Punjab

ਮਿਸਿਜ਼ ਚੰਡੀਗੜ੍ਹ ਰਹੀ ਅਰਪਨਾ ਸਗੋਤਰਾ ਨੇ ਕੀਤਾ ਵੱਡਾ ਕਾਰਾ, ਪੁਲਿਸ ਬਰੂਹਾਂ ਤੱਕ ਪਹੁੰਚੀ

ਮੁਹਾਲੀ ਪੁਲਿਸ (Mohali Police) ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਚੰਡੀਗੜ੍ਹ (Chandigarh) ਦੇ ਨਿਵਾਸੀ ਸਾਬਕਾ ਮਿਸਿਜ਼ ਅਪਰਨਾ ਸਗੋਤਰਾ ਅਤੇ ਉਸ ਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਲੋ 500 ਗ੍ਰਾਮ ਸੋਨੇ ਦੇ ਬਿਸਕੁੱਟ, ਸੱਤ ਲੱਖ ਦੀ ਨਕਦੀ ਅਤੇ ਇਕ ਲਗਜ਼ਰੀ ਕਾਰ ਵੀ ਬਰਾਮਦ ਕੀਤੀ

Read More
India

ਮਨੂੰ ਬਾਕਰ ਨੇ ਤਗਮਾ ਜਿੱਤ ਦੇਸ਼ ਦਾ ਨਾਮ ਕੀਤਾ ਰੌਸ਼ਨ, ਇਸ ਕਾਰਨ ਛੱਡਣਾ ਚਾਹੁੰਦੀ ਸੀ ਸ਼ੂਟਿੰਗ

ਪੈਰਿਸ ਓਲਿੰਪਕ (Paris Olympic) ਵਿੱਚ ਭਾਰਤ ਨੇ ਪਹਿਲਾ ਤਗਮਾ ਜਿੱਤ ਲਿਆ ਹੈ, ਇਹ ਤਗਮਾ ਮਨੂੰ ਬਾਕਰ (Manu Bhakar) ਨੇ 10 ਮੀਟਰ ਮਹਿਲਾ ਏਅਰ ਪਿਸਟਲ ’ਚ ਜਿੱਤਿਆ ਹੈ। ਮਨੂੰ ਭਾਕਰ ਨੂੰ ਲੈ ਕੇ ਇਕ ਹੋਰ ਗੱਲ ਸਾਹਮਣੇ ਆਈ ਹੈ ਕਿ 2021 ਵਿੱਚ ਜਦੋਂ ਮਨੂੰ ਭਾਕਰ ਟੋਕੀਓ ਓਲਿੰਪਕ ਲਈ ਕੁਆਲੀਫਾਇੰਗ ਰਾਊਂਡ ਵਿਚ ਸੀ ਤਾਂ ਭਾਕਰ ਨੂੰ 55

Read More
Punjab

ਮੁੱਖ ਮੰਤਰੀ ਦੇ ਸ਼ਹਿਰ ਪਹੁੰਚੇ ਰੇਲਵੇ ਰਾਜ ਮੰਤਰੀ ਬਿੱਟੂ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਸੰਗਰੂਰ (Sangrur) ਦੇ ਰੇਲਵੇ ਸਟੇਸ਼ਨ ‘ਤੇ ਪਹੁੰਚੇ ਹਨ। ਉੱਥੇ ਉਨ੍ਹਾਂ ਨੇ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਚੱਲ ਰਹੇ ਸਟੇਸ਼ਨ ਦੇ ਨਵੀਨੀਕਰਨ ਦਾ ਨਿਰੀਖਣ ਕੀਤਾ ਹੈ। ਬਿੱਟੂ ਦੇ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰੇ ਮੌਕੇ ਉਨ੍ਹਾਂ ਦੇ ਨਾਲ ਅੰਬਾਲਾ ਰੇਲਵੇ

Read More
India International Sports

ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ

ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਸਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਮਨੂ ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ 221.7 ਅੰਕ ਬਣਾਏ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।

