Punjab

ਗੁਰੂ ਘਰ ਮਥਾ ਟੇਕਣ ਗਈ ਸੀ ਧੀ, ਫਿਰ ਵਾਪਸ ਨਹੀਂ ਪਰਤੀ! ਜਦੋਂ ਖ਼ਬਰ ਮਿਲੀ ਤਾਂ ਉੱਡ ਗਏ ਹੋਸ਼

ਬਿਉਰੋ ਰਿਪੋਰਟ – ਲੁਧਿਆਣਾ ਦੇ ਗਿੱਲ ਰੋਡ ਸਥਿਤ ਰੇਲਵੇ ਲਾਈਨ ਦੇ ਕੋਲ ਖੇਤਾਂ ਵਿੱਚ ਇਕ ਔਰਤ ਦੀ ਲਾਸ਼ ਮਿਲੀ ਹੈ। ਔਰਤ ਦਾ ਗਲ ਵੱਢ ਕੇ ਕਤਲ ਕੀਤਾ ਗਿਆ ਹੈ। ਲੋਕਾਂ ਨੇ ਲਾਸ਼ ਨੂੰ ਵੇਖ ਕੇ ਸ਼ੋਰ ਮਚਾਇਆ ਅਤੇ ਪੁਲਿਸ ਨੂੰ ਇਤਲਾਹ ਕੀਤੀ। ਮ੍ਰਿਤਕ ਔਰਤ ਮੰਡੀਆਂ ਕਲਾਂ ਇਲਾਕੇ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਨਾਂ

Read More
India Punjab

ਲਾਰੈਂਸ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਨੇ ਕੇਂਦਰ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ: ਪਿਛਲੇ ਦਿਨੀਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮਾਂ ਨੇ ਹਮਲਾ ਕਰਨ ਤੋਂ ਪਹਿਲਾਂ ਜੇਲ੍ਹ ਵਿੱਚ ਬੈਠੇ ਲਾਰੇਂਸ ਬਿਸ਼ਨੋਈ ਨਾਲ ਫ਼ੋਨ ’ਤੇ ਗੱਲ ਕੀਤੀ ਸੀ। ਇਸ ਰਿਪੋਰਟ ਨੂੰ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦਿਆਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ

Read More
India Punjab

ਪਰਲਸ ਗਰੁੱਪ ਘੁਟਾਲੇ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦਾ ਵੱਡਾ ਬਿਆਨ! ‘ਸਾਡੇ ਕੋਲ ਪੈਸਾ ਹੈ ਲੋਕ ਲੈਣ ਨਹੀਂ ਆ ਰਹੇ!’

ਬਿਉਰੋ ਰਿਪੋਰਟ – ਪਰਲ ਗਰੁੱਪ ਘੁਟਾਲੇ (PEARLS GROUP SCAM) ਦਾ ਪੈਸਾ ਵਾਪਸ ਕਰਨ ਨੂੰ ਲੈ ਕੇ ਪਟਿਆਲਾ ਤੋਂ ਕਾਂਗਰਸ ਦੇ ਐੱਮਪੀ ਧਰਮਵੀਰ ਗਾਂਧੀ (DHARAMVIR GANDHI) ਦੇ ਸਵਾਲ ’ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ (NIRMALA SITARAMAN) ਦਾ ਹੈਰਾਨ ਕਰਨ ਵਾਲਾ ਜਵਾਬ ਸਾਹਮਣੇ ਆਇਆ ਹੈ। ਗਾਂਧੀ ਨੇ ਕਿਹਾ ਜਦੋਂ ਜਸਟਿਸ ਲੋਢਾ ਕਮੇਟੀ ਦੀ ਸਿਫ਼ਾਰਿਸ਼ ’ਤੇ ਪਰਲ ਗਰੁੱਪ ਦੀਆਂ

