Others

ਪਾਕਿਸਤਾਨੀ ਤਸਕਰ ਡੋਗਰ ਰਾਜਪੂਤ ਦੇ 2 ਹੈਂਡਲਰ ਅੰਮ੍ਰਿਤਸਰ ਤੋਂ ਗ੍ਰਿਫਤਾਰ, 25 ਕਰੋੜ ਦੀ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ‘ਚ ਦੇਹਟ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਇਕ ਕਿਲੋ ਆਈਸ (ਮੇਥਾਮੇਥਾਫਿਨ) ਅਤੇ ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਵੱਡੇ ਤਸਕਰਾਂ ਨਾਲ ਸਬੰਧ ਪਾਏ ਗਏ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਦੇਹਾਤ ਪੁਲਿਸ ਨੇ ਇੱਕ

Read More
Punjab

ਅਕਾਲੀ ਆਗੂ ਨਿਕਲਿਆ ‘ਆਪ’ ਆਗੂ ‘ਤੇ ਹਮਲੇ ਦੀ ਸਾਜ਼ਿਸ਼ ਦਾ ਮਾਸਟਰਮਾਈਂਡ

29 ਅਪਰੈਲ ਨੂੰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਾਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਹੀ ਨਿਕਲਿਆ। ਐਫਆਈਆਰ ਵਿੱਚ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਇੰਚਾਰਜ ਚੀਮਾ ਦਾ ਨਾਂ ਸ਼ਾਮਲ ਹੈ। ਮੁਲਜ਼ਮ ਚੀਮਾ ਚੋਣ ਪ੍ਰਚਾਰ ਛੱਡ ਕੇ ਫਰਾਰ ਹੋ ਗਿਆ

Read More
Lok Sabha Election 2024 Punjab Religion

ਪੰਜਾਬ ‘ਚ ਕਾਂਗਰਸ ਨੇਤਾ ਖਿਲਾਫ FIR, ਭਗਵਾਨ ਰਾਮ ਦੀ ਫੋਟੋ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਚਿਹਰਾ ਲਗਾ ਕੇ ਕੀਤੀ ਵਾਇਰਲ

ਪੰਜਾਬ ਦੇ ਖੰਨਾ ‘ਚ ਕਾਂਗਰਸ ਦੇ ਸੋਸ਼ਲ ਮੀਡੀਆ ਪ੍ਰਧਾਨ ਨੇ ਭਗਵਾਨ ਸ਼੍ਰੀ ਰਾਮ ਦੇ ਚਿਹਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਲਗਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ ਹੈ। ਜਿਸ ਵਿੱਚ ਭਗਵਾਨ ਹਨੂੰਮਾਨ ਉਨ੍ਹਾਂ ਦੇ ਚਰਨਾਂ ਵਿੱਚ ਨਜ਼ਰ ਆ ਰਹੇ ਹਨ। ਇਸ ਫੋਟੋ ਨੂੰ ਦੇਖ ਕੇ ਸ਼ਿਵ ਸੈਨਾ ਹਿੰਦ ਸਟੂਡੈਂਟ ਵਿੰਗ ਇੰਡੀਆ ਦੇ

Read More
Lok Sabha Election 2024 Punjab

ਚੰਡੀਗੜ੍ਹ ’ਚ ਵੱਡਾ ਉਲਟਫੇਰ! ਅਕਾਲੀ ਦਲ ਦਾ ਉਮੀਦਵਾਰ ‘AAP’ ’ਚ ਸ਼ਾਮਲ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਵੱਡਾ ਝਟਕਾ ਲੱਗਿਆ ਹੈ। 4 ਦਿਨ ਪਹਿਲਾਂ  ਹਰਦੀਪ ਸਿੰਘ ਬੁਟੇਰਲਾ ਨੇ ਅਸਤੀਫਾ ਦਿੱਤਾ ਅਤੇ ਫਿਰ ਚੰਡੀਗੜ੍ਹ ਤੋਂ ਲੋਕਸਭਾ ਦੀ  ਉਮੀਦਵਾਰੀ ਛੱਡੀ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।  ਹਰਦੀਪ ਸਿੰਘ ਬੁਟਰੇਲਾ ਇਕੱਲੇ ਨਹੀਂ, ਬਲਕਿ ਆਪਣੇ ਸੈਂਕੜੇ ਸਾਥੀਆਂ ਸਮੇਤ AAP

