Punjab

ਪੰਜਾਬ ਦਾ ਤਾਪਮਾਨ 1.5 ਡਿਗਰੀ ਵਧਿਆ, 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ,13 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਮੁਹਾਲੀ : ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਇੱਕ ਵਾਰ ਫਿਰ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਜਾਰੀ

Read More
India International

ਕੈਨੇਡਾ ਵਿੱਚ ਭਾਰਤੀ ਮਿਸ਼ਨ ਨੇ ਕਨਿਸ਼ਕ ਬੰਬ ਧਮਾਕੇ ਦੀ 39ਵੀਂ ਬਰਸੀ ਮਨਾਈ, ਹਾਈ ਕਮਿਸ਼ਨਰ ਨੇ ਦਿੱਤੀ ਸ਼ਰਧਾਂਜਲੀ

ਕੈਨੇਡਾ ਦੀ ਰਾਜਧਾਨੀ ਓਟਾਵਾ ਅਤੇ ਟੋਰਾਂਟੋ ਵਿੱਚ ਭਾਰਤੀ ਮਿਸ਼ਨਾਂ ਨੇ ਐਤਵਾਰ ਨੂੰ 1985 ਦੇ ਕਨਿਸ਼ਕ ਬੰਬ ਧਮਾਕੇ ਦੀ 39ਵੀਂ ਬਰਸੀ ਮਨਾਈ। ਇਸ ਘਟਨਾ ਵਿੱਚ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾਰ 86 ਬੱਚਿਆਂ ਸਮੇਤ 329 ਲੋਕ ਮਾਰੇ ਗਏ ਸਨ। ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਸ਼ਰਧਾਂਜਲੀ ਭੇਟ ਕੀਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਘਟਨਾ ਵਿੱਚ

Read More
India International

ਸਾਊਦੀ ਅਰਬ ‘ਚ ਗਰਮੀ ਕਾਰਨ ਹੁਣ ਤੱਕ 1300 ਤੋਂ ਵੱਧ ਹਜ ਯਾਤਰੀਆਂ ਦੀ ਗਈ ਜਾਨ

ਸਾਊਦੀ ਅਰਬ ਦੇ ਮੱਕਾ ਸ਼ਹਿਰ ‘ਚ ਬੇਹੱਦ ਗਰਮੀ ਹੈ। ਇਸ ਗਰਮੀ ਨੇ ਹੁਣ ਤੱਕ 1300 ਤੋਂ ਵੱਧ ਹੱਜ ਯਾਤਰੀਆਂ ਦੀ ਜਾਨ ਲੈ ਲਈ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਹੱਜ ਯਾਤਰੀ ਵੀ ਸ਼ਾਮਲ ਹਨ ਜੋ ਕੁਝ ਸਮਾਂ ਪਹਿਲਾਂ ਹੱਜ ਲਈ ਸਾਊਦੀ ਅਰਬ ਆਏ ਸਨ। ਹੁਣ ਤੱਕ ਕੁੱਲ 1301 ਲੋਕਾਂ ਦੀ ਹੋ ਚੁੱਕੀ ਹੈ ਮੌਤ ਸਾਊਦੀ

Read More
India Punjab

ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਅੰਦਰ ਜਾਣ ਤੋਂ ਰੋਕਿਆ, ਗੁਰਸਿੱਖ ਲੜਕੀ ਦੇ ਹੱਕ ‘ਚ ਆਏ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ : ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ

Read More
India Punjab

ਪੰਜਾਬ ਦੇ ਰਾਜਪਾਲ ਤੇ ਅਮਿਤ ਸ਼ਾਹ ਨੇ ਕੀਤੀ ਮੁਾਲਾਕਾਤ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਮੌਕੇ ਦੋਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਰੂਰੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।   ਇਹ ਵੀ ਪੜ੍ਹੋ –  ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ

Read More
Punjab

ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਕੀਤਾ ਟੀਕਾਕਰਨ

ਪੰਜਾਬ ਵਿੱਚ ਪਸ਼ੂਆਂ ਨੂੰ ਕਈ ਬਿਮਾਰਿਆਂ ਲਗਦੀਆਂ ਹਨ ਪਰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਕਈ ਵਾਰ ਪਸ਼ੂਆਂ ਲਈ ਜਾਨਲੇਵਾ ਸਾਬਤ ਹੁੰਦੀ ਹੈ। ਪੰਜਾਬ ਦੇ ਪਸ਼ੂਪਾਲਕ ਇਸ ਨੁੂੰ ਲੈ ਕੇ ਕਈ ਵਾਰ ਸਹੀ ਅਤੇ ਵਧੀਆ ਦਵਾਈਆਂ ਨਾ ਮਿਲਣ ਦੀ ਸ਼ਿਕਾਇਤ ਕਰਦੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ

Read More
India Punjab

ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਰਾਜਸਥਾਨ ((Rajasthan) ਦੇ ਜੋਧਪੁਰ (Jodhpur) ਵਿੱਚ ਹੋਈ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਰਕੇ ਪ੍ਰੀਖਿਆ ਨਹੀਂ ਦੇਣ ਦਿੱਤੀ ਗਈ, ਜਿਸ ਤੋਂ ਬਾਅਦ ਇਹ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਉੱਤੇ ਲਗਾਤਾਰ ਸਿੱਖ ਲੀਡਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ

Read More
Punjab

ਗਿਆਨੀ ਰਘਬੀਰ ਸਿੰਘ ਨੇ ਪਰਿਕਰਮਾਂਂ ‘ਚ ਯੋਗਾ ਕਰਨ ਨੂੰ ਦੱਸਿਆ ਗਲਤ, SGPC ਨੂੰ ਵੀ ਕੀਤੀ ਤਾੜਨਾ

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh)ਨੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੇ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ

Read More
Others

ਅੰਮ੍ਰਿਤਧਾਰੀ ਲੜਕੀ ਨੂੰ ਪੇਪਰ ਦੇਣ ਤੋਂ ਰੋਕਿਆ, ਸੁਖਬੀਰ ਬਾਦਲ ਨੇ ਚੁੱਕੇ ਸਵਾਲ

ਦੇਸ਼ ਵਿੱਚ ਨਿਆਂਇਕ ਸੇਵਾਵਾਂ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਰਾਜਸਥਾਨ ਦੇ ਜੋਧਪੁਰ ਵਿੱਚ ਇਕ ਅੰਮ੍ਰਿਤਧਾਰੀ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਾਰਨ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ ਸੀ। ਇਸ ‘ਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਟਵੀਟ ਕਰ ਸਵਾਲ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਮੈਂ ਅੱਜ ਜੋਧਪੁਰ ਵਿੱਚ ਵਾਪਰੀ ਇਸ ਨਿੰਦਣਯੋਗ ਘਟਨਾ ਦੀ ਸਖ਼ਤ

Read More