ਇੰਡੀਆ ਗਠਜੋੜ ਨੂੰ ਲੱਗਾ ਵੱਡਾ ਝਟਕਾ! ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆ ਲੜੇਗੀ ਅਤੇ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਦੱਸ ਦੇਈਏ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਭਾਵ ਅਗਲੇ ਸਾਲ ਜਨਵਰੀ ਵਿੱਚ ਕਿਸੇ ਵੀ