India

ਨੀਟ ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ

ਮੈਡੀਕਲ ਦਾਖਲਾ ਪ੍ਰੀਖਿਆ ਨੀਟ 2024 ਵਿਵਾਦ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋ ਰਹੀ ਹੈ। ਅੱਜ ਸਪੱਸ਼ਟ ਹੋ ਜਾਵੇਗਾ ਕਿ ਸਾਰੇ ਵਿਦਿਆਰਥੀਆਂ ਲਈ ਮੁੜ ਤੋਂ ਪ੍ਰੀਖਿਆ ਹੋਵੇਗੀ ਜਾਂ ਨਹੀਂ। ਅਦਾਲਤ ਫਿਲਹਾਲ ਮੁੜ ਪ੍ਰੀਖਿਆ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। CJI DY ਚੰਦਰਚੂੜ ਨੇ ਪੁੱਛਿਆ ਕਿ ‘ਤੁਸੀਂ ਕਿਸ ਆਧਾਰ ‘ਤੇ ਮੁੜ ਪ੍ਰੀਖਿਆ ਦੀ ਮੰਗ

Read More
India Khaas Lekh Khalas Tv Special

ਖ਼ਾਸ ਲੇਖ – ਆਓ ਜਾਣੀਏ ਨਿਠਾਰੀ ਹੱਤਿਆ ਕਾਂਡ ਬਾਰੇ, ਉਹ ਕਾਂਡ ਜਿਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ

ਨੋਇਡਾ : ਨਿਠਾਰੀ ਹੱਤਿਆ ਕਾਂਡ ਉਹ ਕਾਂਡ ਜਿਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੱਜ ਇਸ ਕਾਂਡ ਦੇ ਇੱਕ ਦੋਸ਼ੀ ਸੁਰੇਂਦਰ ਕੋਲੀ ਨੂੰ ਬਰੀ ਕਰਨ ਦੇ ਹੁਕਮਾਂ ਖ਼ਿਲਾਫ਼ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਲਈ  ਸੁਪਰੀਮ ਕੋਰਟ ਸਹਿਮਤ ਹੋ ਗਿਆ ਹੈ |  ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਮਾਸੂਮ ਬੱਚਿਆਂ ਦੇ ਮਾਪਿਆਂ ਨੂੰ ਥੋੜੀ

Read More
Punjab

ਅੰਮ੍ਰਿਤਸਰ ‘ਚ ਦਿੱਤਾ ਜਾਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋ 2 ਪਿਸਤੌਲਾਂ, 8 ਜਿੰਦਾ ਰੌਂਦ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਕੀਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ

Read More
International

ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾਇਆ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ

ਪਾਕਿਸਤਾਨ : ਪਿਤਾ ਅਤੇ ਧੀ ਦੇ ਰਿਸ਼ਤੇ ਨੂੰ ਸਭ ਤੋਂ ਵੱਧ ਪਿਆਰ ਕਰਨ ਵਾਲਾ ਰਿਸ਼ਤਾ ਮੰਨਿਆ ਜਾਂਦਾ ਹੈ ਪਰ ਪਾਕਿਸਤਾਨ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਜਾਣ ਕੇ ਸਭ ਦੇ ਹੋਸ਼ ਉੱਡ ਜਾਣਗੇ।  ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ

