Punjab Religion

ਬਾਦਲ ਸਰਕਾਰ ਨੂੰ ਇੰਨ੍ਹਾਂ 5 ਕੇਸਾਂ ਵਿੱਚ ਹੋਈ ਸਜ਼ਾ

ਅਮ੍ਰਿਤਸਰ : ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਸਮੇਂ ਹੋਈਆਂ ਸਾਰੀਆਂ ਗਲਤੀਆਂ ਨੂੰ ਕਬੂਲ ਕਰ ਲਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਸਮੇਤ ਬਾਕੀ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ। ਸੁਖਬੀਰ ਸਿੰਘ ਬਾਦਲ 5 ਗੁਰੂ ਘਰਾਂ ਦੇ ਬਾਹਰ ਹੱਥ ਵਿੱਚ ਬਰਛਾਂ ਫੜਕੇ ਸੇਵਾਦਾਰ ਦੀ ਸੇਵਾ

Read More
Punjab Religion

ਅਕਾਲ ਤਖ਼ਤ ਸਾਹਿਬ ਤੋਂ ਸਰਬਸੰਮਤੀ ਨਾਲ ਆਇਆ ਇਤਿਹਾਸਕ ਫ਼ੈਸਲਾ, ਸੁਖਬੀਰ ਬਾਦਲ ਸਮੇਤ ਜਾਣੋ ਕਿਸ-ਕਿਸ ਨੂੰ ਸੁਣਾਈ ਸਜ਼ਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਮਾਮਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਲਾਤਕਾਰ ਸਾਧ ਰਾਮ ਰਹੀਮ ਨੂੰ ਸਜ਼ਾ ਸੁਣਾਈ ਹੈ। ਇਸ ਲਈ ਬਾਦਲ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਪਖਾਨੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਬਾਹਰ 2 ਘੰਟੇ ਚੋਲ੍ਹਾ ਪਾ ਕੇ ਪਹਿਰਾ

Read More
India Punjab

PM ਮੋਦੀ ਅੱਜ ਚੰਡੀਗੜ੍ਹ ਆਉਣਗੇ, 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ

 ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ

Read More
Punjab

ਪੰਜਾਬ-ਚੰਡੀਗੜ੍ਹ ‘ਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ, ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਵਧੇਗੀ ਠੰਡ

ਮੁਹਾਲੀ : ਦਸੰਬਰ ਦੀ ਸ਼ੁਰੂਆਤ ਤੋਂ ਬਾਅਦ ਵੀ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਉਪਰ ਬਣਿਆ ਹੋਇਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.6 ਡਿਗਰੀ ਵੱਧ ਅਤੇ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਕਰੀਬ 1 ਤੋਂ 2 ਡਿਗਰੀ ਦਾ ਵਾਧਾ ਦੇਖਿਆ

Read More
India Punjab

’53 ਕਰੋੜ ਦਿਓ 63 ਸੀਟਾਂ ‘ਤੇ EVM ਹੈੱਕ ਕਰਵਾਓ’! ਦਾਅਵਾ ਕਰਨ ਵਾਲੇ ਸ਼ਖਸ ਦਾ ਹੋਇਆ ਇਹ ਅੰਜਾਮ

ਬਿਉਰੋ ਰਿਪੋਰਟ – ਚੋਣ ਕਮਿਸ਼ਨ (ELECTION COMMISSION ON INDIA) ਨੇ EVM ਹੈੱਕ ਕਰਨ ਦਾ ਦਾਅਵਾ ਕਰਨ ਵਾਲੇ ਨੌਜਵਾਨ ਖਿਲਾਫ FIR ਦਰਜ ਕਰਵਾਈ ਹੈ । ਦਾਅਵਾ ਕਰਨ ਵਾਲੇ ਸਈਅਦ ਸ਼ੁਜਾ ਖਿਲਾਫ ਦੱਖਣੀ ਮੁੰਬਈ ਦੀ ਸਾਈਬਰ ਪੁਲਿਸ ਸਟੇਸ਼ਨ ਨੇ BNS ਅਤੇ IT ਐਕਟ ਅਧੀਨ ਮਾਮਲਾ ਦਰਜ ਕੀਤਾ ਹੈ । 14 ਨਵੰਬਰ ਨੂੰ ਸਈਅਦ ਸ਼ੁਜਾ ਦਾ ਇੱਕ ਵੀਡੀਓ

Read More
Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ 22 ਦਿਨ ਬਾਅਦ ਖੁਲਾਸਾ ! ਗੁਰੂ ਘਰ ‘ਚ ਹੀ ਲੁਕਿਆ ਸੀ ਗੁਨਾਹਗਾਰ

ਬਿਉਰੋ ਰਿਪੋਰਟ – ਬਰਨਾਲਾ (Barnala) ਦੇ ਪਿੰਡ ਕੱਟੂ ਵਿੱਚ ਗੁਰਦੁਆਰਾ ਸਾਹਿਬ (Gurdawara) ਵਿੱਚ ਸ੍ਰੀ ਗੂਰੂ ਗ੍ਰੰਥ ਸਾਹਿਬ ਜੀ (Sri Guru Granth Sahib) ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਘਟਨਾ ਦੇ ਖਿਲਾਫ ਪਿੰਡ ਵਾਲਿਆਂ ਵਿੱਚ ਕਾਫੀ ਰੋਸ ਹੈ । ਹਾਲਾਂਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਖਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ

Read More
India Punjab

ਰਵਨੀਤ ਬਿੱਟੂ ਦਾ ਕਿਸਾਨਾਂ ਨੂੰ ਲੈ ਕੇ ਫਿਰ ਆਇਆ ਵੱਡਾ ਬਿਆਨ! ਪੰਜਾਬ ਸਰਕਾਰ ਨੂੰ ਵੀ ਦਿੱਤੀ ਸਲਾਹ

ਬਿਉਰੋ ਰਿਪੋਰਟ – ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਜਲੰਧਰ ਦੇ ਨਾਰੀ ਨਿਕੇਤਨ ਵਿਖੇ ਪੁੱਜੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖਣੀਆਂ ਚਾਹੀਦੀਆਂ ਹਨ। ਬਿੱਟੂ ਨੇ ਇਕ ਵਾਰ

Read More
Punjab

ਕੇਂਦਰ ਦਾ ਪੰਜਾਬ ਨੂੰ ਤੋਹਫਾ! 666.81 ਕਰੋੜ ਰੁਪਏ ਮਨਜ਼ੂਰ

ਬਿਉਰੋ ਰਿਪੋਰਟ – ਕੇਂਦਰ ਸਰਕਾਰ ਨੇ ਪੰਜਾਬ ਨੂੰ ਤੋਹਫਾ ਦਿੰਦਿਆਂ 666.81 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਰਕਮ ਪੰਜਾਬ ਵਿੱਚ ਗਰੀਨਫੀਲਡ ਪਠਾਨਕੋਟ ਲਿੰਕ ਰੋਡ ਦੇ ਨਿਰਮਾਣ ਲਈ ਮਨਜ਼ੂਰ ਕੀਤੀ ਗਈ ਹੈ। ਇਹ 12.34 ਕਿਲੋਮੀਟਰ ਲੰਬੀ ਸੜਕ NH-44 ‘ਤੇ ਸਥਿਤ ਪਿੰਡ ਤਲਵਾੜਾ ਜੱਟਾਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਸਥਿਤ ਗੋਬਿੰਦਸਰ ਪਿੰਡ ਨਾਲ ਜੋੜੇਗੀ। ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ

Read More