱਟਿਆ! ਕੰਧ ਟੱਪ ਕੇ ਘਰ ’ਚ ਦਾਖ਼ਲ ਹੋਏ 4 ਲੁਟੇਰੇ, ਹੱਥ-ਪੈਰ ਬੰਨ੍ਹ ਕੇ ਦਿੱਤੀਆਂ ਧਮਕੀਆਂ
- by Preet Kaur
- June 26, 2024
- 0 Comments
ਅੰਮ੍ਰਿਤਸਰ ਵਿੱਚ ਬੁੱਧਵਾਰ ਤੜ੍ਹਕੇ 4.30 ਵਜੇ ਦੇ ਕਰੀਬ ਚਾਰ ਨਕਾਬਪੋਸ਼ ਬਦਮਾਸ਼ਾਂ ਨੇ ਅੰਮ੍ਰਿਤਸਰ ਕੋਰਟ ਰੋਡ ’ਤੇ ਇਕ ਵਪਾਰੀ ਦੇ ਘਰੋਂ ਕਰੋੜਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਨੇ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ। ਨਕਾਬਪੋਸ਼ ਲੁਟੇਰੇ ਬੋਲੈਰੋ ’ਚ ਸਵਾਰ ਹੋ ਕੇ ਆਏ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮੁਲਜ਼ਮ
ਜੈਪੁਰ ਪੁਲਿਸ ਨੇ ਆਸਟਰੇਲੀਆ ਦੇ ਖਿਡਾਰੀ ਨੂੰ ਦੱਸਿਆ ਅਪਰਾਧੀ
- by Manpreet Singh
- June 26, 2024
- 0 Comments
24 ਜੂਨ ਨੂੰ ਹੋਏ ਭਾਰਤ (India) ਅਤੇ ਆਸਟਰੇਲੀਆ (Australia) ਮੈਚ ਤੋਂ ਬਾਅਦ ਜੈਪੁਰ ਪੁਲਿਸ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਪੁਲਿਸ ਨੇ ਆਸਟ੍ਰੇਲੀਆਈ ਕ੍ਰਿਕਟਰ ਟ੍ਰੈਵਿਸ ਹੈੱਡ ਨੂੰ ਅਪਰਾਧੀ ਦੱਸਿਆ ਸੀ। ਇਸ ਉੱਤੇ ਹੁਣ ਵਿਵਾਦ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਜੈਪੁਰ ਪੁਲਿਸ ਨੇ ਪੁਲਿਸ ਵਰਦੀ ‘ਚ ਟੀਮ ਇੰਡੀਆ ਦੇ ਖਿਡਾਰੀਆਂ ਦੀ ਫੋਟੋ
ਮੀਂਹ ’ਚ ਛੱਤ ’ਤੇ ਰੀਲ ਬਣਾਉਣ ਗਈ ਸੀ ਲੜਕੀ, ਉੱਤੋਂ ਡਿੱਗੀ ਅਸਮਾਨੀ ਬਿਜਲੀ! ਮਸਾਂ-ਮਸਾਂ ਬਚੀ ਜਾਨ
- by Preet Kaur
- June 26, 2024
- 0 Comments
ਅੱਜਕਲ੍ਹ ਨੌਜਵਾਨਾਂ ’ਤੇ ਸੋਸ਼ਲ ਮੀਡੀਆ ਇਸ ਕਦਰ ਹਾਵੀ ਹੋ ਗਿਆ ਹੈ ਕਿ ਉਹ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਰੀਲਾਂ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਸੀਤਾਮੜੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਤੋਂ ਵਾਲ-ਵਾਲ ਬਚੀ। ਦਰਅਸਲ, ਬੇਲਾ ਥਾਣਾ ਖੇਤਰ ਦੇ ਸਿਰਸੀਆ ਪਿੰਡ ਵਿੱਚ ਲੜਕੀ
‘ਸੁਖਬੀਰ ਦੇ ਅਸਤੀਫੀ ਦੀ ਪੇਸ਼ਕਸ਼ ਖਾਰਜ’! ‘ਪਾਰਟੀ ਦੇ ਕਲੇਸ਼ ‘ਚ 2 ਜੱਥੇਦਾਰਾਂ ਦੀ ਐਂਟਰੀ’! ‘ਅੱਖਾਂ ਮੀਚਣ ਨਾਲ ਕਮਜ਼ੋਰੀ ਨਹੀਂ ਲੁੱਕ ਦੀ’!
- by Manpreet Singh
- June 26, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਸੁਖਬੀਰ ਸਿੰਘ ਨੇ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਵਰਕਿੰਗ ਕਮੇਟੀ ਨੇ ਖਾਰਜ ਕਰ ਦਿੱਤਾ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਵਰਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਮੀਟਿੰਗ ਵਿੱਚ ਮਤਾ ਪਾਸ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ
- by Manpreet Singh
- June 26, 2024
- 0 Comments
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ)ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤ ਜਾ ਰਹੇ ਹਨ। ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ
ਪਰਾਲੀ ਸਾੜਨ ਦੇ ਹੱਲ ਲਈ ਪੰਜਾਬ ਸਰਕਾਰ ਖ਼ਰਚ ਕਰੇਗੀ 500 ਕਰੋੜ! ਖੇਤੀ ਮੰਤਰੀ ਨੇ ਦਿੱਤੀ ਜਾਣਕਾਰੀ
- by Preet Kaur
- June 26, 2024
- 0 Comments
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ 500 ਕਰੋੜ ਰੁਪਏ ਖ਼ਰਚੇਗੀ। ਉਨ੍ਹਾਂ ਵੱਲੋਂ ਜਾਰੀ ਪ੍ਰੈੱਸ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ
ਸੂਬੇ ’ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
- by Manpreet Singh
- June 26, 2024
- 0 Comments
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ
