ਐਕਸ਼ਨ ਦੀ ਤਿਆਰੀ ‘ਚ ਕਿਸਾਨ ਜਥੇਬੰਦੀਆਂ, ਸਰਵਣ ਸਿੰਘ ਪੰਧੇਰ ਨੇ ਦੱਸੀ ਕੀ ਹੈ ਤਿਆਰੀ
- by Gurpreet Singh
- July 7, 2024
- 0 Comments
ਸ਼ੰਭੂ : ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਫਰਵਰੀ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਿਆਰੀਆਂ ਕਰ ਲਈਆਂ ਹਨ। ਕੱਲ੍ਹ ਕਿਸਾਨ 240 ਨੂੰ ਛੱਡ ਕੇ ਦੇਸ਼ ਭਰ ਦੇ ਸਾਰੇ ਨਵੇਂ ਚੁਣੇ ਗਏ ਭਾਜਪਾ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣਗੇ। ਐਨਡੀਏ ਦੇ ਹੋਰ ਹਿੱਸੇ ਵੀ ਇਸ ਵਿੱਚ ਸ਼ਾਮਲ
ਗਮਾਡਾ ਵੱਲੋਂ ਮੁਹਾਲੀ ਵਾਕ ਖ਼ਿਲਾਫ਼ ਕੀਤੀ ਜਾਵੇਗੀ ਵੱਡੀ ਕਾਰਵਾਈ, ਦਿੱਤੇ ਇਹ ਆਦੇਸ਼
- by Manpreet Singh
- July 7, 2024
- 0 Comments
ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਸੈਕਟਰ 62 ਵਿੱਚ ਮੁਹਾਲੀ ਵਾਕ ਮਾਲ ਵਿੱਚ ਕੀਤੀ ਗਈ ਜਿਆਦਾ ਉਸਾਰੀ ਨੂੰ ਢਾਹੁਣ ਦੇ ਆਦੇਸ਼ ਦਿੱਤੇ ਹਨ। ਗਮਾਡਾ ਵੱਲੋਂ ਦੱਸਿਆ ਗਿਆ ਹੈ ਕਿ ਇਸ ਦੀ 10ਵੀਂ ਮੰਜ਼ਿਲ ‘ਤੇ ਵੱਧ ਉਸਾਰੀ ਕੀਤੀ ਗਈ ਹੈ। ਮੁਹਾਲੀ ਵਾਕ ਪੁੱਡਾ ਦੀ ਇਮਾਰਤ ਦੇ ਸਾਹਮਣੇ 2 ਏਕੜ ਜ਼ਮੀਨ ਉੱਤੇ ਬਣਿਆ ਹੋਇਆ ਹੈ। ਗਮਾਡਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੰਦੀਪ ਥਾਪਰ ਦਾ ਹਾਲ ਚਾਲ ਜਾਨਣ ਤੋਂ ਬਿਨਾਂ ਹੀ ਵਾਪਸ ਚੰਡੀਗੜ੍ਹ ਪਰਤੇ
- by Manpreet Singh
- July 7, 2024
- 0 Comments
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਜਾਨਣ ਲਈ ਪਹੁੰਚ ਰਹੇ ਸਨ। ਜਦੋਂ ਉਹ ਸਿੱਧੇ ਸਰਕਟ ਹਾਊਸ ਪੁੱਜੇ ਅਤੇ ਪਰਿਵਾਰ ਨੂੰ ਉਸੇ ਸਰਕਟ ਹਾਊਸ ਵਿੱਚ ਆਉਣ ਲਈ ਕਿਹਾ। ਪਰ ਜਦੋਂ ਰਾਜਪਾਲ ਨੇ ਡੀਐਮਸੀ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਪਰਿਵਾਰ ਨੇ ਵੀ ਰਾਜਪਾਲ ਨੂੰ ਸਰਕਟ ਹਾਊਸ ਵਿੱਚ ਆਉਣ ਦੀ
ਆਸਟਰੇਲੀਆ ‘ਚ ਅਜਨਾਲਾ ਦੇ ਨੌਜਵਾਨ ਦੀ ਹੋਈ ਮੌਤ
- by Manpreet Singh
- July 7, 2024
- 0 Comments
ਆਸਟਰੇਲੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਜਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਅਵਰਿੰਦਰ ਸਿੰਘ ਪਿੰਡ ਗੱਗੋ ਮਾਹਲ ਵਜੋਂ ਹੋਈ ਹੈ। ਅਰਵਿੰਦਰ ਸਿੰਘ ਟਰੱਕ ਦੀ ਤਰਪਾਲ ਨੂੰ ਠੀਕ ਕਰ ਰਿਹਾ ਸੀ ਤਾਂ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦਾ ਸਿਰ ਹੇਠਾਂ ਵੱਜ ਗਿਆ
ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ
