ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਤੀਸਰੇ ਦਿਨ ਵੀ ਰਿਹਾ ਫਰੀ, ਮੁਫਤ ‘ਚ ਲੰਘੀਆਂ 80 ਹਜਾਰ ਗੱਡੀਆਂ
ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੀਜੇ ਦਿਨ ਵੀ ਖਾਲੀ ਰਹੇਗਾ। ਕਿਸਾਨ ਪਿਛਲੇ 2 ਦਿਨਾਂ ਤੋਂ ਇਸ ਟੋਲ ‘ਤੇ ਬੈਠੇ ਹਨ। ਕੱਲ੍ਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ NHAI ਦੇ ਪ੍ਰੋਜੈਕਟ ਡਾਇਰੈਕਟਰ ਨਵਰਤਨ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਹੁਣ ਤੱਕ ਦੋ ਦਿਨਾਂ ਵਿੱਚ ਕਰੀਬ 80 ਹਜ਼ਾਰ ਵਾਹਨ ਮੁਫ਼ਤ ਟੋਲ ਪਲਾਜ਼ਾ ਤੋਂ
