ਸ਼ੀਤਲ ਅੰਗੁਰਾਲ ਨੇ ਆਪਣੀ ਗ੍ਰਿਫਤਾਰੀ ਬਾਰੇ ਦਿੱਤੀ ਜਾਣਕਾਰੀ, ਪੱਤਰਕਾਰਾਂ ਨੂੰ ਕੀਤੀ ਇਹ ਬੇਨਤੀ
ਜਲੰਧਰ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਲਾਇਵ ਹੋ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਬਿਲਕੁਲ ਠੀਕ ਠਾਕ ਹਨ। ਉਨ੍ਹਾਂ ਕਿਹਾ ਕਿ ਜੋ ਸੋਸ਼ਲ ਮੀਡੀਆਂ ਉੱਪਰ ਖ਼ਬਰ ਚੱਲ ਰਹੀ ਹੈ ਕਿ ਉਸ ਨੂੰ ਅਤੇ ਉਸ ਦੇ ਭਰਾ ਰਾਜਨ ਅੰਗੁਰਾਲ ਨੂੰ ਪੁਲਿਸ ਵੱਲੋਂ ਚੁੱਕ ਲਿਆ ਗਿਆ ਹੈ, ਉਹ ਬਿਲਕੁਲ
