Punjab

ਰਜਿੰਦਰ ਦੀਪ ਸਿੰਘ ਵਾਲਾ ਗ੍ਰਿਫ਼ਤਾਰ, ਕਿਸਾਨਾਂ ਦਿੱਤੀ ਚਿਤਾਵਨੀ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬੀਤੇ ਦਿਨ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਫਰੀਦਕੋਟ ਦੇ ਪਿੰਡ ਬਹਿਲੇਵਾਲਾ ‘ਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਗਿਆ ਸੀ। ਇਸ ‘ਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਕਿਸਾਨ ਆਗੂ ਨੌਨਿਹਾਲ ਸਿੰਘ ਅਤੇ ਕਿਰਤੀ ਕਿਸਾਨ

Read More
Punjab

ਨਡਾਲਾ ‘ਚ ਭਰਾ ਨੂੰ ਕਤਲ ਕਰਨ ਵਾਲਾ ਭਰਾ ਗ੍ਰਿਫ਼ਤਾਰ, ਮਿਲਿਆ ਰਿਮਾਂਡ

ਕਪੂਰਥਲਾ ਦੇ ਕਸਬਾ ਨਡਾਲਾ ‘ਚ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ ‘ਚ ਛੁਪਾ ਕੇ ਫਰਾਰ ਹੋਏ ਲੜਕੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਐਸਪੀ-ਡੀ ਸਰਬਜੀਤ ਰਾਏ ਨੇ ਦਿੱਤੀ। ਉਸ ਨੇ ਦੱਸਿਆ ਕਿ ਕਤਲ ਦੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਤਲ ਲਈ ਵਰਤੇ ਗਏ ਦਾਤਰ

Read More
India

ਐਕਸ ਨੇ ਭਾਰਤ ‘ਚ ਬੈਨ ਕੀਤੇ ਲੱਖਾਂ ਖਾਤੇ, ਮਹਿਨਾਵਾਰ ਰਿਪੋਰਟ ਕੀਤੀ ਜਾਰੀ

ਐਲੋਨ ਮਸਕ (Elon MusK) ਦੁਆਰਾ ਚਲਾਏ ਜਾ ਰਹੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਨੇ ਇੱਕ ਮਹਿਨਾਵਾਰ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕੰਪਨੀ ਨੇ ਨੀਤੀ ਦੀ ਉਲੰਘਣਾ ਕਰਨ ‘ਤੇ ਭਾਰਤ ਵਿੱਚ 184,241 ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਇਹ ਡਾਟਾ 26 ਮਾਰਚ ਤੋਂ 25 ਅਪ੍ਰੈਲ 2024 ਦੇ ਵਿਚਕਾਰ ਹੈ। ਇਹਨਾਂ ਵਿੱਚੋਂ

Read More
Punjab

ਤਰਨ ਤਾਰਨ ‘ਚ ਤਿੰਨ ਬੱਚੀਆਂ ਹੋਈਆਂ ਲਾਪਤਾ, ਪੁਲਿਸ ਕਰ ਰਹੀ ਜਾਂਚ

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਤਿੰਨ ਬੱਚੀਆਂ ਲਾਪਤਾ ਹੋਈਆਂ ਹਨ। ਇਨ੍ਹਾਂ ਦੀ ਉਮਰ 11 ਤੋਂ 13 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਤਿੰਨੇ ਇੱਕੋ ਸਕੂਲ ਵਿੱਚ ਪੜ੍ਹਦੀਆਂ ਹਨ। ਜਾਣਕਾਰੀ ਮੁਤਾਬਕ 9 ਮਈ ਨੂੰ ਇਹ ਸਕੂਲ ਗਈਆਂ ਸਨ ਪਰ ਦੁਪਹਿਰ ਸਮੇਂ ਆਪਣੇ ਅਧਿਆਪਕ ਨੂੰ ਜ਼ਰੂਰੀ ਕੰਮ ਦੀ ਅਰਜੀ ਦੇ ਕੇ ਅੱਧੀ

Read More
Punjab

ਬਠਿੰਡਾ ਦੇ ਇਕ ਪਿੰਡ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਹੋਰ ਕਿਸਾਨ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਨਾਥਪੁਰਾ ਵਿਚ ਆਰਥਿਕ ਤੰਗੀ ਦੇ ਚਲਦਿਆਂ ਕਿਸਾਨ ਹਾਕਮ ਸਿੰਘ ਪੁੱਤਰ ਮਲਕੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਆਰਥਿਕ ਤੰਗੀ ਕਰਕੇ ਕਾਫ਼ੀ ਪਰੇਸ਼ਾਨ

Read More
Punjab

ਭਿਆਨਕ ਸੜਕ ਹਾਦਸੇ ‘ਚ ਔਰਤ ਦੀ ਹੋਈ ਮੌਤ, ਕਾਰ ਚਾਲਕ ਫ਼ਰਾਰ

ਲੁਧਿਆਣਾ (Ludhiana) ਵਿੱਚ ਭਿਆਨਕ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ। ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਲੜਕੀ ਨੂੰ XYLO ਕਾਰ ਨੇ ਟੱਕਰ ਮਾਰੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਸਵੀਟੀ ਅਰੋੜਾ (33) ਵਜੋਂ ਹੋਈ ਹੈ। ਇਸ ਤੋਂ ਬਾਅਦ

Read More
India Lok Sabha Election 2024

ਰਾਹੁਲ ਗਾਂਧੀ ਨੇ ਸਾਬਕਾ ਜੱਜਾਂ ਦਾ ਸੱਦਾ ਕੀਤਾ ਪ੍ਰਵਾਨ, ਜਨਤਕ ਬਹਿਸ ਲਈ ਤਿਆਰ

ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਦੋ ਸਾਬਕਾ ਜੱਜਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਲੋਕ ਸਭਾ ਚੋਣਾਂ ਦੇ ਮੁੱਦਿਆਂ ‘ਤੇ ਜਨਤਕ ਬਹਿਸ ਕਰਨ ਦਾ ਸੱਦਾ ਦਿੱਤਾ ਸੀ, ਜਿਸ ਦਾ ਰਾਹੁਲ ਗਾਂਧੀ ਨੇ ਜਵਾਬ ਦਿੰਦਿਆਂ ਕਿਹਾ ਕਿ ਉਹ ਜਨਤਕ ਬਹਿਸ ਲਈ ਤਿਆਰ ਹਨ। ਰਾਹੁਲ ਨੇ ਕਿਹਾ ਕਿ ਉਹ

Read More