MP ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਅੱਜ!
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੀ ਮਿਆਦ ਵਿੱਚ ਕੀਤੇ ਗਏ ਨੂੰ ਲੈ ਕੇ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਾਂਸਦ ’ਤੇ ਐਨਐਸਏ ਲਗਾਉਣਾ ਗ਼ਲਤ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੀਫ਼ ਜਸਟਿਸ
