Punjab

ਬਿਜਲੀ ਦੀ ਮੰਗ ਨੇ ਵਧਾਈ ਪਾਵਰਕੌਮ ਦੀ ਟੈਨਸ਼ਨ, ਇੱਕ ਦਿਨ ਵਿੱਚ ਮੰਗ 16078 ਮੈਗਾਵਾਟ ਤੋਂ ਪਾਰ

ਮੁਹਾਲੀ : ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਅਤੇ ਝੋਨੇ ਦੀ ਬਿਜਾਈ ਕਾਰਨ ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਪਾਵਰਕੌਮ ਨੂੰ ਵੀ ਬਿਜਲੀ ਸਪਲਾਈ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ। ਇਸ ਕਾਰਨ ਬਿਜਲੀ ਸੰਕਟ ਡੂੰਘਾ ਹੋਣ ਲੱਗਾ ਹੈ। ਦੂਜੇ ਪਾਸੇ ਲੋਕਾਂ ਨੂੰ ਅਣਐਲਾਨੇ ਕੱਟਾਂ ਦਾ

Read More
Punjab

ਜਲੰਧਰ ਚੋਣਾਂ ਕਾਰਨ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲੀ, ਨਵੀਂ ਤਰੀਕ ਦਾ ਐਲਾਨ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਸ ਦਿਨ

Read More
India

ਦੇਸ਼ ‘ਚ ਕਈ ਥਾਵਾਂ ‘ਤੇ ਪਿਆ ਮੀਂਹ

ਪੰਜਾਬ ਸਮੇਤ ਦੇਸ਼ ਕਈ ਹਿੱਸਿਆਂ ਵਿੱਚ ਕੱਲ੍ਹ ਦੇਰ ਰਾਤ ਪਏ ਮੀਂਹ ਨੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਪਹੁੰਚਾਈ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਦਿੱਲੀ, ਉੱਤਰ-ਪੂਰਬੀ ਦਿੱਲੀ, ਉੱਤਰ-ਪੱਛਮੀ ਦਿੱਲੀ, ਪੱਛਮੀ ਦਿੱਲੀ, ਮੱਧ-ਦਿੱਲੀ ,ਇੰਦਰਾਪੁਰਮ, ਛਪਰੌਲਾ) ਸੋਨੀਪਤ, ਰੋਹਤਕ, ਖਰਖੋਦਾ (ਹਰਿਆਣਾ) ਬਾਗਪਤ, ਖੇਕੜਾ, ਮੋਦੀਨਗਰ, ਪਿਲਾਖੁਆ (ਯੂਪੀ), ਐਨਸੀਆਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਅਤੇ

Read More
Punjab

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆ ‘ਚ ਪਿਆ ਤੇਜ਼ ਮੀਂਹ

ਮੁਹਾਲੀ : ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਗਰਮੀ ਤੋਂ ਰਾਹਤ

Read More
India

ਅੰਬ ਖਾਣ ਵਾਲੋ ਹੋ ਜਾਣ ਸਾਵਧਾਨ, ਤਾਮਿਲਨਾਡੂ ਤੋਂ ਹੈਰਾਨ ਕਰਨ ਵਾਲੀ ਆਈ ਖ਼ਬਰ

ਗਰਮੀ ਦੇ ਮੌਸਮ ਵਿੱਚ ਹਰ ਇਕ ਦਾ ਮਨ ਅੰਬ ਖਾਣ ਨੂੰ ਕਰਦਾ ਹੈ, ਜੋ ਸਿਹਤ ਲਈ ਲਾਭਦਾਇਕ ਹੁੰਦੇ ਹਨ ਪਰ ਕਈ ਲੋਕ ਆਪਣਾ ਲਾਲਚ ਪੂਰਾ ਕਰਨ ਲਈ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹਾ ਹੀ ਇਕ ਮਾਮਲਾ ਤਾਮਿਲਨਾਡੂ ਤੋਂ ਸਾਹਮਣੇ ਆਇਆ ਹੈ, ਜਿੱਥੇ ਫੂਡ ਸੇਫਟੀ ਵਿਭਾਗ ਨੇ ਇੱਕ ਗੋਦਾਮ ਤੋਂ ਕਰੀਬ

Read More
Punjab

ਐਲੀਮੈਂਟਰੀ ਟਰੇਨਿੰਗ ਟੀਚਰਾਂ ਨੂੰ ਲੱਗਾ ਵੱਡਾ ਝਟਕਾ, ਹਾਈਕੋਰਟ ਨੇ ਦਿੱਤਾ ਸਖਤ ਫੈਸਲਾ

ਪੰਜਾਬ ਵਿੱਚ 2364 ਐਲੀਮੈਂਟਰੀ ਟਰੇਨਿੰਗ ਟੀਚਰਾਂ (ETT) ਦੀ ਨਿਯੁਕਤੀ ਪ੍ਰਕਿਰਿਆ ਵਿੱਚ ਕਈ ਖਾਮੀਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਨਿਯੁਕਤੀ ਨੂੰ ਵਿਸ਼ੇਸ਼ ਤੌਰ ‘ਤੇ ਉੱਚ ਵਿਦਿਅਕ ਯੋਗਤਾ ਲਈ ਦਿੱਤੇ ਗਏ ਪੰਜ ਵਾਧੂ ਅੰਕਾਂ ਨੂੰ ਗਲਤ ਮੰਨਦਿਆਂ ਰੱਦ ਕਰ ਦਿੱਤਾ ਹੈ। ਜਸਟਿਸ

Read More
India Punjab

ਕੇਂਦਰ ਸਰਕਾਰ ਨੇ 14 ਫਸਲਾਂ ‘ਤੇ MSP ਵਧਾਈ ! ਝੋਨੇ ‘ਤੇ ਵੀ ਨਵੀਂ MSP ਦਾ ਐਲਾਨ, 35 ਹਜ਼ਾਰ ਕਰੋੜ ਵੱਧ ਹੋਣਗੇ ਖਰਚ

ਬਿਉਰੋ ਰਿਪੋਰਟ – ਮੋਦੀ ਕੈਬਨਿਟ 3.0 ਦੀ ਪਹਿਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ। 14 ਫਸਲਾਂ ਦੀ MSP ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਝੋਨੇ ਦੀ MSP ਵਿੱਚ 117 ਰੁਪਏ ਦਾ ਵਾਧਾ ਕੀਤਾ ਗਿਆ ਹੈ, ਇਸ ਦਾ ਨਵਾਂ ਰੇਟ ਹੁਣ 2300 ਰੁਪਏ

Read More