India

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਲਈ ਦਿੱਤਾ ਵੱਡਾ ਆਦੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਦਿੱਲੀ ਹਾਈਕੋਰਟ (Delhi High Court) ਵੱਲੋਂ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦਿਆਂ ਜ਼ਮਾਨਤ ਲੈਣ ਲਈ ਹੇਠਲੀ ਅਦਾਲਤ ਵਿੱਚ ਵਿੱਚ ਪਹੁੰਚ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਸਬੰਧੀ 29 ਜੁਲਾਈ

Read More
Punjab

ਗੁਰਦਾਸਪੁਰ ਦੇ 6 ਉਮੀਦਵਾਰ ਨਹੀਂ ਲੜ ਸਕਣਗੇ ਚੋਣਾਂ, 3 ਸਾਲਾਂ ਲਈ ਅਯੋਗ ਕਰਾਰ

ਗੁਰਦਾਸਪੁਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਤਹਿਤ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਹ ਸਾਰੇ 6 ਉਮੀਦਵਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ। ਇਲਜ਼ਾਮ ਹੈ ਕਿ ਇਨ੍ਹਾਂ ਆਗੂਆਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਤੈਅ ਸਮੇਂ ਅੰਦਰ ਆਪਣੇ ਚੋਣ ਖ਼ਰਚਿਆਂ ਦਾ

Read More
International

ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੂੰ ਲੁੱਟਿਆ

ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਪ੍ਰਦਰਸ਼ਨਕਾਰੀ ਢਾਕਾ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋ ਗਏ ਹਨ। ਤਸਵੀਰਾਂ ਵਿੱਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਸਮਾਨ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਢਾਕਾ ‘ਚ ਬੀਬੀਸੀ ਪੱਤਰਕਾਰ ਮੁਤਾਬਕ ਸਥਾਨਕ ਨਿਊਜ਼ ਚੈਨਲ ‘ਤੇ ਦਿਖਾਈ ਗਈ ਤਸਵੀਰ ‘ਚ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੋਂ

Read More
Punjab

ਮੁੱਖ ਮੰਤਰੀ ਦੀ ਰਾਜਪੁਰਾ ਤਹਿਸੀਲ ‘ਚ ਰੇਡ, ਅਧਿਕਾਰੀਆਂ ਦੇ ਉੱਡੇ ਹੋਸ਼

ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਰਾਜਪੁਰਾ ਤਹਿਸੀਲ (Rajpura Tehsil) ਵਿੱਚ ਅਚਾਨਕ ਰੇਡ ਮਾਰੀ ਗਈ ਹੈ। ਮੁੱਖ ਮੰਤਰੀ ਵੱਲੋਂ ਤਹਿਸੀਲ ਦਫਤਰ ਵਿੱਚ ਰੇਡ ਕੀਤੀ ਹੈ। ਤਹਿਸੀਲ ਕੰਪਲੈਕਸ ਵਿੱਚ ਪਹੁੰਚ ਕੇ ਉਨ੍ਹਾਂ ਵੱਲੋਂ ਸਟਾਫ ਅਤੇ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਭਗਵੰਤ ਮਾਨ ਵੱਲੋਂ ਸਾਰੇ ਅਧਿਕਾਰੀਆ ਦੀ ਹਾਜ਼ਰੀ ਨੂੰ ਵੀ ਚੈਕ ਕੀਤਾ ਗਿਆ

Read More
India International

ਸ਼ੇਖ ਹਸੀਨਾ ਨੇ ਦਿੱਤਾ ਅਸਤੀਫ਼ਾ! ਬੰਗਲਾਦੇਸ਼ ਛੱਡਿਆ, ਭਾਰਤ ਲਈ ਰਵਾਨਾ, ਹੋ ਸਕਦਾ ਤਖ਼ਤਾਪਲ਼ਟ

ਢਾਕਾ: ਬੰਗਲਾਦੇਸ਼ ਵਿੱਚ ਭਿਆਨਕ ਹਿੰਸਾ ਜਾਰੀ ਹੈ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਦੇਸ਼ ਛੱਡ ਕੇ ਕਿਸੇ ਸੁਰੱਖਿਅਤ ਥਾਂ ਚਲੇ ਗਏ ਹਨ। ਮੀਡੀਆ ਰਿਪੋਰਟਾਂ ਇਹ ਵੀ ਦਾਅਵਾ ਕਰ ਰਹੀਆਂ ਹਨ ਕਿ ਉਹ ਭਾਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ

Read More
Punjab

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁਲਜ਼ਮ ਕੀਤਾ ਗ੍ਰਿਫਤਾਰ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਅਪਰੇਸ਼ਨ ਸੈਲ (SSOC)ਅੰਮ੍ਰਿਤਸਰ ਵੱਲੋਂ ਚਲਾਏ ਗਏ ਖੁਫੀਆ ਆਧਾਰਿਤ ਅਪਰੇਸ਼ਨ ਵਿੱਚ  ਰਾਜਵੰਤ ਸਿੰਘ ਉਰਫ ਰਾਜੂ ਨੂੰ ਫੜ ਕੇ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਦੇ

Read More
Punjab Religion

ਮੰਦਰ ’ਚ ਮੱਥਾ ਟੇਕਣ ਗਿਆ ਬਜ਼ੁਰਗ ਵੱਡੇ ਹਾਦਸੇ ਦਾ ਸ਼ਿਕਾਰ, ਮੌਤ

ਬਿਉਰੋ ਰਿਪੋਰਟ: ਜ਼ਿਲ੍ਹਾ ਮੋਗਾ ਤੋਂ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬਜ਼ੁਰਗ ਮੰਦਰ ਵਿੱਚ ਮੱਥਾ ਟੇਕਣ ਲਈ ਗਿਆ ਪਰ ਰਸਤੇ ਵਿੱਚ ਉਹ ਰੇਲ ਗੱਡੀ ਹੇਠਾਂ ਆ ਗਿਆ ਜਿਸ ਕਰਕੇ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਕਤ ਬਾਪੂ ਦੇ ਪਰਿਵਾਰ ਨੇ ਦੱਸਿਆ ਕਿ ਬਾਪੂ ਦੀ ਨਜ਼ਰ ਥੋੜੀ ਕਮਜ਼ੋਰ ਸੀ ਤੇ ਉਸ ਦੀ ਲੱਤ ਦਾ ਆਪਰੇਸ਼ਨ

Read More
Punjab Religion

ਇਤਿਹਾਸ ਗੁਰੂ ਘਰ ਤੋਂ 9 ਤੇ 10 ਸਾਲ ਦੇ ਭਰਾਵਾਂ ਦੀ ਮਿਲੀ ਲਾਸ਼! ਪਰਿਵਾਰ ਨੇ ਜਤਾਇਆ ਸ਼ੱਕ

ਬਿਉਰੋ ਰਿਪੋਰਟ: ਗਿੱਦੜਬਾਹਾ ਦੇ ਗੁਰੂ ਘਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਗੁਰੂ ਘਰ ਦੇ ਸਰੋਵਰ ਤੋਂ 2 ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ ਜੋ ਰਿਸ਼ਤੇ ਵਿੱਚ ਦੋਵੇਂ ਭਰਾ ਦੱਸੇ ਜਾ ਰਹੇ ਹਨ। ਇੱਕ ਦੀ ਉਮਰ 9 ਸਾਲ ਦੀ ਹੈ ਜਿਸ ਦਾ ਨਾਂ ਖੁਸ਼ਪ੍ਰੀਤ ਹੈ ਜਦਕਿ ਦੂਜਾ ਬੱਚਾ 10 ਸਾਲ ਦਾ ਹੈ ਜਿਸ

Read More
India

ਰਾਜੇਂਦਰ ਨਗਰ ਮਾਮਲੇ ‘ਤੇ ਸੁਪਰੀਮ ਕੋਰਟ ਨੇ ਲਿਆ ਨੋਟਿਸ, ਦਿੱਲੀ ਤੇ ਕੇਂਦਰ ਸਰਕਾਰ ਨੂੰ ਪੁੱਛਿਆ ਵੱਡਾ ਸਵਾਲ

ਦਿੱਲੀ (Delhi) ਦੇ ਪੁਰਾਣੇ ਰਜਿੰਦਰ ਨਗਰ (Rajinder Nagar) ਦੀ ਕੋਚਿੰਗ ਕਲਾਸ ਵਿੱਚ ਜੋ ਹਾਦਸਾ ਵਾਪਰਿਆ ਸੀ, ਉਹ ਅਜੇ ਖਤਮ ਨਹੀਂ ਹੋਇਆ ਸੀ। ਉਸ ‘ਤੇ ਸੁਪਰੀਮ ਕੋਰਟ ਨੇ ਖੁਦ ਲਿਆ ਹੈ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਸਰਕਾਰਾਂ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸ ਤਰ੍ਹਾਂ ਦੀਆਂ

Read More