India

ਹਰਿਆਣਾ ‘ਚ ਵੱਡਾ ਧਮਾਕਾ, ਇਨ੍ਹਾਂ ਦੋ ਪਾਰਟੀਆਂ ਦਾ ਹੋਇਆ ਗਠਜੋੜ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਪਹਿਲਾ ਸਿਆਸੀ ਗਠਜੋੜ ਬਣ ਗਿਆ ਹੈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਇਕੱਠੇ ਹੋ ਗਏ ਹਨ। ਬਸਪਾ ਹਰਿਆਣਾ ਦੀਆਂ 90 ਵਿੱਚੋਂ 37 ਸੀਟਾਂ ‘ਤੇ ਚੋਣ ਲੜੇਗੀ। ਗਠਜੋੜ ਦੇ ਨੇਤਾ ਅਭੈ ਚੌਟਾਲਾ ਹੋਣਗੇ। ਗਠਜੋੜ ਦਾ ਐਲਾਨ ਕਰਦਿਆਂ ਅਭੈ ਚੌਟਾਲਾ ਨੇ ਕਿਹਾ ਕਿ ਇਹ ਗਠਜੋੜ ਸੁਆਰਥ ਲਈ

Read More
Khetibadi Punjab

17 ਅਗਸਤ ਨੂੰ ਵੱਡੀ ਕਾਰਵਾਈ ਕਰਨਗੇ ਕਿਸਾਨ! ਸੀਐਮ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਿਰਾਓ ਦਾ ਐਲਾਨ

ਬਿਉਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ 17 ਅਗਸਤ 2024 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਰਾਂ ਵੱਲ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮਨਜੀਤ

Read More
India International Punjab Religion

ਬ੍ਰਿਟੇਨ ਦੇ ਪੰਜਾਬੀ ਸੰਸਦ ਮੈਂਬਰਾਂ ’ਚੋਂ ਇੱਕ ਨੇ ਗੁਟਕਾ ਸਾਹਿਬ ਨਾਲ ਚੁੱਕੀ ਸਹੁੰ, ਢੇਸੀ ਸਮੇਤ ਕਈ ਭਾਰਤੀ ਮੂਲ ਦੇ ਸਾਂਸਦਾਂ ਨੇ ਹੱਥ ਖੜਾ ਕਰਕੇ ਲਿਆ ਅਹਿਦ

ਲੰਦਨ: ਬ੍ਰਿਟੇਨ ਵਿੱਚ ਚੋਣਾਂ ਖ਼ਤਮ ਹੋ ਗਈਆਂ ਹਨ ਤੇ ਨਵੇਂ ਬਣੇ ਲੀਡਰ ਸਹੁੰ ਚੁੱਕ ਕੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਕਰ ਰਹੇ ਹਨ। ਨਵੀਂ ਬ੍ਰਿਟਿਸ਼ ਸੰਸਦ ਵਿੱਚ ਇਸ ਵਾਰ ਭਾਰਤੀ ਮੂਲ ਦੇ 29 ਸੰਸਦ ਮੈਂਬਰ ਜਿੱਤੇ ਹਨ, ਜਿਨ੍ਹਾਂ ਨੇ ਵੱਖ-ਵੱਖ ਧਰਮਾਂ ਦੇ ਗ੍ਰੰਥਾਂ ਨਾਲ ਸਹੁੰ ਚੁੱਕੀ ਹੈ। ਲੇਬਰ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਸੁੰਦਰ

Read More
Punjab

ਰਾਜਪਾਲ ਗੁਰਦਾਸਪੁਰ ਦੇ 12 ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ

ਪੰਜਾਬ ਸਿੱਖਿਆ ਬੋਰਡ ਦੀਆਂ 2023-24 ਦੀਆਂ ਪ੍ਰੀਖਿਆਵਾਂ ਵਿੱਚ 8ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੁਸ਼ਿਆਰਪੁਰ ਦੇ 12 ਵਿਦਿਆਰਥੀਆਂ ਨੂੰ 16 ਜੁਲਾਈ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਡਾਇਰੈਕਟਰ ਸਕੂਲ ਸਿੱਖਿਆ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪ੍ਰੋਗਰਾਮ

Read More
Punjab

ਸਰਕਾਰੀ ਆਈ.ਟੀ.ਆਈ. ਮੇਹਰਚੰਦ ’ਚ ਵੱਖ-ਵੱਖ ਕੋਰਸਾਂ ਲਈ ਦਾਖ਼ਲਾ ਸ਼ੁਰੂ

ਸਰਕਾਰੀ ਆਈ.ਟੀ.ਆਈ. ਮੇਹਰਚੰਦ ਜਲੰਧਰ ਵਿਖੇ ਸੈਸ਼ਨ 2024 ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ, ਜਿਸ ਲਈ ਰਜਿਸਟ੍ਰੇਸ਼ਨ www.itipunjab.nic.in ਰਾਹੀਂ ਆਨਲਾਈਨ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਡੀ.ਡੀ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਸੈਸ਼ਨ ਦੌਰਾਨ ਪਲੰਬਰ, ਵੈਲਡਰ, ਫੂਡ ਵਰਕ ਟੈਕਨੀਸ਼ਨ, ਮਕੈਨਿਕ ਟਰੈਕਟਰ ਦੇ ਇਕ ਸਾਲ ਦੇ ਕੋਰਸ ਅਤੇ ਫਿਟਰ, ਟਰਨਰ, ਇਲੈਕਟ੍ਰੀਸ਼ਨ,

Read More
Punjab

ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ

Read More
India Religion

4 ਪੁਲਿਸ ਮੁਲਾਜ਼ਮਾਂ ਨੂੰ ਗੁਰੂ ਘਰ ਅੰਦਰ ਸੇਵਾ ਕਰਨ ਦੀ ਮਿਲੀ ਸਜ਼ਾ!

ਬਿਉਰੋ ਰਿਪੋਰਟ – ਛੱਤੀਸਗੜ੍ਹ ਦੀ ਰਾਏਪੁਰ ਪੁਲਿਸ ਦੇ 4 ਮੁਲਾਜ਼ਮਾਂ ਨੂੰ ਗੁਰੂ ਘਰ ਅੰਦਰ ਜੋੜੇ, ਭਾਂਡੇ ਧੋਣ ਦੀ ਸੇਵਾ ਵਜੋਂ ਸਜ਼ਾ ਮਿਲੀ ਹੈ। ਇਨ੍ਹਾਂ ਚਾਰਾਂ ਮੁਲਾਜ਼ਮਾਂ ਨੇ ਇੱਕ ਸਿੱਖ ਡਰਾਈਵਰ ਦੀ ਪੱਗ ਦੀ ਬੇਅਦਬੀ ਕੀਤੀ ਸੀ ਜਿਸ ਦਾ ਮਾਮਲਾ SSP ਤੋਂ ਲੈ ਕੇ ਗ੍ਰਹਿ ਮੰਤਰੀ ਤੱਕ ਪਹੁੰਚ ਗਿਆ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ

Read More
Punjab

ਮੋਗਾ ‘ਚ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਮੋਗਾ ਦੇ ਬਰੀਵਾਲਾ ਮੁਹੱਲੇ ਦੇ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਦੇਰ ਰਾਤ ਆਪਣਾ ਸੈਲੂਨ ਬੰਦ

Read More