ਸਾਬਕਾ IAS ਪਰਮਪਾਲ ਕੌਰ ਨੇ ਮਾਨ ਸਰਕਾਰ ਨੂੰ ਦਿੱਤਾ ਜਵਾਬ, “ਸਰਕਾਰ ਦੀ ਸਾਰੀ ਉਮਰ ਲਈ ਗੁਲਾਮ ਨਹੀਂ ਹਾਂ”
- by Preet Kaur
- May 9, 2024
- 0 Comments
ਸਾਬਕਾ ਆਈਏਐੱਸ ਅਧਿਕਾਰੀ ਤੇ ਲੋਕ ਸਭਾ ਚੋਣਾਂ 2024 ਲਈ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜਵਾਬ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਦੀ ਸਾਰੀ ਉਮਰ ਲਈ ਗੁਲਾਮ ਨਹੀਂ ਹਨ, ਜੇ ਉਹ ਭਲਕੇ ਅਮਰੀਕਾ ਜਾਣਾ ਚਾਹੁਣ ਤਾਂ ਉੱਥੇ ਵੀ ਜਾ ਸਕਦੇ ਹਨ। ਉਨ੍ਹਾਂ ਸਵਾਲ ਕੀਤਾ
ਪੰਜਾਬ ’ਚ ਭਾਜਪਾ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ, 2 ਸਾਬਕਾ ਕਾਂਗਰਸੀ ਆਗੂਆਂ ਨੂੰ ਟਿਕਟ
- by Preet Kaur
- May 9, 2024
- 0 Comments
ਭਾਜਪਾ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ। ਸ਼ਰਮਾ ਦੀ ਇਹ ਪਹਿਲੀ ਚੋਣ ਹੈ। ਫ਼ਿਰੋਜ਼ਪੁਰ ਤੋਂ ਕਾਂਗਰਸ
ਨੌਕਰੀ ਛੱਡ ਸਿਆਸਤ ’ਚ ਆਏ ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਦਾਰੀ
- by Preet Kaur
- May 9, 2024
- 0 Comments
ਪੰਜਾਬ ਕਾਂਗਰਸ ਨੇ ਭਾਵੇਂ ਨੌਕਰੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ (Former ADGP Gurinder Singh Dhillon) ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ, ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ
ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਵਧ ਸਕਦੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਦਿੱਤਾ ਹੁਕਮ
- by Manpreet Singh
- May 8, 2024
- 0 Comments
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਸਾਬਕਾ ਆਈਏਐਸ ਅਫਸਰ ਪਰਮਪਾਲ ਕੌਰ ਨੇ ਆਪਣੀ ਸਵੈ-ਇੱਛਤ ਸੇਵਾਮੁਕਤੀ (VRS) ਲੈ ਕੇ ਸਿਆਸਤ ਵਿੱਚ ਐਂਟਰੀ ਕੀਤੀ ਸੀ। ਪਰ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ
ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਕੀਤਾ ਸਾਂਝਾ
- by Manpreet Singh
- May 8, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਸਾਂਝਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਰੋਗਰਾਮ