India

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੈ ਕੇ ਕਹੀ ਵੱਡੀ ਗੱਲ, ਕਾਂਗਰਸ ਨੇ ਵੀ ਦਿੱਤਾ ਜਵਾਬ

ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰ ਅੱਜ ਤੋਂ ਸਹੁੰ ਚੁੱਕ ਰਹੇ ਹਨ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਸਾਂਸਦ ਦੇ ਰੂਪ ਵਿੱਚ ਸਹੁੰ ਚੁੱਕੀ ਹੈ, ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਣਾਈ ਰੱਖਣ ਦੀ ਉਮੀਦ ਕਰਦਾ ਹੈ।

Read More
Punjab

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ! ਨਾਰਾਜ਼ ਸਾਬਕਾ ਕੌਂਸਲਰ ਨੇ ਦਿੱਤਾ ਅਸਤੀਫ਼ਾ

ਜਲੰਧਰ:  ਜਲੰਧਰ ਪੱਛਮੀ ਉਪ ਚੋਣ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕੱਲ੍ਹ ਭਾਜਪਾ ਦੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜੀਵ ਓਂਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ

Read More
India

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ

ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦੀ ਚਾਹਤ ਰੱਖਦੇ ਹਨ। ਇਸ ਦੌਰਾਨ ਵਿਦੇਸ਼ਾਂ ਵਿੱਚ ਕਈ ਵਾਰ ਭਾਰਤੀਆਂ ਉੱਤੇ ਜਾਨਲੇਵਾ ਹਮਲੇ ਵੀ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਅਮਰੀਕਾ (America) ਦੇ ਅਰਕਾਨਸਾਸ ਸੂਬੇ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੀ ਇਕ ਸੁਪਰ ਮਾਰਕੀਟ ਗੋਲੀਬਾਰੀ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਉਸ

Read More
International Manoranjan Punjab

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ! ਅੱਜ ਸਟੇਫਲਾਨ ਡਾਨ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਵੇਗਾ 7ਵਾਂ ਗਾਣਾ!

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਜਾਵੇਗਾ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਮਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ,

Read More
Punjab

ਸਿੱਧੂ ਮੂਸੇਵਾਲਾ ਦਾ 7ਵਾਂ ਗੀਤ, ਸਟੀਫਲਨ ਡੌਨ ਦੇ ਯੂਟਿਊਬ ਚੈਨਲ ‘ਤੇ ਹੋਵੇਗਾ ਰਿਲੀਜ਼

ਮੁਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ

Read More
India

PM ਮੋਦੀ ਤੱਕ ਪਹੁੰਚਿਆ ਦਿੱਲੀ ਜਲ ਸੰਕਟ ਦਾ ਮੁੱਦਾ, ਦਿੱਲੀ ਦੇ ਮੰਤਰੀਆਂ ਨੇ ਲਿਖਿਆ ਪੱਤਰ

 ਦਿੱਲੀ ਵਿਚ ਪਾਣੀ ਦਾ ਸੰਕਟ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ, ਇਹ ਮੁੱਦਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਪਹੁੰਚ ਗਿਆ ਹੈ। ਦਿੱਲੀ ਦੇ ਮੰਤਰੀਆਂ ਨੇ ਰਾਸ਼ਟਰੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਤੁਹਾਨੂੰ ਇਸ ਸਮੱਸਿਆ ਨੂੰ ਪਹਿਲ ਦੇਣ

Read More
India

ਕੇਜਰੀਵਾਲ ਨੂੰ ਜ਼ਮਾਨਤ ’ਤੇ ਸੁਪਰੀਮ ਕੋਰਟ ਵੱਲੋਂ ਨਹੀਂ ਮਿਲੀ ਰਾਹਤ! SC ਵੱਲੋਂ 3 ਅਹਿਮ ਨਿਰਦੇਸ਼

ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਹਾਈਕੋਰਟ ਵੱਲੋਂ ਲਗਾਈ ਗਈ ਰੋਕ ਦੇ ਖ਼ਿਲਾਫ਼ ਸੋਮਵਾਰ 24 ਜੂਨ ਨੂੰ ਆਪ ਸੁਪ੍ਰੀਮੋ ਵੱਲੋਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ, ਪਰ ਸੁਪਰੀਮ ਕੋਰਟ ਨੇ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਕੇਜਰੀਵਾਲ ਦੇ ਵਕੀਲ ਨੇ ਅਭਿਸ਼ੇਕ ਮੰਨੂ ਸਿੰਘਵੀ ਨੇ ਅਦਾਲਤ ਨੂੰ ਕਿਹਾ

Read More
Punjab

ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੰਗਾਮਾ, ਕੈਦੀ ਦੀ ਸਿਹਤ ਵਿਗੜਨ ਕਾਰਨ ਮੌਤ, ਗੁੱਸੇ ‘ਚ ਕੈਦੀਆਂ ਨੇ ਕੀਤੀ ਨਾਅਰੇਬਾਜ਼ੀ

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਜਾਣਕਾਰੀ ਮੁਤਾਬਕ ਜੇਲ੍ਹ ਵਿੱਚ ਇੱਕ ਕੈਦੀ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਸਹੀ ਸਮੇਂ ‘ਤੇ ਇਲਾਜ਼ ਨਾ ਮਿਲਣ ਕਾਰਨ ਉਸਦੀ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗੁੱਸੇ ਵਿੱਚ

Read More
India

NEET ਮਾਮਲੇ ’ਚ ਅੱਤਵਾਦੀ ਫੰਡਿੰਗ ਦਾ ਸ਼ੱਕ! ਮਹਾਰਾਸ਼ਟਰ ’ਚ 4 ਲੋਕਾਂ ਖ਼ਿਲਾਫ਼ FIR ਦਰਜ, 1 ਕਾਬੂ

NEET ਪੇਪਰ ਲੀਕ ਮਾਮਲੇ ਵਿੱਚ ਅੱਤਵਾਦੀ ਫੰਡਿੰਗ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮਹਾਰਾਸ਼ਟਰ ਦੇ ਨਾਂਦੇੜ ਦੇ ਐਂਟੀ ਟੈਰੋਰਿਸਟ ਸਕੁਐਡ (ATS) ਨੇ ਇਸ ਮਾਮਲੇ ਵਿੱਚ 4 ਲੋਕਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਨੂੰ ਐਤਵਾਰ ਰਾਤ ਲਾਤੂਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਏਟੀਐਸ ਨੇ ਦੋ ਅਧਿਆਪਕਾਂ

Read More