India

ਪਹਿਲੇ ਮੀਂਹ ’ਚ ਚੋਣ ਲੱਗਾ ਰਾਮ ਮੰਦਰ, ਮੁੱਖ ਪੁਜਾਰੀ ਨੇ ਸਵਾਲ ਉਠਾਏ

ਅਯੁਧਿਆ : ਪਹਿਲੀ ਬਾਰਿਸ਼ ‘ਚ ਅਯੁੱਧਿਆ ‘ਚ ਬਣ ਰਹੇ ਵਿਸ਼ਾਲ ਰਾਮ ਮੰਦਰ ਦੀ ਛੱਤ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ। ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਨੇ ਪੁਸ਼ਟੀ ਕੀਤੀ ਕਿ ਸ਼ਨੀਵਾਰ ਅੱਧੀ ਰਾਤ ਨੂੰ ਪਹਿਲੀ ਬਾਰਿਸ਼ ਦੌਰਾਨ

Read More
India

ਦਿੱਲੀ ‘ਚ ਇਨਵਰਟਰ ਨੂੰ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਦਿੱਲੀ ਵਿੱਚ ਇੱਕ ਵਾਰ ਫਿਰ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰੇਮਨਗਰ ‘ਚ ਇਕ ਘਰ ‘ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਧੂੰਏਂ ਵਿੱਚ ਦਮ ਘੁੱਟਣ ਕਾਰਨ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਦੀ ਜਾਨ ਚਲੀ ਗਈ। ਅੱਗ ਸਭ ਤੋਂ ਪਹਿਲਾਂ ਇਨਵਰਟਰ ਨੂੰ ਲੱਗੀ। ਘਟਨਾ ਮੰਗਲਵਾਰ

Read More
India

ਭੁੱਖ ਹੜਤਾਲ ‘ਤੇ ਬੈਠੀ ਆਤਿਸ਼ੀ ਦੀ ਵਿਗੜ ਸਿਹਤ, ਦੇਰ ਰਾਤ ਲਿਜਾਇਆ ਗਿਆ ਹਸਪਤਾਲ

ਦਿੱਲੀ ਜਲ ਸੰਕਟ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਵਿਗੜਨ ਤੋਂ ਬਾਅਦ ਮੰਗਲਵਾਰ ਸਵੇਰੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਨੂੰ LNJP ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਆਮ

Read More
Punjab Religion

ਸ੍ਰੀ ਹਰਿਮੰਦਰ ਸਾਹਿਬ ਜਾਣ ਤੋਂ ਪਹਿਲਾਂ ਜਾਣੋ ਇਹ ਨਿਯਮ, ਸਖਤੀ ਨਾਲ ਕਰਨੀ ਪਵੇਗੀ ਪਾਲਣਾ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਅੰਦਰ 21 ਜੂਨ ਨੂੰ ਯੋਗਾ ਕੀਤਾ, ਜਿਸ ਦਾ ਸਿੱਖਾਂ ਵੱਲੋਂ ਸਖਤ ਇਤਰਾਜ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਉਸ ਸੋਸ਼ਲ ਮੀਡੀਆ ਇੰਨਫਲੁਏਂਸਰ ਅਰਚਨਾ ਮਕਵਾਨਾ ਖਿਲਾਫ ਧਾਰਾ

Read More
India Punjab

ਹਰਿਆਣਾ-ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਹੋਈ ਪ੍ਰੀ ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਅੱਜ ਮੰਗਲਵਾਰ ਨੂੰ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਹਰਿਆਣਾ ਦੇ ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ, ਰੋਹਤਕ ਅਤੇ

Read More
Punjab

ਅੰਮ੍ਰਿਤਸਰ ‘ਚ ਨਸ਼ਾ ਤਸਕਰ ਗ੍ਰਿਫਤਾਰ, ਦਿੱਲੀ-ਹਰਿਆਣਾ ਦੇ ਕਾਰੋਬਾਰੀ ਹਨ ਦੋਵੇਂ

ਅੰਮ੍ਰਿਤਸਰ : ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਤੋਂ ਇਕੱਠੀ ਹੋਈ ਰਕਮ ਹਵਾਲਾ ਰਾਹੀਂ ਪਾਕਿਸਤਾਨ ਭੇਜਦੇ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਆਲਟੋ ਕਾਰ ਵੀ ਬਰਾਮਦ ਕੀਤੀ ਹੈ। ਪ੍ਰਾਪਤ

Read More