ਮਜੀਠੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਪਰੇਸ਼ਾਨ ਕਰਨ ਦੇ ਲਗਾਏ ਸਨ ਦੋਸ਼
- by Manpreet Singh
- June 18, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਦਰਜ ਕੀਤੇ ਡਰੱਗ ਤਸਕਰੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਅੱਗੇ 8 ਜੁਲਾਈ ਤੱਕ ਪੇਸ਼ ਨਾ ਹੋਣ ਦੀ ਛੋਟ ਦਿੱਤੀ ਹੈ। ਮਜੀਠੀਆ ਵੱਲੋਂ ਐਸਆਈਟੀ
ਹੁੱਡਾ ਦੀ ਧੁਰ ਵਿਰੋਧੀ ਬੰਸੀਲਾਲ ਖਾਨਦਾਨ ਦੀ ਨੂੰਹ ਧੀ ਨਾਲ ਬੀਜੇਪੀ ਵਿੱਚ ਹੋਵੇਗੀ ਸ਼ਾਮਲ!
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਕਾਂਗਰਸ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਧੁਰ ਵਿਰੋਧੀ ਕਿਰਨ ਚੌਧਰੀ ਆਪਣੀ ਧੀ ਸ਼ਰੂਤੀ ਚੌਧਰੀ ਦੇ ਨਾਲ ਬੁੱਧਵਾਰ 19 ਜੂਨ ਨੂੰ ਬੀਜੇਪੀ ਵਿੱਚ ਸ਼ਾਮਲ ਹੋ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਕੱਲ੍ਹ ਕਾਂਗਰਸ ਛੱਡ ਰਹੀ ਹੈ। ਦੋਵੇਂ ਦਿੱਲੀ
ਰਜਵਾਹੇ ‘ਚ ਨਹਾਉਣ ਵਾਲੇ ਸਾਵਧਾਨ, ਬਰਨਾਲਾ ‘ਚ ਵਾਪਰਿਆ ਵੱਡਾ ਹਾਦਸਾ
- by Manpreet Singh
- June 18, 2024
- 0 Comments
ਬਰਨਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਟੱਲੇਵਾਲ ਦੇ ਰਜਵਾਹੇ ਵਿੱਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਰਜਵਾਹੇ ਵਿੱਚ ਨਹਾਉਣ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਣਕ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਭੋਤਨਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਵਿੱਚ
ਬਿਹਾਰ ’ਚ ਉਦਘਾਟਨ ਤੋਂ ਪਹਿਲਾਂ ਹੀ ਡਿੱਗਿਆ ਪੁਲ! 12 ਕਰੋੜ ਗਏ ਪਾਣੀ ’ਚ, ਵੇਖੋ ਵੀਡੀਓ
- by Preet Kaur
- June 18, 2024
- 0 Comments
ਬਿਹਾਰ ਦੇ ਅਰਰੀਆ ਜ਼ਿਲੇ ‘ਚ ਮੰਗਲਵਾਰ ਨੂੰ ਬਕਰਾ ਨਦੀ ‘ਤੇ ਬਣਿਆ ਪੁਲ ਡਿੱਗ ਗਿਆ। 12 ਕਰੋੜ ਦੀ ਲਾਗਤ ਨਾਲ ਬਣੇ ਇਸ ਪੁਲ ਦਾ ਅਜੇ ਤੱਕ ਉਦਘਾਟਨ ਵੀ ਨਹੀਂ ਹੋਇਆ ਸੀ। ਸਥਾਨਕ ਵਿਧਾਇਕ ਵਿਜੇ ਕੁਮਾਰ ਮੰਡਲ ਨੇ ਇਸ ਨੂੰ ਭ੍ਰਿਸ਼ਟਾਚਾਰ ਦਾ ਤੋਹਫ਼ਾ ਦੱਸਿਆ ਹੈ। ਦੱਸਿਆ ਜਾਂਦਾ ਹੈ ਕਿ ਸਿੱਕਤੀ ਬਲਾਕ ਸਥਿਤ ਬਕਰਾ ਨਦੀ ਦੇ ਪਡਾਰੀਆ ਘਾਟ
ਪੰਜਾਬ ਪੁਲਿਸ ’ਚ ਜਲਦ ਹੋਣਗੀਆਂ 10,000 ਭਰਤੀਆਂ! 100 SH0 ਨੂੰ ਮਿਲਣਗੀਆਂ ਨਵੀਆਂ ਗੱਡੀਆਂ
- by Preet Kaur
- June 18, 2024
- 0 Comments
ਲੋਕ ਸਭਾ ਚੋਣਾਂ 2014 ਵਿੱਚ ਪੰਜਾਬ ’ਚ 13 ‘ਚੋਂ 10 ਸੀਟਾਂ ਹਾਰਨ ਤੋਂ ਬਾਅਦ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਅੱਜ ਮੰਗਲਵਾਰ 18 ਜੂਨ ਨੂੰ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇੱਥੇ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰਨ ਦਾ
ਭਾਰਤ ਛੱਡੋਂ ਯੂਕੇ ‘ਚ ਵੀ ਹੀਟਵੇਵ ਨਾਲ ਲੋਕ ਪਰੇਸ਼ਾਨ !
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਸਿਰਫ਼ ਭਾਰਤ ਵਿੱਚ ਹੀ ਹੀਟਵੇਵ ਨੇ ਬੁਰਾ ਹਾਲ ਨਹੀਂ ਕੀਤਾ ਹੈ ਪੰਜਾਬੀਆਂ ਦੇ ਸਭ ਤੋਂ ਮਨਪਸੰਦ ਮੁਲਕਾਂ ਵਿੱਚੋ ਇੱਕ UK ਵਿੱਚ ਹੀਟਵੇਵ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਹੋਰ ਸੂਬਿਆਂ ਵਿੱਚ ਤਾਪਮਾਨ 48 ਡਿਗਰੀ ਦਰਜ ਕੀਤਾ ਗਿਆ ਹੈ ਉੱਥੇ ਯੂਕੇ ਵਿੱਚ ਤਾਪਮਾਨ 26 ਡਿਗਰੀ ਪਹੁੰਚਣ ਤੋਂ
ਮੀਤ ਹੇਅਰ ਨੇ ਦਿੱਤਾ ਅਸਤੀਫਾ, ਜਾਣਗੇ ਸੰਸਦ ‘ਚ
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਸੰਗਰੂਰ ਲੋਕ ਸਭਾ ਸੀਟ ਤੋਂ ਡੇਢ ਲੱਖ ਵੋਟਾਂ ਤੋਂ ਵੱਧ ਫਰਕ ਨਾਲ ਜਿੱਤੇ ਆਮ ਆਦਮੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਅਸਤੀਫੇ ਦੀ ਸਮਾਂ ਹੱਦ ਦੇ ਅਖੀਰਲੇ ਦਿਨ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਭੇਜਿਆ ਹੈ। ਨਿਯਮਾਂ ਮੁਤਾਬਿਕ ਜੇਕਰ
