Punjab

ਵੈਟਨਰੀ ਅਫਸਰਾਂ ਵੱਲੋਂ ਪੇਅ-ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਸ਼ੁਰੂ

ਚੰਡੀਗੜ੍ਹ : ਵੈਟਨਰੀ ਅਫਸਰਾਂ ਨੇ ਆਖਰਕਾਰ ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਸੰਘਰਸ਼ ਦਾ ਰਾਹ ਅਪਣਾਉਣ ਦਾ ਐਲਾਨ ਕਰ ਦਿੱਤਾ ਹੈ। ਪਿਛਲੇ 40 ਸਾਲਾਂ ਤੋਂ ਚਲੀ ਆ ਰਹੀ ਵੈਟਨਰੀ ਅਫਸਰਾਂ ਦੀ ਮੈਡੀਕਲ ਅਤੇ ਡੈਂਟਲ ਅਫਸਰਾਂ ਦੇ ਬਰਾਬਰ ਪੇਅ-ਪੈਰਿਟੀ ਨੂੰ ਪਿਛਲੀ ਸਰਕਾਰ ਵੱਲੋਂ 4 ਜਨਵਰੀ 2021 ਦੇ ਪੱਤਰ ਰਾਹੀਂ ਵੈਟਨਰੀ ਅਫਸਰਾਂ ਨਾਲ ਧੱਕਾ ਕਰਕੇ

Read More
International

ਅਮਰੀਕਾ ‘ਚ ਫਿਰ ਤੋਂ ਚੱਲੀਆਂ ਗੋਲੀਆਂ, 5 ਲੋਕਾਂ ਦੀ ਹੋਈ ਮੌਤ

ਅਮਰੀਕਾ ਤੋਂ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ ਲਾਸ ਵੇਗਾਸ ਵਿਚ ਮੰਗਲਵਾਰ ਦੀ ਸਵੇਰ ਨੂੰ ਗੋਲੀਆਂ ਚੱਲਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ। ਦੋ ਅਪਾਰਟਮੈਂਟ ਕੰਪਲੈਕਸ ਵਿਚ ਗੋਲੀਆਂ ਚਲਾਉਣ ਮਗਰੋਂ ਸ਼ੱਕੀ ਦੋਸ਼ੀ ਨੇ ਵੀ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਹਮਲਾਵਰ

Read More
Punjab

ਜਲੰਧਰ ‘ਚ ਦੋ ਲੜਕੀਆਂ ਨੇ ਨੌਜਵਾਨ ਨੂੰ ਕੀਤਾ ਬਲੈਕਮੇਲ, ਧਮਕੀਆਂ ਦੇ ਕੇ ਵਸੂਲੇ ਹਜ਼ਾਰਾਂ ਰੁਪਏ

ਜਲੰਧਰ ‘ਚ ਦੋ ਪ੍ਰਵਾਸੀ ਔਰਤਾਂ ਨੇ ਇਕ ਨੌਜਵਾਨ ਨੂੰ ਅਸ਼ਲੀਲ ਵੀਡੀਓ ਕਾਲ ਕੀਤੀ ਅਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਪਹਿਲਾਂ ਤਾਂ ਪੀੜਤ ਨੇ ਦੋਸ਼ੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਪਰ ਸਮੇਂ ਦੇ ਨਾਲ ਦੋਸ਼ੀਆਂ ਦੀਆਂ ਮੰਗਾਂ ਵਧਦੀਆਂ ਗਈਆਂ, ਜਿਸ ਨੂੰ ਪੂਰਾ ਕਰਨ ਤੋਂ ਪੀੜਤਾ ਅਸਮਰਥ ਹੋ ਗਿਆ। ਇਸ

Read More
Punjab

ਫਾਜ਼ਿਲਕਾ ਪੁਲਿਸ ਨੇ ਮਿਸ਼ਨ ਨਿਸ਼ਚੈ ਸ਼ੁਰੂ ਕੀਤਾ: ਕਿੱਥੋਂ ਆ ਰਹੀ ਹੈ ਚਿੱਠੀ, ਜਲਦ ਹੋਵੇਗਾ ਪਰਦਾਫਾਸ਼

