Punjab Religion

ਦੂਜੇ ਦਿਨ ਵੀ ਬਰਛਾ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੂਜੇ ਦਿਨ ਵੀ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਉਹ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਗਲੇ ਵਿੱਚ ਤਖ਼ਤੀ ਪਾ ਕੇ ਨੀਲੇ ਰੰਗ ਦੇ ਕੱਪੜਿਆਂ ਵਿੱਚ ਸੇਵਾਦਾਰ ਦੀ ਡਿਊਟੀ ਕਰ ਰਹੇ ਹਨ।

Read More
International

ਦੱਖਣੀ ਕੋਰੀਆ ‘ਚ ਮਾਰਸ਼ਲ ਲਾਅ ਲਾਗੂ, ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ

ਬੁੱਧਵਾਰ ਸਵੇਰੇ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਘੋਸ਼ਣਾ ਕੀਤੀ ਕਿ ਉਸਨੇ ਦੇਸ਼ ਵਿੱਚ ਮਾਰਸ਼ਲ ਲਾਅ ਲਗਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਦੇਸ਼ ਦੀ ਨੈਸ਼ਨਲ ਅਸੈਂਬਲੀ ਵਿੱਚ ਮੌਜੂਦ 190 ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਮਾਰਸ਼ਲ ਲਾਅ ਹਟਾ ਦਿੱਤਾ ਗਿਆ। ਦੱਖਣੀ ਕੋਰੀਆ ਦੇ ਰਾਸ਼ਟਰਪਤੀ

Read More
Punjab

ਲੱਖਾ ਸਿਧਾਣਾ ਪਹੁੰਚੇ ਕਾਲੇਪਾਣੀ ਦੇ ਮੋਰਚੇ ‘ਚ, ਸਰਕਾਰ ਬਾਰੇ ਕਹਿ ਦਿੱਤੀਆਂ ਵੱਡੀਆਂ ਗਈਆਂ

ਲੁਧਿਆਣਾ : ਲੰਘੇ ਕੱਲ੍ਹ ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸਦੇ ਨਾਲ ਹੀ ਲੱਖਾ ਸਿਧਾਣਾ ਅਤੇ ਉਸਦੇ ਸਾਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾਣਾ ਸੀ। ਇਸ ਤੋਂ ਪਹਿਲਾਂ ਵੀ ਬਠਿੰਡਾ ਪੁਲਿਸ ਨੇ ਲੱਖਾ ਸਿਧਾਣਾ

Read More
India

ਤੇਲੰਗਾਨਾ: ਹੈਦਰਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ, ਤੀਬਰਤਾ 5.3 ਰਹੀ

ਤੇਲੰਗਾਨਾ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਨ੍ਹਾਂ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਸੀ। ਜਾਣਕਾਰੀ ਮੁਤਾਬਕ ਇਹ ਭੂਚਾਲ ਤੇਲੰਗਾਨਾ ਤੋਂ 11 ਕਿਲੋਮੀਟਰ ਦੂਰ ਮਹਿਸੂਸ ਕੀਤਾ ਗਿਆ। ਭੂਚਾਲ ਦੇ ਇਹ ਝਟਕੇ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ

Read More
Punjab

ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ, 8 ਤੋਂ ਮੌਸਮ ਦੇ ਬਦਲਣ ਦੀ ਉਮੀਦ

ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਦੋਵਾਂ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦਕਿ ਚੰਡੀਗੜ੍ਹ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਵਾਰ ਦਸੰਬਰ ‘ਚ ਵੀ ਠੰਢ ਜ਼ਿਆਦਾ ਦੇਰ ਤੱਕ ਮੌਸਮ ‘ਤੇ

Read More
Punjab Religion

ਸੁਖਬੀਰ ਬਾਦਲ ਅੱਜ ਵੀ ਗਲ਼ ’ਚ ਤਖ਼ਤੀ ਪਾ ਕੇ ਸਜ਼ਾ ਭੁਗਤਣ ਲਈ ਸ੍ਰੀ ਦਰਬਾਰ ਸਾਹਿਬ ਕਰਨਗੇ ਸੇਵਾ

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ

Read More