India International

ਪ੍ਰਧਾਨ ਮੰਤਰੀ ਮੋਦੀ ਦੀ ਪੁਤਿਨ ਨਾਲ ਮੁਲਾਕਾਤ ਦਾ ਨਹੀਂ ਹੋਇਆ ਅਸਰ, ਇਕ ਹੋਰ ਭਾਰਤੀ ਨੌਜਵਾਨ ਦੀ ਗਈ ਜਾਨ

ਹਰਿਆਣਾ (Haryana) ਦੇ ਕੈਥਲ (Kaithal) ਦਾ ਪਿੰਡ ਮਟੌਰ ਦਾ ਨੌਜਵਾਨ ਰਵੀ ਆਪਣੇ ਬਿਹਤਰ ਭਵਿੱਖ ਲਈ ਰੂਸ (Russia) ਗਿਆ ਸੀ ਪਰ ਉਸ ਦੀ ਉੱਥੇ ਮੌਤ ਹੋ ਗਈ ਹੈ। ਉਸ ਨੂੰ ਜ਼ਬਰੀ ਰੂਸ ਯੂਕਰੇਨ ਦੀ ਚਲ ਰਹੀ ਜੰਗ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮਾਸਕੋ ਵਿੱਚ ਭਾਰਤੀ ਦੂਤਾਵਾਸ ਵੱਲੋਂ

Read More
Punjab

ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸ, ਮੁੱਖ ਮੰਤਰੀ ਭਗਵੰਤ ਮਾਨ ਦਿਖਾਈ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ ਹਨ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਹੁਣ ਸੂਬੇ ਕੋਲ 325 ਐਂਬੂਲੈਂਸਾਂ ਹਨ। ਇਹ ਐਂਬੂਲੈਂਸ ਸ਼ਹਿਰੀ ਖੇਤਰਾਂ

Read More
India

ਉੱਤਰ ਪ੍ਰਦੇਸ਼ ‘ਚ ਹੜ੍ਹ, 350 ਪਿੰਡ ਡੁੱਬੇ, ਯੂਪੀ-ਉਤਰਾਖੰਡ ‘ਚ ਮੀਂਹ ਕਾਰਨ 24 ਘੰਟਿਆਂ ‘ਚ 4 ਮੌਤਾਂ

ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲਖੀਮਪੁਰ ਖੇੜੀ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ 5 ਤਹਿਸੀਲਾਂ ਦੇ 350 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਲਲਿਤਪੁਰ ‘ਚ ਮੀਂਹ ਕਾਰਨ ਗੋਵਿੰਦ ਸਾਗਰ ਡੈਮ ਦੇ 4 ਹੋਰ ਗੇਟ ਖੋਲ੍ਹਣੇ ਪਏ। ਪਹਿਲਾਂ ਹੀ

Read More
Punjab

ਜਲੰਧਰ ਪੁਲਿਸ ਨੇ 9 ਨਸ਼ਾ ਤਸਕਰ ਕੀਤੇ ਕਾਬੂ: 1.11 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਪੰਜਾਬ ਦੇ ਜਲੰਧਰ ਵਿੱਚ ਥਾਣਾ ਸਿਟੀ ਪੁਲਿਸ ਨੇ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ

Read More
Punjab

ਜਲੰਧਰ ‘ਚ ਬਿਜਲੀ-ਪਾਣੀ ਨਾ ਹੋਣ ਕਾਰਨ ਲੋਕਾਂ ਭੜਕੇ, ਚੌਕ ‘ਚ ਜਾਮ ਲਗਾ ਕੇ ਸੀਐੱਮ ਮਾਨ ਖਿਲਾਫ ਕੀਤੀ ਨਾਅਰੇਬਾਜ਼ੀ

ਜਲੰਧਰ ‘ਚ ਦੇਰ ਰਾਤ ਲੋਕਾਂ ਨੇ ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ) ‘ਚ ਬਿਜਲੀ ਅਤੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਰੋਡ ਜਾਮ ਕਰ ਦਿੱਤਾ। ਲੋਕਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੱਸ ਦਈਏ ਕਿ ਇਹ ਧਰਨਾ ਚੌਕ ਦੇ ਵਿਚਕਾਰ ਕੀਤਾ ਗਿਆ ਸੀ, ਜਿਸ ਕਾਰਨ ਦੇਰ ਰਾਤ

Read More
International

ਪਾਕਿਸਤਾਨ ਦਾ ਕਰਾਚੀ ਦੁਨੀਆ ਦਾ ਦੂਜਾ ਸਭ ਤੋਂ ਖਤਰਨਾਕ ਸ਼ਹਿਰ, ਰਿਪੋਰਟ ਵਿਚ ਖੁਲਾਸਾ

ਆਰਥਿਕ ਸੰਕਟ ਨਾਲ ਜੂਝ ਰਿਹਾ ਪਾਕਿਸਤਾਨ ਚਾਹੁੰਦਾ ਹੈ ਕਿ ਵਿਦੇਸ਼ੀ ਸੈਲਾਨੀ ਉਸ ਦੇ ਦੇਸ਼ ਆਉਣ ਪਰ ਫੋਬਰਸ ਸਲਾਹਕਾਰ ਦੀ ਇਕ ਸੂਚੀ ਨੇ ਉਸ ਦੀ ਯੋਜਨਾ ਨੂੰ ਵਿਗਾੜ ਦਿੱਤਾ ਹੈ। ਫੋਰਬਸ ਐਡਵਾਈਜ਼ਰ ਸੂਚੀ ਦੀ ਰਿਪੋਰਟ ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਚਿੰਤਾ ਵਧਾ ਦਿੱਤੀ ਹੈ। ਰਿਪੋਰਟ ਮੁਤਾਬਕ ਕਰਾਚੀ ਦੁਨੀਆ ਦਾ ਦੂਜਾ ਸਭ ਤੋਂ ਖਤਰਨਾਕ ਸ਼ਹਿਰ ਹੈ।

Read More
International

ਗੋਲਾਨ ਹਾਈਟਸ ‘ਤੇ ਰਾਕੇਟ ਹਮਲੇ ‘ਚ ਮਾਰੇ ਗਏ 13 ਬੱਚੇ

ਇਜ਼ਰਾਈਲ ਦੇ ਕਬਜ਼ੇ ਵਾਲੇ ਗੋਲਾਨ ਹਾਈਟਸ ‘ਤੇ ਰਾਕੇਟ ਹਮਲੇ ‘ਚ 12 ਬੱਚੇ ਅਤੇ ਇਕ ਕਿਸ਼ੋਰ ਦੀ ਮੌਤ ਹੋ ਗਈ ਹੈ। ਫੁੱਟਬਾਲ ਪਿੱਚ ‘ਤੇ ਹੋਏ ਇਸ ਰਾਕੇਟ ਹਮਲੇ ‘ਚ 10 ਤੋਂ ਜ਼ਿਆਦਾ ਲੋਕ ਜ਼ਖਮੀ ਵੀ ਹੋਏ ਹਨ।ਇਜ਼ਰਾਇਲੀ ਫੌਜ ਨੇ ਕਿਹਾ ਕਿ ਰਾਕੇਟ ਹਿਜ਼ਬੁੱਲਾ ਨੇ ਦਾਗਿਆ ਸੀ। ਪਰ ਹਿਜ਼ਬੁੱਲਾ ਨੇ ਇਜ਼ਰਾਇਲੀ ਫੌਜ ਦੇ ਇਸ ਦਾਅਵੇ ਦਾ ਖੰਡਨ

Read More
India

ਦਿੱਲੀ ਦੇ ਇੱਕ ਕੋਚਿੰਗ ਇੰਸਟੀਚਿਊਟ ਦਾ ਬੇਸਮੈਂਟ ਪਾਣੀ ਨਾਲ ਭਰਿਆ, ਤਿੰਨ ਵਿਦਿਆਰਥੀਆਂ ਦੀ ਮੌਤ

ਦਿੱਲੀ ‘ਚ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉਸ ਆਈਏਐਸ ਸਟੱਡੀ ਸਰਕਲ ਦੇ ਬੇਸਮੈਂਟ ‘ਚ ਪਾਣੀ ਭਰ ਗਿਆ। ਇਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਪਾਣੀ ਭਰਨ ਤੋਂ ਬਾਅਦ ਸੂਚਨਾ ਮਿਲੀ ਸੀ ਕਿ ਬੇਸਮੈਂਟ ‘ਚ ਬਣੀ ਲਾਇਬ੍ਰੇਰੀ ‘ਚ ਕਈ ਵਿਦਿਆਰਥੀ ਫਸੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ

Read More
Punjab

ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਗਵਰਨਰ

ਚੰਡੀਗੜ੍ਹ :  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ ਹੋ ਗਿਆ ਹੈ।  ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਗਵਰਨਰ ਹੋਣਗੇ। ਦਰਅਸਲ ਗੁਲਾਬ ਚੰਦ ਕਟਾਰੀਆ ਆਸਾਮ ਦੇ ਗਵਰਨਰ ਸਨ ਅਤੇ ਹੁਣ ਉਹ ਪੰਜਾਬ ਦੇ ਗਵਰਨਰ ਹੋਣਗੇ। ਚੰਡੀਗੜ੍ਹ ਦੇ ਪ੍ਰਸ਼ਾਸਨਿਕ (New Governor of Punjab) ਵਜੋਂ ਵੀ ਨਾਲ ਜ਼ਿੰਮੇਵਾਰੀ ਨਿਭਾਉਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ

Read More