Lok Sabha Election 2024 Punjab

ਚੰਡੀਗੜ੍ਹ ’ਚ ਵੱਡਾ ਉਲਟਫੇਰ! ਅਕਾਲੀ ਦਲ ਦਾ ਉਮੀਦਵਾਰ ‘AAP’ ’ਚ ਸ਼ਾਮਲ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਵੱਡਾ ਝਟਕਾ ਲੱਗਿਆ ਹੈ। 4 ਦਿਨ ਪਹਿਲਾਂ  ਹਰਦੀਪ ਸਿੰਘ ਬੁਟੇਰਲਾ ਨੇ ਅਸਤੀਫਾ ਦਿੱਤਾ ਅਤੇ ਫਿਰ ਚੰਡੀਗੜ੍ਹ ਤੋਂ ਲੋਕਸਭਾ ਦੀ  ਉਮੀਦਵਾਰੀ ਛੱਡੀ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।  ਹਰਦੀਪ ਸਿੰਘ ਬੁਟਰੇਲਾ ਇਕੱਲੇ ਨਹੀਂ, ਬਲਕਿ ਆਪਣੇ ਸੈਂਕੜੇ ਸਾਥੀਆਂ ਸਮੇਤ AAP

Read More
India International Lok Sabha Election 2024

ਭਾਰਤ ਦੀਆਂ ਲੋਕ ਸਭਾ ਚੋਣਾਂ ‘ਚ ਦਖਲਅੰਦਾਜ਼ੀ ਕਰ ਰਿਹਾ ਹੈ ਅਮਰੀਕਾ, ਰੂਸ ਦਾ ਸਨਸਨੀਖੇਜ਼ ਦਾਅਵਾ

ਭਾਰਤ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦਰਮਿਆਨ ਰੂਸ ਨੇ ਇੱਕ ਸਨਸਨੀਖੇਜ਼ ਦਾਅਵਾ ਕੀਤਾ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਭਾਰਤ ਦੀਆਂ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇੱਕ ਦੇਸ਼ ਵਜੋਂ ਉਸ ਦਾ ਸਨਮਾਨ ਵੀ ਨਹੀਂ ਕਰ ਰਿਹਾ ਹੈ। ਦਰਅਸਲ, ਰੂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਤੋਂ

Read More
Punjab

ਪੰਜਾਬ ‘ਚ ਪੈ ਰਹੀ ਗਰਮੀ ਕਾਰਨ ਮਈ ਮਹੀਨੇ ਟੁੱਟਿਆ 13 ਸਾਲ ਦਾ ਰਿਕਾਰਡ, ਤਾਪਮਾਨ 43 ਡਿਗਰੀ ਤੋਂ ਪਾਰ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ।

Read More
Others

ਅੰਬਾਨੀ-ਅਡਾਣੀ ਦੇ ਬਿਆਨ ’ਤੇ ਮਿਹਣੋ-ਮਿਹਣੀਂ ਹੋਏ ਪੀਐਮ ਮੋਦੀ ਤੇ ਰਾਹੁਲ, ਟੈਂਪੂ ’ਚ ਲੱਦ ਕੇ ਪੈਸੇ ਭੇਜਣ ਵਾਲੀ ਗੱਲ ’ਤੇ ਭਖਿਆ ਵਿਵਾਦ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਦੋਂ ਦਾ ਪਹਿਲੀ ਵਾਰ ਆਪਣੇ ਭਾਸ਼ਣ ਵਿੱਚ ਉਦਯੋਗਪਤੀਆਂ ਮੁਕੇਸ਼ ਅੰਬਾਨੀ ਤੇ ਗੌਤਮ ਅਡਾਣੀ ਦਾ ਨਾਂ ਲਿਆ ਹੈ, ਉਦੋਂ ਦੀ ਕਾਂਗਰਸ ਲੀਡਰ ਰਾਹੁਲ ਗਾਂਧੀ ਤੇ ਪੀਐਮ ਵਿਚਾਲੇ ਸ਼ਬਦਾਂ ਦੀ ਜੰਗ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਤਾਂ ਇਨ੍ਹਾਂ ਸੇਠਾਂ ਖ਼ਿਲਾਫ਼ ਆਮ ਬੋਲਦੇ ਵੇਖਿਆ ਜਾਂਦਾ ਸੀ ਪਰ ਪੀਐਮ

