India

ਪ੍ਰੀਖਿਆ ਦੇਣ ਜਾ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ! 3 ਨੌਜਵਾਨ ਜ਼ਿੰਦਾ ਸੜੇ, ਚੌਥਾ ਬੁਰੀ ਤਰ੍ਹਾਂ ਝੁਲਸਿਆ

ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ’ਚ ਨੈਸ਼ਨਲ ਹਾਈਵੇਅ 152ਡੀ ’ਤੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨ ਅੱਗ ਵਿੱਚ ਜ਼ਿੰਦਾ ਸੜ ਗਏ, ਜਦਕਿ ਚੌਥਾ ਬੁਰੀ ਤਰ੍ਹਾਂ ਝੁਲਸ ਗਿਆ। ਇਹ ਚਾਰੇ ਨੌਜਵਾਨ ਪ੍ਰੀਖਿਆ ਦੇਣ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਘਟਨਾ ਸੋਮਵਾਰ ਰਾਤ ਕਰੀਬ 11 ਵਜੇ ਦੀ ਦੱਸੀ

Read More
India Punjab

ਪੰਜਾਬ ‘ਚ ਭਾਜਪਾ ਦੇ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਪੰਜਾਬ ਅਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਭੇਜੇ ਗਏ ਹਨ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ

Read More
Punjab

ਚਾਚੇ ਨੇ ਗਾਲ਼੍ਹਾਂ ਕੱਢੀਆਂ ਤਾਂ ਗੁੱਸੇ ’ਚ ਨੌਜਵਾਨ ਦਾ ਬਲੇਡ ਨਾਲ ਵੱਢਿਆ ਆਪਣਾ ਗਲ਼

ਲੁਧਿਆਣਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਨੇ ਬਲੇਡ ਨਾਲ ਆਣਾ ਗਲ਼ ਵੱਢ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਉਸ ਨੂੰ ਸਮੇਂ ਸਿਰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 20 ਟਾਂਕੇ ਲਾ ਕੇ ਬਚਾ ਲਿਆ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਸੀ। ਜ਼ਖਮੀ ਨੌਜਵਾਨ ਦਾ

Read More
Punjab

ਭਲਕੇ ਜਲੰਧਰ ਵੈਸਟ ਦੇ 181 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ! ਜ਼ਿਲ੍ਹੇ ’ਚ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ 10 ਜੁਲਾਈ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ

Read More
International

ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ ‘ਤੇ ਹਵਾਈ ਹਮਲਾ, 41 ਦੀ ਮੌਤ, 170 ਤੋਂ ਵੱਧ ਜ਼ਖਮੀ

ਰੂਸ ਨੇ ਯੂਕਰੇਨ ਵਿਚ ਬੱਚਿਆਂ ਦੇ ਹਸਪਤਾਲ ‘ਤੇ ਹਵਾਈ ਹਮਲਾ ਕੀਤਾ। ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ ਅਤੇ 170 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਮਰੀਕੀ ਨਿਊਜ਼ ਚੈਨਲ ਸੀਐਨਐਨ ਮੁਤਾਬਕ ਇਹ ਹਮਲਾ ਸੋਮਵਾਰ ਨੂੰ ਕੀਵ ਵਿੱਚ ਹੋਇਆ। ਇਸ ਤੋਂ ਬਾਅਦ 600 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲ ਤੋਂ ਦੂਜੀ ਥਾਂ ‘ਤੇ ਸ਼ਿਫਟ ਕੀਤਾ ਗਿਆ।

Read More
India

ਕਠੂਆ ‘ਚ ਪੰਜ ਭਾਰਤੀ ਜਵਾਨਾਂ ਦੀ ਸ਼ਹੀਦੀ ‘ਤੇ ਕੀ ਬੋਲੇ ਰੱਖਿਆ ਮੰਤਰੀ ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੇ ਕਠੂਆ ‘ਚ ਭਾਰਤੀ ਜਵਾਨਾਂ ‘ਤੇ ਹੋਏ ਅੱਤਵਾਦੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “ਕਠੂਆ ਦੇ ਬਦਨੋਟਾ ‘ਚ ਹੋਏ ਅੱਤਵਾਦੀ ਹਮਲੇ ‘ਚ ਸਾਡੇ 5 ਬਹਾਦਰ ਸੈਨਿਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ।” “ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।

Read More