Punjab

ਪੰਜਾਬ ਸਰਕਾਰ ਨੇ ਕਾਨਟਰੈਕਟ ਵਰਕਰਾਂ ਦੀਆਂ ਸੇਵਾਵਾਂ ’ਚ ਕੀਤਾ ਵਾਧਾ!

ਪੰਜਾਬ ਸਰਕਾਰ ਵਿੱਚ ਕਾਨਟਰੈਕਟ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕੀ ਨੌਕਰੀ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਸਰਕਾਰ ਹਾਲੇ ਇਨ੍ਹਾਂ ਨੂੰ ਰੈਗੂਲਰ ਕਰਨ ਦੇ ਰੌਂਅ ਵਿੱਚ ਨਜ਼ਰ ਨਹੀਂ ਆ ਰਹੀ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਮਹਿਕਮਿਆਂ ਨੂੰ ਚਿੱਠੀ ਲਿਖ ਕੇ ਕਹਿ ਦਿੱਤਾ ਹੈ ਕਿ ਜੇ ਇਸ ਸਮੇਂ ਕਾਨਟਰੈਕਟ ’ਤੇ ਕੰਮ ਕਰ ਰਹੇ ਮੁਲਾਜ਼ਮਾਂ

Read More
Punjab

ਮੁੱਖ ਮੰਤਰੀ ਸ਼ਹੀਦ ਦੇ ਘਰ ਪੁੱਜੇ, ਸਹਾਇਤਾ ਰਾਸ਼ੀ ਦਿੱਤੀ

ਪੰਜਾਬ ਦੇ ਨੌਜਵਾਨ ਹਮੇਸ਼ਾ ਦੇਸ਼ ਦੀ ਰਾਖੀ ਲਈ ਅੱਗੇ ਰਹਿੰਦੇ ਹਨ। ਕੁੱਝ ਸਮਾਂ ਪਹਿਲਾਂ ਪੰਜਾਬ ਨਾਲ ਸਬੰਧਿਤ ਤਿੰਨ ਨੌਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਸੁਨਾਮ (Sunam) ਵਿੱਚ ਸ਼ਹੀਦ ਤਰਲੋਚਨ ਸਿੰਘ ਦੇ ਘਰ ਪੁੱਜੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ

Read More
India

ਹਰਿਆਣਾ ’ਚ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਆਗੂ ਧੀ ਸਮੇਤ ਬੀਜੇਪੀ ’ਚ ਸ਼ਾਮਲ, ਕੱਲ੍ਹ ਹੀ ਦਿੱਤਾ ਸੀ ਅਸਤੀਫ਼ਾ

ਹਰਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ (ਬੁੱਧਵਾਰ 19 ਜੂਨ) ਅਪਣੇ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰੀ ਮੰਤਰੀ ਅਤੇ ਹਰਿਆਣਾ ਤੋਂ ਸੀਨੀਅਰ ਭਾਜਪਾ ਆਗੂ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ

Read More
Punjab

ਅਕਾਲੀ ਦਲ ਨੇ ਆਰੰਭੀ ਤਿਆਰੀ, ਜਲੰਧਰ ਪੱਛਮੀ ਸੀਟ ਲਈ ਕੱਸੀ ਕਮਰ, ਤਿੰਨ ਮੈਂਬਰਾਂ ਨੂੰ ਦਿੱਤੀ ਜਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵੀ ਜਲੰਧਰ ਪੱਛਮੀ (Jalandhar West) ਹਲਕੇ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪਾਰਟੀ ਇਸ ਚੋਣ ਵਿੱਚ ਸੋਚ ਸਮਝ ਕੇ ਕਦਮ ਰੱਖਣਾ ਚਾਹੁੰਦੀ ਹੈ। ਪਾਰਟੀ ਵੱਲੋਂ ਇਸ ਵਾਰੀ ਸਖਤ ਟੱਕਰ ਦੇਣ ਵਾਲੇ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ। ਕਮੇਟੀ ਦਾ ਕੀਤਾ ਗਠਨ ਪਾਰਟੀ ਵੱਲੋਂ ਇਸ ਚੋਣ

Read More
Punjab

ਕਾਲ਼ਾ ਹੋ ਰਿਹਾ ਸਤਲੁਜ ਦਾ ਪਾਣੀ! 15 ਅਗਸਤ ਨੂੰ ਬੁੱਢਾ ਦਰਿਆ ਦੇ ਪ੍ਰਦੂਸ਼ਣ ਸਬੰਧੀ ਹੋਏਗਾ ਵੱਡਾ ਐਕਸ਼ਨ

ਪੰਜਾਬ ਵਿੱਚ ਵਾਤਾਵਰਨ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੀਆਂ ਸੰਸਥਾਵਾਂ ਨਰੋਆ ਪੰਜਾਬ ਮੰਚ ਤੇ ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ ਵੱਲੋਂ ਅੱਜ ਪਿੰਡ ਵਲੀਪੁਰ ਵਿਖੇ ਬੁੱਢਾ ਦਰਿਆ ਅਤੇ ਸਤਲੁਜ ਦੇ ਸੰਗਮ ਤੇ ਵਾਤਾਵਰਣ ਕਾਰਕੁਨਾਂ ਦਾ ਇੱਕ ਵੱਡਾ ਇਕੱਠ ਰੱਖਿਆ ਗਿਆ। ਇਸ ਇਕੱਠ ਦਾ ਮੁੱਖ ਮੰਤਵ ਬੁੱਢਾ ਦਰਿਆ ਦੇ ਵਿੱਚ ਪੈ ਰਹੇ ਪ੍ਰਦੂਸ਼ਿਤ ਅਤੇ ਜ਼ਹਿਰੀਲੇ ਪਾਣੀ ਨੂੰ