Read More
Punjab Religion

ਬੇਅਦਬੀ ਮਾਮਲੇ ’ਚ ਸਾਬਕਾ IG ਖੱਟੜਾ ਦੀ ਬਿਆਨਬਾਜ਼ੀ ’ਤੇ SGPC ਦਾ ਜਵਾਬ! ਕਾਨੂੰਨੀ ਕਾਰਵਾਈ ਦੀ ਚੇਤਾਵਨੀ, ਮਾਨ ਸਕਕਾਰ ’ਤੇ ਡੇਰੇ ਦੀ ਪੁਸ਼ਤਪਨਾਹੀ ਦੇ ਇਲਜ਼ਾਮ

ਅੰਮ੍ਰਿਤਸਰ: ਬੇਅਦਬੀ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਦੀ ਬਿਆਨਬਾਜ਼ੀ ਦੇ ਮਾਮਲੇ ਵਿੱਚ SGPC ਦਾ ਜਵਾਬ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਸਾਬਕਾ IG ਖੱਟੜਾ ਦੇ ਬਿਆਨਾਂ ਨੂੰ ਗੁਮਰਾਹਕੁੰਨ ਤੇ ਤੱਥਹੀਣ ਦੱਸਿਆ ਹੈ। ਪ੍ਰਤਾਪ ਸਿੰਘ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਦੇ

Read More
Punjab

ਪੰਜਾਬ ’ਚ ਇਸ ਮਹੀਨੇ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ,ਪੰਚਾਇਤ ਸੰਮਤੀ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਸਥਾਨਕ ਚੋਣਾਂ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਮਾਨ ਸਰਕਾਰ ਮੁਤਾਬਿਕ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਵਿੱਚ ਹੋਣੀਆਂ ਹਨ। ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈਕੇ ਇੱਕ ਜਨਹਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਅਦਾਲਤ ਨੇ ਪੰਜਾਬ ਸਰਕਾਰ ਕੋਲੋ ਜਵਾਬ ਮੰਗਿਆ ਸੀ

Read More
Others

ਬੰਗਲਾਦੇਸ਼ ’ਚ ਤਖਤਾਪਲਟ ਮਗਰੋਂ ਫ਼ੌਜ ਨੇ ਸੰਭਾਲੀ ਕਮਾਨ; ਬਣੇਗੀ ਅੰਤਰਿਮ ਸਰਕਾਰ, ਸਾਬਕਾ PM ਸ਼ੇਖ਼ ਹਸੀਨਾ ਭਾਰਤ ਰਾਹੀਂ ਜਾਣਗੇ ਲੰਦਨ!

ਬਿਉਰੋ ਰਿਪੋਰਟ: ਬੰਗਲਾਦੇਸ਼ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਸਰਕਾਰ ਦਾ ਤਖ਼ਤਾਪਲਟ ਹੋ ਗਿਆ ਹੈ। ਦੇਸ਼ ਦੀ ਕਮਾਨ ਹੁਣ ਫ਼ੌਜ ਦੇ ਹੱਥ ਵਿੱਚ ਹੈ। ਦੇਸ਼ ਦੇ ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਅੰਤਰਿਮ ਸਰਕਾਰ ਬਣਾਉਣ ਦਾ ਐਲਾਨ ਕੀਤਾ ਹੈ। ਇਸ ਸਮੇਂ ਬੰਗਲਾਦੇਸ਼ ਵਿੱਚ ਵੱਡੇ ਪੱਧਰ ’ਤੇ ਅੱਗਜ਼ਨੀ ਅਤੇ ਹਿੰਸਾ ਹੋ ਰਹੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫ਼ਾ

Read More
Punjab

SGPC ਦੀਆਂ ਚੋਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸੋਧਿਆ ਸ਼ਡਿਊਲ ਹੋਇਆ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਦੀ ਤਰੀਕ ਵਿੱਚ ਇਕ ਵਾਰ ਮੁੜ ਤੋਂ ਵਾਧਾ ਹੋਇਆ ਹੈ। ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਹੁਣ 16 ਸਤੰਬਰ, 2024 ਕਰ ਦਿੱਤੀ ਗਈ ਹੈ। ਇਸ ਸਬੰਧੀ ਫਰੀਦਕੋਟ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More