Punjab

ਤੀਜੇ ਪਾਤਸ਼ਾਹ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱਤਰਤਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਭਰ ਦੀਆਂ ਪ੍ਰਮੁੱਖ

Read More
Punjab

ਕਿਸਾਨਾਂ ‘ਤੇ ਪਈ ਅਧਿਕਾਰੀਆਂ ਦੀ ਲਾਪਰਵਾਹੀ ਦੀ ਮਾਰ, ਹੋਇਆ ਕਾਫੀ ਨੁਕਸਾਨ

ਪੰਜਾਬ ਵਿੱਚ ਝੋਨੇ ਦੀ ਸੀਜਨ ਦੌਰਾਨ ਕਿਸਾਨ ਜਿੱਥੇ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਿਠੜੀ ਬੁੱਧਗਿਰ ਵਿੱਚ ਇਕ ਕੱਸੀ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀ 400 ਏਕੜ ਦੇ ਕਰੀਬ ਫਸਲ ਖਰਾਬ ਹੋ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਕੱਸੀ

Read More
Punjab

ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਬਾਰੇ ਕਹਿ ਵੱਡੀ ਗੱਲ, ਕੱਸਿਆ ਤੰਜ

ਜਲੰਧਰ ਪੱਛਮੀ ਸੀਟ ਲਈ ਚੋਣ ਪ੍ਰਚਾਰ ਆਪਣੇ ਆਖਰੀ ਦੌਰ ‘ਤੇ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਬਾਦਪੁਰ ਵਾਰਡ ਨੰਬਰ 32 ਵਿੱਚ ਚੋਣ ਰੈਲੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਉੱਤੇ ਤੰਜ ਕੱਸਦਿਆਂ ਕਿਹਾ ਕਿ ਉਸ ਭਾਵੇ ਡਿਪਟੀ ਮੇਅਰ ਰਹੇ ਹਨ ਪਰ ਜਲੰਧਰ ਲਈ ਉਨ੍ਹਾਂ ਕੁਝ ਨਹੀਂ

Read More
Punjab

ਜੇਲ੍ਹ ‘ਚੋਂ ਬਾਹਰ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ

ਜਲਾਲਾਬਾਦ ਦੇ ਰਾਜਪੂਤ ਇਲਾਕੇ ‘ਚ ਇਕ ਔਰਤ ਦਾ ਕੈਂਚੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 4 ਮਹੀਨੇ ਪਹਿਲਾਂ ਉਕਤ ਔਰਤ ਨੇ ਜੇਲ ‘ਚੋਂ ਆਏ ਇਕ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਬਾਅਦ ਵਿੱਚ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ

Read More
Punjab

ਅਬੋਹਰ ‘ਚ ਅਵਾਰਾ ਕੁੱਤਿਆਂ ਨੇ ਮਚਾਇਆ ਕਹਿਰ, 7 ਲੋਕ ਪਹੁੰਚੇ ਹਸਪਤਾਲ

ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਬੋਹਰ ਵਿੱਚ ਵੀ ਅਵਾਰਾ ਕੁੱਤਿਆ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਦੁਪਹਿਰ ਤੱਕ 7 ਕੁੱਤਿਆਂ ਦੇ ਕੱਟਣ ਦੇ ਮਾਮਲੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਰੇਬੀਜ਼ ਦੇ ਟੀਕੇ ਲਗਾਏ ਗਏ। 74 ਸਾਲਾ ਮਾਇਆ ਦੇਵੀ ਪਤਨੀ ਜਗਦੀਸ਼ ਵਾਸੀ ਬਠਿੰਡਾ ਰਾਮਦੇਵ ਨਗਰੀ ਵਿੱਚ ਆਪਣੇ ਰਿਸ਼ਤੇਦਾਰ

Read More
India

RBI ਨੇ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ

ਆਰਬੀਆਈ ਵੱਲੋਂ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ‘ਤੇ 1.31 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਦੱਸ ਦੇਈਏ ਕਿ ਆਰਬੀਆਈ ਨੇ ਕੇਵਾਈਸੀ, ਲੋਨ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਆਰਬੀਆਈ ਨੇ 31 ਮਾਰਚ 2022 ਤੱਕ ਪੰਜਾਬ

Read More
India

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ

ਭਾਰਤੀ ਮਹਿਲਾ ਕ੍ਰਿਕਟ ਟੀਮ ਇਕ ਵਾਰ ਫਿਰ ਏਸ਼ੀਆ ਕੱਪ ‘ਚ ਆਪਣਾ ਦਬਦਬਾ ਕਾਇਮ ਰੱਖਣ ‘ਤੇ ਉਤਰੇਗੀ। ਬੀਸੀਸੀਆਈ ਨੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਸ਼੍ਰੀਲੰਕਾ ‘ਚ ਹੋਣ ਵਾਲੇ ਮਹਿਲਾ ਟੀ-20 ਏਸ਼ੀਆ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਭਾਰਤ ਨੇ ਇਹ

Read More
Others

ਮਹਿੰਦਰ ਕੇਪੀ ਨੂੰ ਲੱਗਾ ਭਾਰੀ ਸਦਮਾ, ਪਤਨੀ ਦਾ ਦੇਹਾਂਤ

ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਲੀਡਰ ਮਹਿੰਦਰ ਸਿੰਘ ਕੇਪੀ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ। 68 ਸਾਲਾ ਸੁਮਨ ਕੇਪੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਦੋ ਦਿਨ ਪਹਿਲਾਂ ਹੀ ਹਸਪਤਾਲ ਵਿੱਚੋਂ ਛੁੱਟੀ ਮਿਲੀ ਸੀ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜ੍ਹਤ

Read More
Punjab

ਪਵਨ ਕੁਮਾਰ ਟੀਨੂੰ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੇ ਖੜ੍ਹੇ ਕੀਤੇ ਸਵਾਲ, ਲਗਾਏ ਵੱਡੇ ਦੋਸ਼

ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਲੈ ਕੇ ਹਰ ਪਾਰਟੀ ਇਕ-ਦੂਜੇ ‘ਤੇ ਗੰਭੀਰ ਅਰੋਪ ਲਗਾ ਰਹੀ ਹੈ। ਅੱਜ ਆਮ ਆਦਮੀ ਪਾਰਟੀ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ‘ਤੇ ਗੰਭੀਰ ਅਰੋਪ ਲਾਏ ਹਨ। ਆਪ ਆਗੂ ਪਵਨ ਕੁਮਾਰ ਟੀਨੂੰ ਨੇ ਸੁਰਿੰਦਰ ਕੌਰ ਅਤੇ ਉਸ ਦੇ ਪੁੱਤਰ ‘ਤੇ ਕਮਰਸ਼ੀਅਲ ਜ਼ਮੀਨ ਨੂੰ

Read More