Lok Sabha Election 2024 Punjab

‘ਆਪ’ ਨੂੰ ਝਟਕਾ, ਜਗਮੋਹਨ ਕੰਗ ਕਾਂਗਰਸ ‘ਚ ਸ਼ਾਮਲ

ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਵਿੱਚ ਨਵਾਂ ਮੋੜ ਆ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਘਰ

Read More
Punjab

ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ ਤਿੰਨ ਦੋਸਤ, ਰਾਹ ‘ਚ ਅਚਾਨਕ ਹੋਇਆ ਇਹ ਕੰਮ

ਲੁਧਿਆਣਾ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਤਿੰਨ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਤਿੰਨਾਂ ਨੌਜਵਾਨਾਂ ਨੂੰ ਕਰੀਬ ਅੱਧਾ ਕਿਲੋਮੀਟਰ ਤੱਕ ਘੜੀਸਦੀ ਲੈ ਗਈ। ਲੋਕਾਂ ਨੇ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਇਹ ਹਾਦਸਾ ਜਲੰਧਰ ਬਾਈਪਾਸ

Read More
Punjab

ਚੰਡੀਗੜ੍ਹ ‘ਚ ਗਰਮੀ ਦਾ ਕਹਿਰ, ਦੋ ਦਿਨਾਂ ਬਾਅਦ ਹੀਟ ਵੇਵ ਦਾ ਅਲਰਟ

ਹੁਣ ਚੰਡੀਗੜ੍ਹ ‘ਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਹੌਲੀ-ਹੌਲੀ ਤਾਪਮਾਨ ਵਧਦਾ ਜਾ ਰਿਹਾ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਦੋ ਦਿਨ ਬਾਅਦ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੱਲ੍ਹ ਤੋਂ ਤਾਪਮਾਨ ਵੀ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਜਾਵੇਗਾ। ਇਸ ਕਾਰਨ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਚੰਡੀਗੜ੍ਹ

Read More
India

ਮੁੰਬਈ ‘ਚ ਤੂਫਾਨ ਨੇ ਮਚਾਈ ਤਬਾਹੀ, ਹੋਰਡਿੰਗ ਡਿੱਗਣ ਨਾਲ 14 ਮੌਤਾਂ, 74 ਜ਼ਖਮੀ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਘਾਟਕੋਪਰ ‘ਚ ਹੋਰਡਿੰਗ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਕਈ ਲੋਕਾਂ ਦੀ ਮੌਤ ਹੋ ਗਈ। ਮੁੰਬਈ ਦੇ ਘਾਟਕੋਪਰ ਇਲਾਕੇ ‘ਚ ਧੂੜ ਭਰੀ ਹਨੇਰੀ ਅਤੇ ਮੀਂਹ ਦੌਰਾਨ ਪੈਟਰੋਲ ਪੰਪ ‘ਤੇ 100 ਫੁੱਟ ਉੱਚਾ ਗੈਰ-ਕਾਨੂੰਨੀ ਇਸ਼ਤਿਹਾਰੀ ਹੋਰਡਿੰਗ ਡਿੱਗ ਗਿਆ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ

Read More
India Punjab

ਪੰਜਾਬ ‘ਚ CBSE ਨਤੀਜਿਆਂ ਵਿੱਚ ਏਕਮਦੀਪ ਅੱਵਲ! 12’ਚ ਦਿਵਿਆਂਸ਼ ਨੇ ਨਾਂ ਕੀਤਾ ਰੋਸ਼ਨ

ਬਿਉਰੋ ਰਿਪੋਰਟ – CBSE ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦਾ ਇੱਕੋ ਦਿਨ ਐਲਾਨ ਹੋ ਗਿਆ ਹੈ। 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਦੇ DAV ਸਕੂਲ ਦੇ ਦਿਵਿਆਂਸ਼ ਨੇ 98.4 ਫੀਸਦੀ ਨੰਬਰ ਹਾਸਲ ਕਰਕੇ ਪਹਿਲਾ ਥਾਂ ਹਾਸਲ ਕੀਤੀ ਹੈ। ਜਦਕਿ DAV ਇੰਟਰਨੈਸ਼ਨਲ ਸਕੂਲ ਦੀ ਸਗੁਣਾ ਨੇ 98.6% ਅੰਕ ਹਾਸਲ ਕਰਕੇ ਦੂਜਾ ਥਾਂ ਹਾਸਲ ਕੀਤਾ

Read More
India Lok Sabha Election 2024

ਲੋਕ ਸਭਾ ਚੋਣਾਂ ਦਾ ਚੌਥਾ ਪੜਾਅ ਹੋਇਆ ਮੁਕੰਮਲ, ਹੋਈਆਂ ਤਿੰਨ ਮੌਤਾਂ

ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਸ਼ੁਰੂਆਤ 19 ਅ੍ਰਪੈਲ ਨੂੰ ਹੋ ਚੁੱਕੀ ਸੀ, ਜਿਸ ਦਾ ਅੱਜ ਚੌਥਾ ਪੜਾਅ ਮੁਕੰਮਲ ਹੋ ਗਿਆ ਹੈ। 13 ਮਈ ਨੂੰ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕੁੱਲ 96 ਸੀਟਾਂ ‘ਤੇ ਵੋਟਿੰਗ ਖਤਮ ਹੋ ਗਈ। ਇਸ ਦੌਰਾਨ ਕੁੱਲ 62.56% ਵੋਟਿੰਗ ਹੋਈ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 75.72%

Read More