International

ਅਮਰੀਕਾ ‘ਚ ਗੋਲੀਬਾਰੀ, ਦੋ ਬੱਚਿਆਂ ਸਮੇਤ 10 ਜ਼ਖਮੀ,ਸ਼ੱਕੀ ਮੌਤ

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸ਼ਨੀਵਾਰ ਨੂੰ ਮਿਸ਼ੀਗਨ ‘ਚ ਵੀ ਅਜਿਹੀ ਹੀ ਘਟਨਾ ਵਾਪਰੀ। ਜਿੱਥੇ ਇੱਕ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਬੱਚਿਆਂ ਸਮੇਤ 10 ਲੋਕ ਜ਼ਖਮੀ ਹੋ ਗਏ। ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼ੱਕੀ ਬੰਦੂਕਧਾਰੀ ਦੀ ਮੌਤ ਹੋ ਗਈ ਸੀ। ਹਾਲਾਂਕਿ ਪਹਿਲਾਂ ਉਸ ਦੇ ਫਰਾਰ ਹੋਣ ਦੀ ਸੂਚਨਾ ਮਿਲੀ

Read More
International

ਇਸ ਦੇਸ਼ ‘ਚ ਫੈਲੀ ਅਜਿਹੀ ਰਹੱਸਮਈ ਬੀਮਾਰੀ, ਲੱਛਣ ਦਿਸਣ ਤੋਂ 48 ਘੰਟਿਆਂ ‘ਚ ਮੌਤ

ਦਿੱਲੀ : ਪੂਰਬੀ ਏਸ਼ੀਆਈ ਦੇਸ਼ ਜਾਪਾਨ ਅੱਜਕਲ੍ਹ ਅਜਿਹੀ ਦੁਰਲੱਭ ਬੀਮਾਰੀ ਦੀ ਲਪੇਟ ‘ਚ ਆ ਗਿਆ ਹੈ ਕਿ ਜੇ ਕਿਸੇ ਨੂੰ ਇਹ ਬੀਮਾਰੀ ਲੱਗ ਜਾਂਦੀ ਹੈ ਤਾਂ ਮੌਤ ਤੈਅ ਹੈ। ਸਿਰਫ਼ 48 ਘੰਟਿਆਂ ਵਿੱਚ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਰਹੱਸਮਈ ਬਿਮਾਰੀ ਮਾਸ ਖਾਣ ਵਾਲੇ ਬੈਕਟੀਰੀਆ ਨਾਲ ਫੈਲ ਰਹੀ ਹੈ।

Read More
India International

ਐਲੋਨ ਮਸਕ ਦਾ ਵੱਡਾ ਦਾਅਵਾ, EVM ਹੋ ਸਕਦੀ ਹੈ ਹੈਕ

ਦੁਨੀਆ ਦੀਆਂ ਸਭ ਤੋਂ ਅਮੀਰ ਸ਼ਖਸੀਅਤਾਂ ਵਿੱਚ ਸ਼ੁਮਾਰ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਵੀਐਮਜ਼ ਹੈਕ ਹੋ ਸਕਦੀਆਂ ਹਨ ਅਤੇ ਇਨ੍ਹਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕੀ ਚੋਣਾਂ ਤੋਂ

Read More
Punjab

IIM ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਅਨੋਖਾ ਪ੍ਰਦਰਸ਼ਨ, ਜਾਣੋ ਕੀ ਹੈ ਵਿਦਿਆਰਥੀਆਂ ਦੀ ਮੰਗ

ਅੰਮ੍ਰਿਤਸਰ : ਪੰਜਾਬ ‘ਚ ਕਹਿਰ ਦੀ ਗਰਮੀ ਪੈ ਰਹੀ ਹੈ, ਅੰਮ੍ਰਿਤਸਰ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ ਪਰ IIM ਅੰਮ੍ਰਿਤਸਰ ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਏਅਰ ਕੰਡੀਸ਼ਨਰ (ਏ.ਸੀ.) ਦੀ ਸਹੂਲਤ ਨਹੀਂ ਮਿਲ ਰਹੀ ਹੈ। ਅਜਿਹੇ ‘ਚ ਉੱਥੇ ਮੌਜੂਦ ਵਿਦਿਆਰਥੀਆਂ ਨੇ ਮੈਨੇਜਮੈਂਟ ਦਾ ਧਿਆਨ ਖਿੱਚਣ ਲਈ ਵੱਖਰੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ।

Read More
Punjab

ਲੁਧਿਆਣਾ ‘ਚ ਅੱਜ ਹੋਵੇਗੀ UPSC ਦੀ ਪ੍ਰੀਖਿਆ, ਸੁਰੱਖਿਆ ਦੇ ਸਖ਼ਤ ਪ੍ਰਬੰਧ, 17 ਪ੍ਰੀਖਿਆ ਕੇਂਦਰਾਂ ‘ਤੇ ਧਾਰਾ 144 ਲਾਗੂ

ਲੁਧਿਆਣਾ : ਅੱਜ 16 ਜੂਨ ਦਿਨ ਐਤਵਾਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ UPSC (ਸਿਵਲ ਸੇਵਾਵਾਂ) ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ, ਪਹਿਲੀ ਸਵੇਰੇ 9.30 ਤੋਂ 11.30 ਵਜੇ ਤੱਕ ਅਤੇ ਫਿਰ ਦੂਜੀ 2.30 ਤੋਂ 4.30 ਵਜੇ ਤੱਕ। ਪ੍ਰੀਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Read More
Punjab

ਪੰਜਾਬ ‘ਚ ਟਰੈਕਟਰ ਰੇਸ ‘ਚ ਵੱਡਾ ਹਾਦਸਾ, ਰੇਸ ਲਾ ਰਹੇ ਟਰੈਕਰ ਨੇ ਲੋਕਾਂ ਨੂੰ ਮਾਰੀ ਟੱਕਰ, 5 ਗੰਭੀਰ ਜ਼ਖਮੀ

ਜਲੰਧਰ : ਪੰਜਾਬ ਵਿੱਚ ਟਰੈਕਟਰਾਂ ਨਾਲ ਸਟੰਟ ਕਰਨ ਅਤੇ ਰੇਸ ਕਰਨ ਦਾ ਰੁਝਾਨ ਸ਼ੁਰੂ ਤੋਂ ਹੀ ਚੱਲਿਆ ਆ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ

Read More
India Punjab

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੱਟੀ ਦੇ ਨੌਜਵਾਨ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਇਕ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋਣ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਸੁਖਮਨਪਾਲ ਸਿੰਘ ਵਜੋਂ ਹੋਈ ਹੈ।  ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ

Read More
Punjab

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਅਨਮੋਲ ਗਗਨ ਮਾਨ

ਮੁਹਾਲੀ : ਅੱਜ ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਅਤੇ ਵਿਧਾਇਕ ਦਾ ਵਿਆਹ ਹੋਣ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੋਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ AKM ਮੈਰਿਜ ਪੈਲੇਸ ਵਿੱਚ ਵਿਆਹ ਦਾ ਸਮਾਗਮ ਹੋਵੇਗਾ। ਕੈਬਨਿਟ ਮੰਤਰੀ ਅਨਮੋਲ

Read More