Read More
Punjab

ਟਿਊਬਵੈੱਲ ਦਾ ਪਾਣੀ ਪੀਣ ਨਾਲ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ, 14 ਦੀ ਹਾਲਤ ਗੰਭੀਰ

ਸੰਗਰੂਰ ਤੋਂ ਬੇਹੱਦ ਦਰਦਨਾਕ ਖ਼ਬਰ ਆਈ ਹੈ। ਇੱਥੇ ਪਿੰਡ ਕਪਿਆਲ ਵਿੱਚ ਖੇਤ ’ਚ ਲਗਾਏ ਗਏ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀਣ ਨਾਲ 18 ਮੱਝਾਂ ਦੀ ਮੌਤ ਹੋ ਗਈ, ਜਦਕਿ ਕਰੀਬ 14 ਮੱਝਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਮੱਝਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਹੈ। ਪਸ਼ੂਆਂ ਦੇ ਡਾਕਟਰ ਦਾ ਕਹਿਣਾ ਹੈ ਕਿ ਪੋਸਟਮਾਰਟਮ

Read More
India

ਇਸ ਦੇਸ਼ ‘ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ

ਇੰਡੀਅਨ ਓਵਰਸੀਜ਼ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਆਫ ਬੜੌਦਾ ਨਾਲ ਕਰੀਬ 300 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਭਗੌੜੇ ਮੁਲਜ਼ਮ ਸੁਖਵਿੰਦਰ ਸਿੰਘ ਛਾਬੜਾ ਬਾਰੇ ਸੂਚਨਾ ਮਿਲੀ ਹੈ। ਈਡੀ ਲੰਬੇ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਹੁਣ ਪਤਾ ਲੱਗਾ ਹੈ ਕਿ ਉਹ ਥਾਈਲੈਂਡ ਵਿੱਚ ਲੁਕਿਆ

Read More
Punjab

ਮੁਢਲੀ ਸਹਾਇਤਾ ਦੇ ਕੇ ਸੜਕ ਸੁਰੱਖਿਆ ਬਲ ਨੇ 3078 ਲੋਕਾਂ ਨੂੰ ਬਚਾਇਆ

ਮਨੁੱਖੀ ਜੀਵਨ ਦੀ ਰਖਵਾਲੀ ਲਈ ਮਨੁੱਖਤਾ ਦਾ ਪਹਿਲਾ ਫ਼ਰਜ਼ ਮਨੁੱਖੀ ਜੀਵਨ ਦੀ ਸੁਰੱਖਿਆ ਹੀ ਹੈ। ਅੱਜ ਦੇ ਆਧੁਨਿਕ ਤੇ ਵਿਗਿਆਨਕ ਯੁੱਗ ’ਚ ਮਨੁੱਖੀ ਜੀਵਨ ਨੂੰ ਸੁਖਾਲਾ ਬਣਾਉਣ ਲਈ ਮਨੁੱਖ ਨੇ ਅਨੇਕਾਂ ਹੀ ਸਾਧਨ ਵਿਕਸਤ ਕੀਤੇ ਹਨ।  ਚੰਡੀਗੜ੍ਹ ਰੋਡ ਸੇਫਟੀ ਫੋਰਸ ਦੀ ਤਾਇਨਾਤੀ ਨੂੰ 90 ਦਿਨ ਪੂਰੇ ਹੋ ਗਏ ਹਨ। ਅੰਕੜੇ ਦੱਸਦੇ ਹਨ ਕਿ 3 ਮਹੀਨਿਆਂ

Read More
Punjab

ਫਾਜ਼ਿਲਕਾ ‘ਚ ਬੱਸ ਦੀ ਲਪੇਟ ‘ਚ ਆਉਣ ਕਾਰਨ ਔਰਤ ਦੀ ਮੌਤ: ਬਾਈਕ ‘ਤੇ ਜਾ ਰਹੇ ਸਨ ਮਾਸੀ-ਭਾਣਜਾ

ਫਾਜ਼ਿਲਕਾ ‘ਚ ਇਕ ਨਿੱਜੀ ਬੱਸ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਭਤੀਜਾ ਜ਼ਖਮੀ ਹੋ ਗਿਆ। ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤਾਂ ਲੋਕਾਂ ਨੇ ਕੰਡਕਟਰ ਨੂੰ ਫੜ ਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪਿੰਡ ਬਾਦਾ ਦੇ ਰਹਿਣ

Read More