India Punjab

ਸ਼੍ਰੋਮਣੀ ਅਕਾਲੀ ਦਲ ‘ਚ ਅਪਰੇਸ਼ਨ ਲੋਟਸ ਕਾਮਯਾਬ ਨਹੀਂ ਹੋਵੇਗਾ : ਸਰਨਾ

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਲੰਧਰ ਵਿੱਚ ਕੁਝ ਅਕਾਲੀ ਲੀਡਰਾਂ ਵੱਲੋਂ ਕੀਤੇ ਗਏ ਇਕੱਠ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਰੁੱਧ ਭਾਜਪਾ ਵੱਲੋਂ ਸਪਾਂਸਰ ਕੀਤਾ ਗਿਆ ‘ਆਪ੍ਰੇਸ਼ਨ ਲੋਟਸ’ ਫੇਲ ਹੋਵੇਗਾ। ਉਨ੍ਹਾਂ ਕਿਹਾ ਕਿ ਨੇ ਇਨ੍ਹਾਂ ਲੀਡਰਾਂ ਨੇ ਇਤਿਹਾਸਕ ਸਿੱਖ ਪਾਰਟੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼

Read More
Punjab

ਆਪ’ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਅਸਲ ਗਿਣਤੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਬਾਜਵਾ

ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਨਾਲ ਵੱਧ ਰਹੀਆਂ ਮੌਤਾਂ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਈਆਂ ਮੌਤਾਂ ਦੀ ਅਸਲ ਗਿਣਤੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ

Read More
Punjab

ਸੁਖਬੀਰ ਨੇ ਅਸਤੀਫ਼ਾ ਮੰਗਣ ਵਾਲੇ ਬਾਗ਼ੀਆਂ ਨੂੰ ਜ਼ਬਰਦਸਤ ਜਵਾਬ! ‘ਤੁਸੀਂ ਅਜ਼ਾਦ ਹੋ, ਕਰੋ ਇੱਛਾ ਪੂਰੀਆਂ’!

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿੱਚ ਪਾਰਟੀ ਦੇ ਬਾਗੀ ਆਗੂਆਂ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮੰਗਣ ‘ਤੇ ਕਰੜਾ ਜਵਾਬ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਹਲਕਾ ਇੰਚਾਰਜ ਅਤੇ ਜ਼ਿਲ੍ਹਾਂ ਪ੍ਰਭਾਰੀਆਂ ਦੀ ਆਪਣੇ ਹੱਕ ਵਿੱਚ ਜੈਕਾਰਿਆਂ ਦੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਅਕਾਲੀ ਦਲ ਨੂੰ ਪੰਥ

Read More
India

ਹੁਣ FASTag ਤੋਂ ਸਿੱਧਾ ਕੱਟਿਆ ਜਾਵੇਗਾ ਚਲਾਨ!

ਸੜਕ ਸੁਰੱਖਿਆ ਨੂੰ ਵਧਾਉਣ ਲਈ ਸਰਕਾਰ ਸਮੇਂ-ਸਮੇਂ ‘ਤੇ ਨਿਯਮਾਂ ‘ਚ ਬਦਲਾਅ ਕਰਦੀ ਰਹੀ ਹੈ। ਜਿਸ ਦੇ ਤਹਿਤ ਨਵੇਂ ਨਿਯਮ 1 ਜੁਲਾਈ ਤੋਂ ਲਾਗੂ ਹੋ ਰਹੇ ਹਨ। ਜਿਸ ਤੋਂ ਬਾਅਦ ਸਿੱਧਾ ਤੁਹਾਡੇ ਫਾਸਟੈਗ ਤੋਂ ਚਲਾਨ ਕੱਟਿਆ ਜਾਵੇਗਾ। ਕਰਨਾਟਕ ਨੇ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਇਸ ਦੇ ਤਹਿਤ ਬੈਂਗਲੁਰੂ-ਮੈਸੂਰ ਰੋਡ ਨੈੱਟਵਰਕ ਨੂੰ