- by Manpreet Singh
- July 7, 2024
- 0 Comments
ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਰਿੰਕੂ ਨੇ ਚੰਨੀ ਉੱਪਰ ਦੋਸ਼ ਲਗਾਉਂਦਿਆ ਕਿਹਾ ਕਿ ਚੰਨੀ ਨੇ ਉਸ ਉੱਤੇ ਆਪਣੇ ਇਲਾਕੇ ‘ਚ ਭਾਰੀ ਸੱਟੇਬਾਜ਼ੀ ਕਰਨ ਦਾ ਦੋਸ਼ ਲਗਾਇਆ ਹੈ। ਰਿੰਕੂ ਨੇ
ਨੌਜਵਾਨ ਵੱਲੋਂ ਗੁਰੂ ਘਰ ‘ਚ ਬੇਅਦਬੀ ਕਰਨ ਦੀ ਕੋਸ਼ਿਸ਼, ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਸੰਗਤ ਵਲੋਂ ਕਾਬੂ
- by Gurpreet Singh
- July 7, 2024
- 0 Comments
ਫਿਲੌਰ : ਸੂਬੇ ਵਿੱਚ ਬੇਅਦਬੀਆਂ ਦੀਂ ਘਟਨਾਵਾਂ ਲਗਾਤਾਰ ਵੱਧਦੀਆਂ ਰਹੀਆਂ ਹਨ। ਆਏ ਦਿਨ ਕਿਤੋ ਨਾ ਕਿਤੋਂ ਬੇਅਦਬੀ ਦੀ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਅੱਜ ਅਜਿਹਾ ਇੱਕ ਮਾਮਲਾ ਫਲੌਰ ਦੇ ਪਿੰਡ ਅੱਟੀ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ
ਹਰਿਆਣਾ ‘ਚ ਤੀਜਾ ਫਰੰਟ ਬਣਾਉਣ ਦੀ ਤਿਆਰੀ, ਐਨਕ ਤੇ ਹਾਥੀ ਆਉਣਗੇ ਨਾਲ-ਨਾਲ
- by Manpreet Singh
- July 7, 2024
- 0 Comments
ਹਰਿਆਣਾ ਵਿੱਚ ਭਾਜਪਾ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਇਨੈਲੋ ਵੱਲੋਂ ਬਸਪਾ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਇਹ ਗਠਜੋੜ ਹੋਣਾ ਲਗਭਗ ਤੈਅ ਹੈ। ਇਨੈਲੋ ਦੇ ਸੀਨੀਅਰ ਲੀਡਰ ਅਤੇ ਪਾਰਟੀ ਦੇ ਇਕਲੌਤੇ ਵਿਧਾਇਕ ਅਭੈ ਚੌਟਾਲਾ ਵੱਲੋਂ ਨਵੀਂ ਦਿੱਲੀ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਸ ਦੌਰਾਨ
ਫਾਜ਼ਿਲਕਾ ਦੇ ਨੌਜਵਾਨ ਨੇ ਨਿਗਲਿਆ ਜ਼ਹਿਰ, ਪਰਿਵਾਰ ‘ਚ ਛਾਇਆ ਮਾਤਮ
- by Manpreet Singh
- July 7, 2024
- 0 Comments
ਜ਼ਿਲ੍ਹਾ ਫਾਜ਼ਿਲਕਾ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਬਚਾਈ ਨਹੀਂ ਜਾ ਸਕੀ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਅਤੇ ਪੁਲਿਸ ਨੂੰ ਸੂਚਨਾ
ਚੋਰਾਂ ਨੇ ਫਗਵਾੜਾ ‘ਚ ਕੀਤਾ ਵੱਡਾ ਕਾਂਡ, ATM ਨੂੰ ਬਣਾਇਆ ਨਿਸ਼ਾਨਾ
- by Manpreet Singh
- July 7, 2024
- 0 Comments
ਫਗਵਾੜਾ ਸਬ-ਡਿਵੀਜ਼ਨ ਵਿੱਚ ਚੋਰਾਂ ਵੱਲੋਂ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੋਰ 25.27 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਫਗਵਾੜਾ ਦੇ ਪਲਾਹੀ ਰੋਡ ‘ਤੇ ਸਥਿਤ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ
