ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ
ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