Read More
Punjab

ਪੰਜਾਬ ਪੁਲਿਸ ਦੇ ਮੁਲਾਜ਼ਮ ਨਾਲ ਵਾਪਰਿਆ ਹਾਦਸਾ, ਪਰਿਵਾਰ ਸਦਮੇ ‘ਚ

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਜ਼ਮ ਲੰਬਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਗੰਨਮੈਨ ਰਹਿ ਚੁੱਕਾ ਹੈ। ਮੁਲਾਜ਼ਮ ਪ੍ਰਭਜੋਤ ਸਿੰਘ ਡਿਊਟੀ ‘ਤੇ ਜਾਣ ਤੋਂ ਪਹਿਲਾਂ ਆਪਣੀ ਰਾਈਫਲ ਸਾਫ ਕਰ ਰਿਹਾ ਸੀ। ਇਸ ਮੌਕੇ ਅਚਾਨਕ ਗੋਲੀ ਚੱਲ

Read More
Punjab

ਡਾਕਟਰ ਰਾਜੂ ਨੇ ਪੇਸ਼ ਕੀਤੀ ਮਿਸ਼ਾਲ, ਸੁਰੱਖਿਆ ਸਬੰਧੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਦੇਸ਼ ਵਿੱਚ ਹਰ ਕੋਈ ਆਪਣੇ ਆਪ ਨੂੰ ਵੱਡਾ ਸਾਬਤ ਕਰਨ ਲਈ ਸਰਕਾਰੀ ਸੁਰੱਖਿਆ ਲੈਂਦਾ ਹੈ। ਕਈ ਵਾਰ ਤਾਂ ਲੋਕ ਆਪ ਹੀ ਆਪਣੇ ਆਪ ਨੂੰ ਖਤਰਾ ਦੱਸ ਕੇ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਹਨ, ਪਰ ਸਾਬਕਾ ਆਈਏਐਸ ਅਧਿਕਾਰੀ ਅਤੇ ਭਾਜਪਾ ਦੇ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸਰਕਾਰੀ ਸੁਰੱਖਿਆ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੇਂਦਰ ਤੇ ਪੰਜਾਬ ਦਾ ਵੱਡਾ ਫੈਸਲਾ! NSA ਦੀ ਮਿਆਦ 4 ਗੁਣਾ ਵਧਾਈ

ਬਿਉਰੋ ਰਿਪੋਰਟ – ਖਡੂਰ ਸਾਰਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਦੀ NSA ਸਲਾਹਕਾਰ ਬੋਰਡ ਨੇ ਇਕੱਠੀ 12 ਮਹੀਨਿਆਂ ਦੇ ਲਈ ਵਧਾ ਦਿੱਤੀ ਹੈ। ਹਾਲਾਂਕਿ ਪਹਿਲਾਂ ਇਹ 3-3 ਮਹੀਨੇ ਬਾਅਦ

Read More
India

ਐਮਾਜ਼ਾਨ ਤੋਂ ਆਰਡਰ ਕੀਤਾ ਸਾਮਾਨ, ਡਿਲੀਵਰੀ ਤੋਂ ਬਾਅਦ ਖੋਲ੍ਹਿਆ ਪੈਕੇਜ ਤਾਂ ਵਿਚੋਂ ਨਿਕਲਿਆ ਕੋਬਰਾ

ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਥੇ ਇੱਕ ਜੋੜੇ ਨੂੰ ਆਪਣੇ ਐਮਾਜ਼ਾਨ ਪੈਕੇਜ ਵਿੱਚ ਕੋਬਰਾ ਮਿਲਿਆ ਹੈ। ਸੱਪ ਪੈਕੇਜਿੰਗ ਟੇਪ ਨਾਲ ਚਿਪਕਿਆ ਹੋਇਆ ਸੀ। ਜਾਣਕਾਰੀ ਮੁਤਾਬਕ ਜੋੜੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਐਮਾਜ਼ਾਨ ਪੈਕੇਜ ਦੇ ਅੰਦਰ ਜ਼ਿੰਦਾ ਕੋਬਰਾ ਮਿਲਿਆ ਹੈ। ਉਸਨੇ

Read More
International Punjab Religion

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਨਿੱਝਰ ਨੂੰ ਸ਼ਹੀਦ ਐਲਾਨਿਆ! ਪਹਿਲੀ ਬਰਸੀ ’ਤੇ ਸਿੱਖਾਂ ਨੂੰ ਇਸ ਗੱਲ ਤੋਂ ਕੀਤਾ ਅਲਰਟ

ਬਿਉਰੋ ਰਿਪੋਰਟ – ਕੈਨੇਡਾ ਦੀ ਪਾਰਲੀਮੈਂਟ ਵਿੱਚ ਹਰਦੀਪ ਸਿੰਘ ਨਿੱਝਰ (HARDEEP SINGH NIJJAR) ਦੀ ਪਹਿਲੀ ਬਰਸੀ ਮੌਕੇ ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (SRI AKAL TAKHAT SAHIB JATHEDAR GIANI RAGHBIR SINGH) ਨੇ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਦਾ ਦਰਜਾ ਦੇ ਦਿੱਤਾ ਹੈ। 18 ਜੂਨ 2023

Read More