Read More
Punjab

ਰਾਜਪਾਲ ਬਦਲੇ ਜਾਣ ‘ਤੇ ਬੋਲੇ CM ਮਾਨ, ਕਿਹਾ ‘ ਮੇਰੀ ਉਨ੍ਹਾਂ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ’

ਚੰਡੀਗੜ੍ਹ :  ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਹੁਣ ਸੂਬੇ ਵਿੱਚ 325 ਐਂਬੂਲੈਂਸਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ

Read More
Punjab

ਚੰਨੀ ਦਾ ਮੁੱਖ ਮੰਤਰੀ ਮਾਨ ਤੇ ਵੱਡਾ ਇਲਜਾਮ, ਪੜ੍ਹ ਕੇ ਹੋ ਜਾਵੋਗੇ ਹੈਰਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ (Jalandhar) ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਏ ਹਨ ਉਦੋਂ ਤੋਂ ਜਲੰਧਰ ਵਿੱਚ ਵਾਰਦਾਤਾਂ ਵਿੱਚ ਵਾਧਾ ਹੋਇਆ ਹੈ। ਚੰਨੀ ਨੇ

Read More
Religion

SSOC ਅੰਮ੍ਰਿਤਸਰ ਨੇ ਡਰੱਗ ਸਮੱਗਲਰਾਂ ਦਾ ਤੋੜਿਆ ਲੱਕ, ਵੱਡੀ ਕਾਮਯਾਬੀ ਕੀਤੀ ਹਾਸਲ

ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ (SSOC) ਨੇ ਖੁਫੀਆ ਆਧਾਰਤ ਕਾਰਵਾਈ ਕਰਦਿਆਂ ਹੋਇਆਂ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ ਕਰਕੇ 1 ਕਰੋੜ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

Read More
Punjab

ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਣ ਵਾਲੇ ਹੋ ਜਾਣ ਸਾਵਧਾਨ

ਬਠਿੰਡਾ ਪੁਲਿਸ (Bathinda Police) ਨੇ ਵੱਡੀ ਕਾਰਵਾਈ ਕਰਦਿਆਂ ਸਪਾ ਸੈਂਟਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਵੱਲੋਂ ਇਸ ਵਿੱਚ ਚਾਰ ਵਿਦੇਸ਼ੀ ਕੁੜੀਆਂ ਅਤੇ ਕੁਝ ਲੜਕਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਅਪਰੇਸ਼ਨ 5 ਘੰਟੇ ਤੱਕ ਚਲਾਇਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਪੂਰੀ ਤਿਆਰੀ ਨਾਲ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ।

Read More
India

ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਸ ਏਅਰਲਾਈਨ ‘ਚ ਮਿਲੇਗਾ ਮੁਫਤ ਵਾਈ-ਫਾਈ

ਵਿਸਤਾਰਾ ਏਅਰਲਾਈਨਜ਼ (Vistara Airline) ਨੇ ਵੱਡਾ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਕੌਮਾਤਰੀ ਫਲਾਇਟਾਂ ਵਿੱਚ 20 ਮਿੰਟ ਤੱਕ ਮੁਫਤ ਵਾਈ-ਫਾਈ ਇੰਟਰਨੈਟ ਦੀ ਸਹੂਲਤ ਆਪਣੇ ਗਾਹਕਾਂ ਨੂੰ ਦੇਵੇਗੀ। ਏਅਰਲਾਈਨ ਨੇ ਦੱਸਿਆ ਕਿ ਇਸ ਸਹੂਲਤ ਬੋਇੰਗ 787-9 ਡ੍ਰੀਮਲਾਈਨਰ ਤੇ ਏਅਰਬੇਸ ਏ321 ਨਿਓ ਜਹਾਜ਼ ਵਿਚ ਸਾਰੇ ਕੈਬਿਨ ਦੀਆਂ ਸ਼੍ਰੇਣੀਆਂ ਦੀਆਂ ਫਲਾਈਟਾਂ ਵਿੱਚ ਦਿੱਤੀ ਜਾਵੇਗੀ। ਦੱਸ ਦੇਈਏ ਕਿ

Read More