Read More
India Khetibadi Punjab

ਕਿਸਾਨਾਂ ਨੇ ਗ਼ੈਰ-ਭਾਜਪਾ ਸਾਂਸਦਾਂ ਨੂੰ ਸੌਂਪੇ ਮੰਗ ਪੱਤਰ! ਵਿਰੋਧੀ ਧਿਰਾਂ ਨੂੰ ਵੀ ਚੇਤਾਵਨੀ, ਸੰਸਦ ‘ਚ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਕਿਸਾਨ ਸੰਘਰਸ਼ 146 ਦਿਨ ਵਿੱਚ ਜਾਰੀ ਹੈ। ਫਰਵਰੀ ਤੋਂ ਦਿੱਲੀ ਕੂਚ ਦੇਸ਼ ਦੀਆਂ 200 ਦੇ ਕਰੀਬ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੀ ਪਰ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਭਾਰੀ ਰੋਕਾਂ ਲਾ ਕੇ ਰਸਤੇ ਰੋਕੇ ਜਾਣ ਕਰਕੇ ਸੰਘਰਸ਼ ਸਰਹੱਦਾਂ ’ਤੇ ਪੱਕੇ ਮੋਰਚੇ ਦੇ ਰੂਪ ਵਿੱਚ ਚੱਲ ਰਿਹਾ

Read More
Others

ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਬਾਰੇ ਕੀਤੀ ਭਵਿੱਖਬਾਣੀ, ਰਾਜਪਾਲ ਨੂੰ ਕੀਤੇ ਸਵਾਲ, ਜਲੰਧਰ ਚੋਣ ਨੂੰ ਲੈ ਕੇ ਘੇਰੀ ਸੂਬਾ ਸਰਕਾਰ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪੱਛਮੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਚੋਣ ਨੂੰ ਜਿੱਤਣ ਲਈ ਗੁੰਡਾਗਰਦੀ ਵੀ ਕਰ ਸਕਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਵੱਖ-ਵੱਖ ਥਾਂਵਾ ਤੋਂ

Read More
Punjab

ਜਲੰਧਰ ਚੋਣ ਜਿੱਤਣ ਲਈ ਆਪ ਸਰਕਾਰ ਲੈ ਰਹੀ ਗੈਂਗਸਟਰ ਦਾ ਸਹਾਰਾ – ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਉੱਤੇ ਫੇਲ ਹੋ ਗਈ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਾਲੀ ਸਰਕਾਰ ਨੇ ਪੰਜਾਬ ਨੂੰ ਗੰਧਲਾ ਪੰਜਾਬ ਬਣਾ ਕੇ

Read More
Poetry

ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ ’ਤੇ ਹਮਲਾ! ਅਣਪਛਾਤੇ ਹਮਲਾਵਰਾਂ ਵੱਲੋਂ ਘਰ ਦੇ ਬਾਹਰ ਪਥਰਾਅ

ਜਲੰਧਰ: ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ ’ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ ’ਤੇ ਪਥਰਾਅ ਕਰਕੇ ਉਸ ਦੀ ਵਿੰਡਸ਼ੀਲਡ ਤੋੜ ਦਿੱਤੀ ਅਤੇ ਕਾਰ ਨੂੰ ਕਈ ਵਾਰ ਲੱਤਾਂ ਮਾਰ ਕੇ ਡੈਂਟ ਲਾਏ ਗਏ ਹਨ। ਇਹ ਘਟਨਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਜਾਲਾ ਨਗਰ ਦੀ ਹੈ। ਕੁੱਲ੍ਹੜ

Read More
India

ਆਸਾਮ ‘ਚ ਹੜ੍ਹ ਤੇ ਮਨੀਪੁਰ ‘ਚ ਹਿੰਸਾ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ

ਮਣੀਪੁਰ : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਸਵੇਰੇ ਮਨੀਪੁਰ ਪਹੁੰਚੇ। ਰਾਹੁਲ ਗਾਂਧੀ ਨੇ ਜੀਰੀਭਮ ਹਾਇਰ ਸੈਕੰਡਰੀ ਸਕੂਲ ਦੇ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਦੀ ਇਹ ਪਹਿਲੀ ਮਣੀਪੁਰ ਯਾਤਰਾ ਹੈ। ਮਈ 2023 ‘ਚ ਸ਼ੁਰੂ ਹੋਈ ਮਣੀਪੁਰ ਹਿੰਸਾ ਤੋਂ ਬਾਅਦ ਰਾਹੁਲ ਗਾਂਧੀ ਤੀਜੀ

Read More