ਫਾਜ਼ਿਲਕਾ ਪੁਲਿਸ ਨੇ ਮੰਗਲਵਾਰ ਤੋਂ ਜ਼ਿਲੇ ‘ਚ ਮਿਸ਼ਨ ਨਿਸ਼ਚੈ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਜਾਣਕਾਰੀ ਐੱਸਐੱਸਪੀ ਡਾ ਇਲਾਕੇ ਦੀ ਪੁਲਿਸ ਨੂੰ ਸਾਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾ ਸਕੇ। ਫਾਜ਼ਿਲਕਾ ਦੀ ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਪਿਛਲੇ 7 ਦਿਨਾਂ ਵਿਚ ਫਾਜ਼ਿਲਕਾ ਪੁਲਿਸ ਨੇ 120 ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ

Read More
India

ਸੀਬੀਆਈ ਨੇ ਤਿਹਾੜ ਵਿੱਚ ਕੇਜਰੀਵਾਲ ਤੋਂ ਕੀਤੀ ਪੁੱਛਗਿੱਛ, ਅੱਜ ਹੇਠਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਗ੍ਰਿਫਤਾਰੀ ਸੰਭਵ

ਦਿੱਲੀ : ED ਤੋਂ ਬਾਅਦ ਹੁਣ CBI ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਸੀਬੀਆਈ ਨੇ ਮੰਗਲਵਾਰ (25 ਜੂਨ) ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਸੀਬੀਆਈ ਨੂੰ ਵੀ ਕੇਜਰੀਵਾਲ ਨੂੰ ਹੇਠਲੀ ਅਦਾਲਤ ਵਿੱਚ

Read More
India

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਣੇ ਰਾਹੁਲ ਗਾਂਧੀ, 10 ਸਾਲਾਂ ਤੋਂ ਖਾਲੀ ਸੀ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ

ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਪਾਰਟੀ ਨੇ ਮੰਗਲਵਾਰ (25 ਜੂਨ) ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਇੰਡੀਆ ਅਲਾਇੰਸ ਦੇ ਨੇਤਾਵਾਂ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। ਇਸ ਤੋਂ ਬਾਅਦ ਕਾਂਗਰਸ ਸੰਸਦੀ ਬੋਰਡ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਇਸ ਸਬੰਧ ਵਿਚ ਪ੍ਰੋਟੈਮ

Read More
International

ਕੀਨੀਆ ‘ਚ ਵਧੇ ਟੈਕਸਾਂ ਦੇ ਵਿਰੋਧ ‘ਚ ਪ੍ਰਦਰਸ਼ਨ, 5 ਦੀ ਮੌਤ

ਕੀਨੀਆ ‘ਚ ਲੋਕਾਂ ਦਾ ਹਿੰਸਕ ਪ੍ਰਦਰਸ਼ਨ ਜਾਰੀ ਹੈ ਅਤੇ ਪੁਲਸ ਦੀ ਕਾਰਵਾਈ ‘ਚ ਹੁਣ ਤੱਕ ਪੰਜ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕੀਨੀਆ ਦੀ ਸੰਸਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ ਅਤੇ ਇੱਕ ਹਿੱਸੇ ਨੂੰ ਅੱਗ ਵੀ ਲਗਾ ਦਿੱਤੀ। ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਪ੍ਰਦਰਸ਼ਨਕਾਰੀਆਂ ਦਾ ਇੱਕ ਸਮੂਹ ਪੁਲਿਸ

Read More
India Punjab

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨਾ

ਪੰਜਾਬ, ਹਰਿਆਣਾ : ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਅਤੇ ਪੰਜਾਬ ‘ਚ ਹਵਾ ਚੱਲਣ ਤੋਂ ਬਾਅਦ ਦੋਵਾਂ ਸੂਬਿਆਂ ‘ਚ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਹਰਿਆਣਾ ਦੇ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Read More
Punjab

7 ਸਾਲਾਂ ‘ਚ ਨਸ਼ੇ ‘ਚ ਉਡਾਏ 60 ਲੱਖ, ਘਰ, ਸੋਨਾ ਸਭ ਵੇਚਿਆ

ਗੁਰਦਾਸਪੁਰ : ਇੱਕ ਪਾਸੇ ਪੰਜਾਬ ਸਰਕਾਰ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਉਥੇ ਹੀ ਦੂਜੇ ਪਾਸੇ ਨਸ਼ਾ ਕਿਸ ਤਰ੍ਹਾਂ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ, ਇਸ ਦੀ ਮਿਸਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਇੱਕ ਨੌਜਵਾਨ ਤੋਂ ਮਿਲਦੀ ਹੈ। 7 ਸਾਲਾਂ ‘ਚ 60 ਲੱਖ ਰੁਪਏ ਦਾ ਕੀਤਾ ਨਸ਼ਾ

Read More