International

ਚਿਲੀ ‘ਚ 7.3 ਤੀਬਰਤਾ ਦਾ ਭੂਚਾਲ, 21 ਦਿਨਾਂ ‘ਚ ਦੂਜੀ ਵਾਰ ਕੰਬੀ ਧਰਤੀ

 ਚਿਲੀ-ਅਰਜਨਟੀਨਾ ਸਰਹੱਦੀ ਖੇਤਰ ਵਿੱਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਚਿਲੀ-ਅਰਜਨਟੀਨਾ ਸਰਹੱਦੀ ਖੇਤਰ ਵਿੱਚ ਅੱਜ ਸਵੇਰੇ 07:20 ਵਜੇ ਭੂਚਾਲ ਆਇਆ। ਯੂਐਸਜੀਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਸੈਨ ਪੇਡਰੋ ਡੇ ਅਟਾਕਾਮਾ ਸ਼ਹਿਰ ਤੋਂ 41 ਕਿਲੋਮੀਟਰ ਦੱਖਣ-ਪੂਰਬ ਵਿੱਚ

Read More
International

ਬੰਗਲਾਦੇਸ਼ ‘ਚ ਰਾਖਵੇਂਕਰਨ ਖਿਲਾਫ ਪ੍ਰਦਰਸ਼ਨ, ਹੁਣ ਤੱਕ 32 ਮੌਤਾਂ

ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਿਜ਼ਰਵੇਸ਼ਨ ਦੇ ਖਿਲਾਫ ਚੱਲ ਰਿਹਾ ਪ੍ਰਦਰਸ਼ਨ ਹੁਣ ਭਖ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਸ਼ਾਮ ਨੂੰ ਬੰਗਲਾਦੇਸ਼ ਦੇ ਮੁੱਖ ਸਰਕਾਰੀ ਟੀਵੀ ਚੈਨਲ ਬੀਟੀਵੀ ਦੇ ਮੁੱਖ ਦਫ਼ਤਰ ਨੂੰ ਅੱਗ ਲਗਾ ਦਿੱਤੀ। ਏਐਫਪੀ ਦੀ ਰਿਪੋਰਟ ਦੇ ਅਨੁਸਾਰ, ਵੀਰਵਾਰ ਸ਼ਾਮ ਨੂੰ ਸੈਂਕੜੇ ਪ੍ਰਦਰਸ਼ਨਕਾਰੀ ਬੀਟੀਵੀ ਦਫ਼ਤਰ ਦੇ ਕੈਂਪਸ ਵਿੱਚ ਦਾਖਲ ਹੋਏ ਅਤੇ 60 ਤੋਂ ਵੱਧ

Read More
Punjab

ਪੰਜਾਬ ‘ਚ ਅੱਜ ਨਹੀਂ ਪਵੇਗਾ ਮੀਂਹ ,ਦੋ ਦਿਨਾਂ ਤੱਕ ਕੋਈ ਅਲਰਟ ਨਹੀਂ

ਮੁਹਾਲੀ : ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮਾਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ

Read More
Punjab

ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਦੀ ਪਲਟੀ ਗੱਡੀ, ਲੱਗੀਆਂ ਸੱਟਾਂ

ਮੁਹਾਲੀ : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਹਨਾਂ ਦੀ ਗਰਦਨ ਦੀ ਹੱਡੀ ਟੁੱਟਣੋ ਬਚ ਗਈ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ

Read More
Punjab

ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਕਤਲ

ਜਲਾਲਾਬਾਦ : ਪੰਜਾਬ ਵਿੱਚ ਕਤਲ ਦੀ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫਾਜ਼ਿਲਕਾ  ਤੋਂ ਸਾਹਮਣੇ ਆਇਆ ਹੈ ਜਿੱਥੇ ਖੇਤ ‘ਚ ਪਾਣੀ ਦੀ ਵਾਰੀ ਨੂੰ ਕੈ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਲਾਲਬਾਦ ਦੇ  ਪਿੰਡ ਪਾਕਾ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਕਤਲ

Read More
Punjab

ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਐਸਵਾਈਐਲ ਦੇ ਮੁੱਦੇ ‘ਤੇ ਘੇਰਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸਵਾਈਐਲ ਦੇ ਮੁੱਦੇ ‘ਤੇ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕੱਸਦਿਆਂ ਕਿਹਾ ਕਿ ਕਠਪੁਤਲੀਆਂ ਨੇ ਤਾਂ ਓਹੀ ਬੋਲਣਾ ਹੁੰਦਾ ਜੋ ਮਾਲਕ ਤਹਿ ਕਰਦੇ ਹਨ। ਪੰਜਾਬ ਦਾ ਮੁੱਖ ਮੰਤਰੀ ਗੁਲਾਮ ਹੈ। ਪੰਜਾਬ ਦੀ ਸਾਹ

Read More