ਛੱਤੀਸਗੜ੍ਹ ’ਚ ਨਕਸਲੀਆਂ ਨਾਲ ਵੱਡਾ ਮੁਕਾਬਲਾ! 8 ਨਕਸਲੀ ਢੇਰ, ਇੱਕ ਜਵਾਨ ਸ਼ਹੀਦ
ਛੱਤੀਸਗੜ੍ਹ-ਮਹਾਰਾਸ਼ਟਰ ਦੀ ਸਰਹੱਦ ‘ਤੇ ਨਰਾਇਣਪੁਰ ਦੇ ਅਬੂਝਮਦ ਦੇ ਕੁਤੁਲ ਇਲਾਕੇ ‘ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਮੁਕਾਬਲੇ ‘ਚ 8 ਮਾਓਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਨਕਸਲੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਮੁਕਾਬਲੇ ‘ਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ ਅਤੇ ਦੋ