Read More
India International Lok Sabha Election 2024

ਭਾਰਤ ਦੀਆਂ ਲੋਕ ਸਭਾ ਚੋਣਾਂ ‘ਚ ਦਖਲਅੰਦਾਜ਼ੀ ਕਰ ਰਿਹਾ ਹੈ ਅਮਰੀਕਾ, ਰੂਸ ਦਾ ਸਨਸਨੀਖੇਜ਼ ਦਾਅਵਾ

ਭਾਰਤ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦਰਮਿਆਨ ਰੂਸ ਨੇ ਇੱਕ ਸਨਸਨੀਖੇਜ਼ ਦਾਅਵਾ ਕੀਤਾ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਭਾਰਤ ਦੀਆਂ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇੱਕ ਦੇਸ਼ ਵਜੋਂ ਉਸ ਦਾ ਸਨਮਾਨ ਵੀ ਨਹੀਂ ਕਰ ਰਿਹਾ ਹੈ। ਦਰਅਸਲ, ਰੂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਤੋਂ

Read More
Punjab

ਪੰਜਾਬ ‘ਚ ਪੈ ਰਹੀ ਗਰਮੀ ਕਾਰਨ ਮਈ ਮਹੀਨੇ ਟੁੱਟਿਆ 13 ਸਾਲ ਦਾ ਰਿਕਾਰਡ, ਤਾਪਮਾਨ 43 ਡਿਗਰੀ ਤੋਂ ਪਾਰ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ।

Read More
Others

ਅੰਬਾਨੀ-ਅਡਾਣੀ ਦੇ ਬਿਆਨ ’ਤੇ ਮਿਹਣੋ-ਮਿਹਣੀਂ ਹੋਏ ਪੀਐਮ ਮੋਦੀ ਤੇ ਰਾਹੁਲ, ਟੈਂਪੂ ’ਚ ਲੱਦ ਕੇ ਪੈਸੇ ਭੇਜਣ ਵਾਲੀ ਗੱਲ ’ਤੇ ਭਖਿਆ ਵਿਵਾਦ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਦੋਂ ਦਾ ਪਹਿਲੀ ਵਾਰ ਆਪਣੇ ਭਾਸ਼ਣ ਵਿੱਚ ਉਦਯੋਗਪਤੀਆਂ ਮੁਕੇਸ਼ ਅੰਬਾਨੀ ਤੇ ਗੌਤਮ ਅਡਾਣੀ ਦਾ ਨਾਂ ਲਿਆ ਹੈ, ਉਦੋਂ ਦੀ ਕਾਂਗਰਸ ਲੀਡਰ ਰਾਹੁਲ ਗਾਂਧੀ ਤੇ ਪੀਐਮ ਵਿਚਾਲੇ ਸ਼ਬਦਾਂ ਦੀ ਜੰਗ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਤਾਂ ਇਨ੍ਹਾਂ ਸੇਠਾਂ ਖ਼ਿਲਾਫ਼ ਆਮ ਬੋਲਦੇ ਵੇਖਿਆ ਜਾਂਦਾ ਸੀ ਪਰ ਪੀਐਮ

Read More
Punjab

ਟਿਊਬਵੈੱਲ ਦਾ ਪਾਣੀ ਪੀਣ ਨਾਲ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ, 14 ਦੀ ਹਾਲਤ ਗੰਭੀਰ

ਸੰਗਰੂਰ ਤੋਂ ਬੇਹੱਦ ਦਰਦਨਾਕ ਖ਼ਬਰ ਆਈ ਹੈ। ਇੱਥੇ ਪਿੰਡ ਕਪਿਆਲ ਵਿੱਚ ਖੇਤ ’ਚ ਲਗਾਏ ਗਏ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀਣ ਨਾਲ 18 ਮੱਝਾਂ ਦੀ ਮੌਤ ਹੋ ਗਈ, ਜਦਕਿ ਕਰੀਬ 14 ਮੱਝਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਮੱਝਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਹੈ। ਪਸ਼ੂਆਂ ਦੇ ਡਾਕਟਰ ਦਾ ਕਹਿਣਾ ਹੈ ਕਿ ਪੋਸਟਮਾਰਟਮ

Read More
India

ਇਸ ਦੇਸ਼ ‘ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ

ਇੰਡੀਅਨ ਓਵਰਸੀਜ਼ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਆਫ ਬੜੌਦਾ ਨਾਲ ਕਰੀਬ 300 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਭਗੌੜੇ ਮੁਲਜ਼ਮ ਸੁਖਵਿੰਦਰ ਸਿੰਘ ਛਾਬੜਾ ਬਾਰੇ ਸੂਚਨਾ ਮਿਲੀ ਹੈ। ਈਡੀ ਲੰਬੇ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਹੁਣ ਪਤਾ ਲੱਗਾ ਹੈ ਕਿ ਉਹ ਥਾਈਲੈਂਡ ਵਿੱਚ ਲੁਕਿਆ

Read More