Read More
India

ਓਵੈਸੀ ਦੇ ਸਹੁੰ ਚੁੱਕਣ ਤੋਂ ਬਾਅਦ ‘ਜੈ ਫਲਸਤੀਨ’ ਕਹਿਣ ‘ਤੇ ਹੋਇਆ ਵਿਵਾਦ

ਦੇਸ਼ ਦੇ ਨਵੇਂ ਚੁਣੇ ਹੋਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੌਰਾਨ ਹੈਦਰਾਬਾਦ ਤੋਂ ਚੁਣੇ ਗਏ ਸੰਸਦ ਮੈਂਬਰ AIMIM ਦੇ ਮੁਖੀ ਅਸਦੁਦੀਨ ਓਵੈਸੀ ਦੇ ਹਲਫ ਨੂੰ ਲੈਕੇ ਵਿਵਾਦ ਹੋ ਗਿਆ ਹੈ। ਸੰਵਿਧਾਨ ਦੀ ਸਹੁੰ ਚੁੱਕਣ ਤੋਂ ਬਾਅਦ ਅਖੀਰ ‘ਚ ਉਨ੍ਹਾਂ ਨੇ ਜੈ ਫਲਸਤੀਨ ਕਹਿ ਦਿੱਤਾ, ਜਿਸ ‘ਤੇ ਵਿਰੋਧ ਹੋਣ ਤੋਂ ਬਾਅਦ ਪ੍ਰੋਟੈਮ ਸਪੀਕਰ ਨੇ ਇਸ ਨੂੰ

Read More
Punjab

ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਜੇਲ੍ਹ ਤੋਂ ਜ਼ਿਮਨੀ ਚੋਣ ਲੜਨਗੇ! ਇਸ ਹਲਕੇ ਤੋਂ ਦਾਅਵੇਦਾਰੀ ਪੇਸ਼ ਕਰਨਗੇ,ਸਿੱਖ ਸੰਗਤ ਨੂੰ ਹਮਾਇਤ ਦੀ ਅਪੀਲ

ਬਿਉਰੋ ਰਿਪੋਰਟ – ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਚੋਣ ਜਿੱਤਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਇੱਕ ਹੋਰ ਸਾਥੀ ਦੇ ਪਰਿਵਾਰ ਨੇ ਪਿਤਾ ਦੇ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਭ ਤੋਂ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੀਕੇ ਦੇ ਪੁੱਤਰ ਨੇ ਕਿਹਾ ਹੈ ਕਿ

Read More
Punjab

ਸੂਫੀ ਗਾਇਕ ਦੀ ਗੱਡੀ ਨਾਲ ਵਾਪਰਿਆ ਹਾਦਸਾ!

ਪੰਜਾਬ ਦੇ ਪ੍ਰਸਿੱਧ ਪੰਜਾਬੀ ਸੂਫੀ ਗਾਇਕ ਵਿਜੇ ਮਨ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋਈ ਹੈ। ਉਨ੍ਹਾਂ ਦੀ ਗੱਡੀ ਦਾ ਫਿਲੌਰ ਨਵਾਂ ਸ਼ਹਿਰ ਮੁੱਖ ਮਾਰਗ ‘ਤੇ ਭਿਆਨਰ ਸੜਕ ਹਾਦਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਪਰਾ ਦੇ ਨੇੜੇ ਦੇ ਪਿੰਡ ਸੇਲਕੀਆਣਾ ਵਿੱਚ ਇਨੋਵਾ ਗੱਡੀ ਅਤੇ ਟਿੱਪਰ ਦੀ ਟੱਕਰ ਹੋਈ ਹੈ। ਇਨੋਵਾ ਵਿੱਚ 8 ਲੋਕ ਸਵਾਰ

Read More
Punjab

ਪੰਜਾਬ ਦੇ ਗੈਂਗਸਟਰ ਨੂੰ ਸਤਾ ਰਿਹਾ ਹੈ ਐਨਕਾਊਂਟਰ ਦਾ ਡਰ !

ਬਿਉਰੋ ਰਿਪੋਰਟ – ਪੰਜਾਬ ਵਿੱਚ ਪਿਛਲੇ ਮਹੀਨਿਆਂ ਦੌਰਾਨ ਗੈਂਗਸਟਰਾ ਦੇ ਲਗਾਤਾਰ ਹੋ ਰਹੇ ਐਨਕਾਊਂਟਰ ਤੋਂ ਬਾਅਦ ਹੁਣ ਲੁਧਿਆਣਾ ਦੇ ਇੱਕ ਗੈਂਗਸਟਰ ਨੂੰ ਆਪਣੇ ਐਨਕਾਊਂਟਰ ਦਾ ਡਰ ਸਤਾ ਰਿਹਾ ਹੈ। ਗੈਂਗਸਟਰ ਸਾਗਰ ਨਿਊਟਨ ਨੇ ਇੱਕ ਵੀਡੀਓ ਜਾਰੀ ਕਰਕੇ ਪੁਲਿਸ ‘ਤੇ ਇਲਜ਼ਾਮ ਲਗਾਇਆ ਹੈ ਕਿ ਉਸ ਦੀ ਪਤਨੀ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਸ

Read More